Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਬਾਜਾਖਾਨਾ ਫਲਾਈ ਓਵਰ ਦੇ ਹੇਠਾਂ ਖੁੱਡੀ ਰੋਡ ਤੇ ਰਾਮਬਾਗ ਰੋਡ ਨੂੰ ਜੋੜਨ ਵਾਲਾ ਅੰਡਰਪਾਸ ਬਣੇਗਾ…!

Nirmal Pandori by Nirmal Pandori
05/16/2025
in ਪੰਜਾਬ
Reading Time: 1 min read
A A
0
ਬਰਨਾਲਾ ਦੇ ਬਾਜਾਖਾਨਾ ਫਲਾਈ ਓਵਰ ਦੇ ਹੇਠਾਂ ਖੁੱਡੀ ਰੋਡ ਤੇ ਰਾਮਬਾਗ ਰੋਡ ਨੂੰ ਜੋੜਨ ਵਾਲਾ ਅੰਡਰਪਾਸ ਬਣੇਗਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਮਈ, Gee98 News service

ਬਰਨਾਲਾ ਵਿੱਚ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟ ਜਲਦੀ ਸ਼ੁਰੂ ਕਰਨ ਲਈ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਲਦੀ ਹੀ ਇਹ ਫੋਰਲੇਨ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ ਜਿਸ ਨਾਲ ਬਰਨਾਲਾ ‘ਚ ਟਰੈਫਿਕ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋਵੇਗੀ। ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਬਰਨਾਲਾ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਕਤ ਪ੍ਰਗਟਾਵਾ ਕੀਤਾ। ਉਹਨਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਟੀ ਪੁਆਇੰਟ ਤੋਂ ਗੁਰੂ ਰਵਿਦਾਸ ਚੌਂਕ ਅਤੇ ਗੁਰੂ ਰਵਿਦਾਸ ਚੌਂਕ ਤੋਂ ਬਰਨਾਲਾ ਜੇਲ੍ਹ (ਸਮੇਤ ਹੰਡਿਆਇਆ ਰੋਡ) ਨੂੰ ਚੌੜਾ ਕਰਕੇ ਫੋਰਲੈਨ ਕੀਤਾ ਜਾਣਾ ਹੈ ਅਤੇ
ਬਾਜਾਖਾਨਾ ਰੋਡ ਫਲਾਈਓਵਰ ਹੇਠਾਂ ਰਾਮਬਾਗ ਰੋਡ ਅਤੇ ਖੁੱਡੀ ਰੋਡ ਨੂੰ ਜੋੜਦਾ ਅੰਡਰਪਾਸ ਵੀ ਬਣਾਇਆ ਜਾਵੇਗਾ। MP ਮੀਤ ਹੇਅਰ ਨੇ ਜਿੱਥੇ ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਓਥੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿੰਜਾਈ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮਾਰਗਾਂ ਨੂੰ ਫੋਰਲੇਨ ਕਰਨ ਸੰਬਧੀ ਐਕਸੀਅਨ ਨੈਸ਼ਨਲ ਹਾਈਵੇਅ ਨੇ ਦੱਸਿਆ ਕਿ ਇਸ ਸਬੰਧੀ ਨਗਰ ਕੌਂਸਲ, ਪੀਐਸਪੀਸੀਐਲ ਸਮੇਤ ਸਬੰਧਤ ਵਿਭਾਗਾਂ ਤੋਂ ਐਸਟੀਮੇਟ ਲਏ ਗਏ ਹਨ ਅਤੇ ਅਗਲੀ ਪ੍ਰਕਿਰਿਆ ਜਾਰੀ ਹੈ।
ਇਸ ਮੌਕੇ ਸ. ਮੀਤ ਹੇਅਰ ਨੇ ਕਿਹਾ ਪਿੰਡਾਂ ਵਿਚ ਬਰਨਾਲਾ ਹਲਕੇ ਦੇ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਓਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ ਖੇਡ ਮੈਦਾਨ ਬਣਾਇਆ ਜਾਣਾ ਹੈ, ਇਸ ਲਈ ਹਰ ਪਿੰਡ ਵਿਚ ਖੇਡ ਮੈਦਾਨ ਬਣਾਉਣ ਦਾ ਐਸਟੀਮੇਟ ਤਿਆਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਜ਼ਿਲ੍ਹੇ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਬਾਰੇ ਦੱਸਿਆ ਗਿਆ। ਇਸ ਮੀਟਿੰਗ ਵਿੱਚ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ, ਜਲ ਸਰੋਤ ਵਿਭਾਗ ਦੇ ਐਕਸੀਅਨ ਹਰਸ਼ਾਂਤ ਵਰਮਾ, ਐਕਸੀਅਨ ਅਤਿੰਦਰ ਸਿੰਘ, ਐਕਸੀਅਨ ਰਮਨਦੀਪ ਸਿੰਘ, ਐਕਸੀਅਨ ਨੈਸ਼ਨਲ ਹਾਈਵੇਅ ਵਿਨੀਤ ਸਿੰਗਲਾ ਤੇ ਵੱਖ – ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਰੌਲਾ ਸਹੇ ਦਾ ਨਹੀਂ ਪਹੇ ਦਾ…ਹਾਈਕੋਰਟ ਨੇ 1000 ਰਿਸ਼ਵਤ ਮੰਗਣ ਵਾਲੇ ਜੇਈ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Next Post

ਮਾੜੀ ਪਬਲਿਕ ਡੀਲਿੰਗ ਵਾਲੇ SHO ਨੂੰ SSP ਨੇ ਕੀਤਾ ਮੁਅੱਤਲ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

ਮਾੜੀ ਪਬਲਿਕ ਡੀਲਿੰਗ ਵਾਲੇ SHO ਨੂੰ SSP ਨੇ ਕੀਤਾ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend