Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾੜੀ ਪਬਲਿਕ ਡੀਲਿੰਗ ਵਾਲੇ SHO ਨੂੰ SSP ਨੇ ਕੀਤਾ ਮੁਅੱਤਲ

Nirmal Pandori by Nirmal Pandori
05/16/2025
in ਪੰਜਾਬ
Reading Time: 1 min read
A A
0
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਮਈ, Gee98 News service

-ਲੋਕਾਂ ਨਾਲ ਠੀਕ ਵਿਵਹਾਰ ਨਾ ਕਰਨ ਵਾਲੇ ਐਸਐਚਓ ਨੂੰ ਐਸਐਸਪੀ ਨੇ ਸਸਪੈਂਡ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਭਾਦਸੋਂ ਦੇ ਐਸਐਚਓ ਜਸਪ੍ਰੀਤ ਸਿੰਘ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ। ਭਾਦਸੋਂ ਦੇ ਐਸਐਚਓ ਜਸਪ੍ਰੀਤ ਸਿੰਘ ਦੇ ਖ਼ਿਲਾਫ਼ ਸ਼ਿਕਾਇਤਾਂ ਸਨ ਕਿ ਉਹਨਾਂ ਦੀ ਪਬਲਿਕ ਡੀਲਿੰਗ ਠੀਕ ਨਹੀਂ ਹੈ। ਦੱਸ ਦੇਈਏ ਕਿ ਸ੍ਰੀ ਵਰੁਣ ਸ਼ਰਮਾ ਨੇ ਕੁਝ ਸਮਾਂ ਪਹਿਲਾਂ ਹੀ ਪਟਿਆਲਾ ਦੇ ਐਸਐਸਪੀ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ ਤੇ ਉਹਨਾਂ ਨੇ ‌ਜਿਲ੍ਹੇ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਸੀ ਕਿ ਲੋਕਾਂ ਨਾਲ ਸੰਬੰਧਾਂ ਨੂੰ ਠੀਕ ਰੱਖਿਆ ਜਾਵੇ ਅਤੇ ਲੋਕਾਂ ਦੇ ਕੰਮਕਾਰ ਸਹੀ ਤਰੀਕੇ ਨਾਲ ਠੀਕ ਸਮੇਂ ‘ਤੇ ਕੀਤੇ ਜਾਣ ਪ੍ਰੰਤੂ ਭਾਦਸੋਂ ਦੇ ਐਸਐਚਓ ਜਸਪ੍ਰੀਤ ਸਿੰਘ ਦੀਆਂ ਸ਼ਿਕਾਇਤਾਂ ਐਸਐਸਪੀ ਨੂੰ ਮਿਲੀਆਂ ਸਨ ਜਿਨਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਐਸਐਸਪੀ ਵੱਲੋਂ SHO ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਬਾਜਾਖਾਨਾ ਫਲਾਈ ਓਵਰ ਦੇ ਹੇਠਾਂ ਖੁੱਡੀ ਰੋਡ ਤੇ ਰਾਮਬਾਗ ਰੋਡ ਨੂੰ ਜੋੜਨ ਵਾਲਾ ਅੰਡਰਪਾਸ ਬਣੇਗਾ…!

Next Post

ਹੈਲੋ..ਹੈਲੋ…ਬਰਨਾਲਾ ਸ਼ਹਿਰ ਵਾਸੀਆਂ ਲਈ ਜ਼ਰੂਰੀ ਸੂਚਨਾ ਹੈ ਕਿ…!

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਹੈਲੋ..ਹੈਲੋ…ਬਰਨਾਲਾ ਸ਼ਹਿਰ ਵਾਸੀਆਂ ਲਈ ਜ਼ਰੂਰੀ ਸੂਚਨਾ ਹੈ ਕਿ…!

ਹੈਲੋ..ਹੈਲੋ…ਬਰਨਾਲਾ ਸ਼ਹਿਰ ਵਾਸੀਆਂ ਲਈ ਜ਼ਰੂਰੀ ਸੂਚਨਾ ਹੈ ਕਿ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend