Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਰੇਲਵੇ ਟਿਕਟਾਂ ਦੀ ਬੁਕਿੰਗ ਨਿਯਮਾਂ ਵਿੱਚ ਵੱਡੇ ਬਦਲਾਅ…1 ਮਈ ਤੋਂ ਹੋ ਗਏ ਲਾਗੂ

Nirmal Pandori by Nirmal Pandori
05/06/2025
in ਪੰਜਾਬ
Reading Time: 1 min read
A A
0
ਅਹਿਮ ਖ਼ਬਰ…ਰੇਲਵੇ ਟਿਕਟਾਂ ਦੀ ਬੁਕਿੰਗ ਨਿਯਮਾਂ ਵਿੱਚ ਵੱਡੇ ਬਦਲਾਅ…1 ਮਈ ਤੋਂ ਹੋ ਗਏ ਲਾਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਮਈ, Gee98 News service

-ਜੇਕਰ ਤੁਸੀਂ ਰੁਟੀਨ ਵਿੱਚ ਰੇਲ ਦੀ ਯਾਤਰਾ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ ਕਿਉਂਕਿ ਰੇਲਵੇ ਨੇ ਟਿਕਟਾਂ ਦੀ ਬੁਕਿੰਗ ਦੇ ਸੰਬੰਧ ਵਿੱਚ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਇਹ ਨਵੇਂ ਨਿਯਮ 1 ਮਈ ਤੋਂ ਲਾਗੂ ਹੋ ਚੁੱਕੇ ਹਨ। ਇਹਨਾਂ ਨਿਯਮਾਂ ਤਹਿਤ ਹੁਣ ਐਡਵਾਂਸ ਟਰੇਨ ਟਿਕਟ ਬੁਕਿੰਗ ਦੀ ਮਿਆਦ ਘਟਾ ਕੇ 90 ਦਿਨ ਕਰ ਦਿੱਤੀ ਗਈ ਹੈ ਭਾਵ ਕਿ ਹੁਣ ਕੋਈ ਵੀ ਯਾਤਰੀ ਯਾਤਰਾ ਲਈ ਟਿਕਟਾਂ ਸਿਰਫ 90 ਦਿਨ ਪਹਿਲਾਂ ਹੀ ਬੁੱਕ ਕਰ ਸਕੇਗਾ। ਨਵੇਂ ਨਿਯਮਾਂ ਤਹਿਤ ਰੇਲਵੇ ਨੇ ਰਿਫੰਡ ਨੀਤੀ ਨੂੰ ਵੀ ਸੌਖਾ ਕਰ ਦਿੱਤਾ ਹੈ, ਜਿਵੇਂ ਕਿ ਪਹਿਲਾਂ ਰੱਦ ਕੀਤੀ ਟਿਕਟ ਦੇ ਪੈਸੇ ਵਾਪਸ ਕਰਨ ਵਿੱਚ 5 ਤੋਂ 7 ਦਿਨ ਦਾ ਸਮਾਂ ਲੱਗਦਾ ਸੀ ਪਰੰਤੂ ਨਵੇਂ ਨਿਯਮਾਂ ਤਹਿਤ ਹੁਣ ਤੁਹਾਡੀ ਟਿਕਟ ਜੇਕਰ ਰੱਦ ਹੁੰਦੀ ਹੈ ਤਾਂ ਤੁਹਾਡੇ ਰਿਫੰਡ ਦੇ ਪੈਸੇ ਤੁਹਾਡੇ ਖ਼ਾਤੇ ਵਿੱਚ ਸਿਰਫ 48 ਘੰਟਿਆਂ ਵਿੱਚ ਆ ਜਾਣਗੇ। ਇਹ ਸਹੂਲਤ ਆਨਲਾਈਨ ਤੇ ਕਾਊਂਂਟਰ ‘ਤੇ ਬੁੱਕ ਕੀਤੀਆਂ ਟਿਕਟਾਂ ਦੋਵਾਂ ਲਈ ਉਪਲਬਧ ਹੋਵੇਗੀ। ‌ ਰੇਲਵੇ ਟਿਕਟਾਂ ਹੁਣ ਸਿਰਫ ਉਸੇ ਦਿਨ ਅਤੇ ਉਸੇ ਗੱਡੀ ਲਈ ਹੀ ਮੰਨੀਆਂ ਜਾਣਗੀਆਂ ਜੋ ਟਿਕਟ ‘ਤੇ ਲਿਖੀ ਹੋਵੇਗੀ ਜੇਕਰ ਤੁਸੀਂ ਈ-ਟਿਕਟ ਬੁੱਕ ਕੀਤੀ ਹੈ ਤਾਂ ਇਸ ਦਾ ਪ੍ਰਿੰਟ ਆਊਟ ਨਾਲ ਰੱਖਣਾ ਜ਼ਰੂਰੀ ਨਹੀਂ, ਤੁਸੀਂ ਆਪਣੇ ਮੋਬਾਇਲ ‘ਤੇ ਟਿਕਟ ਦਿਖਾ ਕੇ ਵੀ ਯਾਤਰਾ ਕਰ ਸਕਦੇ ਹੋ। ਰੇਲਵੇ ਟਿਕਟਾਂ ਦੀ ਬੁਕਿੰਗ ਦੇ ਮਾਮਲੇ ਵਿੱਚ ਸਭ ਤੋਂ ਮਹੱਤਵਪੂਰਨ ਤਬਦੀਲੀ ਇਹ ਕੀਤੀ ਗਈ ਹੈ ਕਿ ਹੁਣ ਵੈਬਸਾਈਟ ਜਾਂ ਐਪ ਤੋਂ ਟਿਕਟਾਂ ਬੁੱਕ ਕਰਦੇ ਸਮੇਂ ਯਾਤਰੀਆਂ ਨੂੰ ਉਹਨਾਂ ਦੇ ਮੋਬਾਈਲ ਫੋਨ ‘ਤੇ ਇੱਕ OTP ਪ੍ਰਾਪਤ ਹੋਵੇਗਾ ਜਦੋਂ ਤੱਕ ਯਾਤਰੀ ਇਸ OTP ਦੀ ਪੁਸ਼ਟੀ ਨਹੀਂ ਕਰਦੇ ਤਾਂ ਟਿਕਟ ਬੁੱਕ ਕਰਨ ਸਬੰਧੀ ਅਗਲੀ ਕਾਰਵਾਈ ਨਹੀਂ ਹੋ ਸਕੇਗੀ। ਰੇਲਵੇ ਅਨੁਸਾਰ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਟਿਕਟ ਸਿਰਫ ਸਹੀ ਯਾਤਰੀ ਦੁਆਰਾ ਹੀ ਬੁੱਕ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ‘ਚ ਕਰੋੜਾਂ ਦੇ ਪਲਾਟ ਜਾਅਲੀ ਦਸਤਾਵੇਜ਼ ਤਿਆਰ ਕਰਕੇ ਵੇਚ ਦਿੱਤੇ…ਚਾਰ ਜਣਿਆਂ ਖਿਲਾਫ ਮਾਮਲਾ ਦਰਜ

Next Post

9 ਵਜੇ ਤੱਕ ਦਫ਼ਤਰ ਪੁੱਜ ਕੇ ਸੈਲਫੀ ਖਿੱਚ ਕੇ ਲਗਾਓ ਹਾਜ਼ਰੀ, ਨਹੀਂ ਤਾਂ ਗ਼ੈਰ ਹਾਜ਼ਰ ਮੰਨੇ ਜਾਉਗੇ…ਮਾਲ ਅਧਿਕਾਰੀਆਂ ਨੂੰ ਹੁਕਮ ਜਾਰੀ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

9 ਵਜੇ ਤੱਕ ਦਫ਼ਤਰ ਪੁੱਜ ਕੇ ਸੈਲਫੀ ਖਿੱਚ ਕੇ ਲਗਾਓ ਹਾਜ਼ਰੀ, ਨਹੀਂ ਤਾਂ ਗ਼ੈਰ ਹਾਜ਼ਰ ਮੰਨੇ ਜਾਉਗੇ…ਮਾਲ ਅਧਿਕਾਰੀਆਂ ਨੂੰ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend