Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਡੀ ਸੁਪਰਵਾਈਜ਼ਰ ਦੀ ਕੁੱਟਮਾਰ ਕਰਨ ਵਾਲੇ ਚੇਅਰਮੈਨ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਿਸ਼

Nirmal Pandori by Nirmal Pandori
05/16/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਮਈ, Gee98 News service

-ਪੰਜਾਬ ਰਾਜ ਮੰਡੀ ਬੋਰਡ ਦੇ ਇੱਕ ਸੁਪਰਵਾਈਜ਼ਰ ਨੂੰ ਆਪਣੇ ਕਮਰੇ ‘ਚ ਬੁਲਾ ਕੇ ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੇ ਮਾਰਕੀਟ ਕਮੇਟੀ ਦੇ ਇੱਕ ਚੇਅਰਮੈਨ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਸ ਪੰਜਾਬ ਸਰਕਾਰ ਨੂੰ ਕੀਤੀ ਗਈ ਹੈ। ‌ ਇਸ ਸਬੰਧੀ ਇੱਕ ਪੱਤਰ ਮੰਡੀ ਬੋਰਡ ਦੇ ਡਿਪਟੀ ਜਨਰਲ ਮੈਨੇਜਰ/ਸਕੱਤਰ ਮੰਡੀ ਬੋਰਡ ਵੱਲੋਂ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਕਿ ਕੁਲਦੀਪ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ ਜਿਲਾ ਫਾਜ਼ਿਲਕਾ ਨੇ ਮਾਰਕੀਟ ਕਮੇਟੀ ਅਰਨੀਵਾਲਾ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਗੌਰਵ ਮੌਂਗਾ ਨੂੰ 27 ਅਪ੍ਰੈਲ 2025 ਨੂੰ ਆਪਣੇ ਕਮਰੇ ‘ਚ ਬੁਲਾ ਕੇ ਕੁੱਟਮਾਰ ਕੀਤੀ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ‌ ਸੁਪਰਵਾਈਜ਼ਰ ਗੌਰਵ ਮੌਗਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਅਰਨੀਵਾਲਾ ਵਿਖੇ ਚੇਅਰਮੈਨ ਕੁਲਦੀਪ ਸੰਧੂ ਦੇ ਖ਼ਿਲਾਫ਼ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੰਡੀ ਬੋਰਡ ਦੇ ਕਾਨੂੰਨੀ ਸਲਾਹਕਾਰ ਵੱਲੋਂ ਦਿੱਤੀ ਕਾਨੂੰਨੀ ਰਾਏ ਨੂੰ ਧਿਆਨ ਵਿੱਚ ਰੱਖਦੇ ਹੋਏ ਚੇਅਰਮੈਨ ਕੁਲਦੀਪ ਸਿੰਘ ਸੰਧੂ ਵਿਰੁੱਧ ਐਕਟ ਦੀ ਧਾਰਾ 15 ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਲਈ ਸੁਪਰਡੈਂਟ ਗ੍ਰੇਡ-1 ਪੰਜਾਬ ਸਰਕਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸਾਖਾ) ਨੂੰ ਸਿਫਾਰਸ਼ ਕੀਤੀ ਗਈ ਹੈ। ਦੱਸ ਦੇਈਏ ਕਿ ਮਾਰਕੀਟ ਕਮੇਟੀ ਵਿੱਚ ਚੇਅਰਮੈਨ ਦੀ ਨਾਮਜ਼ਦਗੀ ਅਤੇ ਹਟਾਉਣ ਸਬੰਧੀ ਕਾਰਵਾਈ ਪੰਜਾਬ ਸਰਕਾਰ ਪੱਧਰ ‘ਤੇ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ 27 ਅਪ੍ਰੈਲ 2025 ਨੂੰ ਮਾਰਕੀਟ ਕਮੇਟੀ ਅਰਨੀਵਾਲਾ ਅਧੀਨ ਆੜਤੀਆਂ ਅਤੇ ਚੇਅਰਮੈਨ ਸੰਧੂ ਦੇ ਵਿਚਕਾਰ ਇੱਕ ਝਗੜੇ ਦੇ ਚਲਦਿਆਂ ਚੇਅਰਮੈਨ ਸੰਧੂ ਨੇ ਸੁਪਰਵਾਈਜ਼ਰ ਗੌਰਵ ਮੌਗਾ ਨੂੰ ਆਪਣੇ ਕਮਰੇ ਵਿੱਚ ਬੁਲਾਇਆ ਤੇ ਉਸ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਸੁਪਰਵਾਈਜ਼ਰ ਦੋ-ਤਿੰਨ ਦਿਨ ਹਸਪਤਾਲ ਵਿੱਚ ਦਾਖਲ ਵੀ ਰਿਹਾ ਤੇ ਉਸ ਦੀ ਸ਼ਿਕਾਇਤ ਦੇ ਅਧਾਰ ‘ਤੇ ਚੇਅਰਮੈਨ ਦੇ ਖ਼ਿਲਾਫ਼ ਪੁਲਿਸ ਕਾਰਵਾਈ ਵੀ ਕੀਤੀ ਗਈ। ਜਿਸ ਤੋਂ ਬਾਅਦ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਸਮੂਹ ਕਰਮਚਾਰੀਆਂ ਨੇ ਚੇਅਰਮੈਨ ਕੁਲਦੀਪ ਸੰਧੂ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਤੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਸੰਧੂ ਨੂੰ ਜਲਦੀ ਅਹੁਦੇ ਤੋਂ ਨਾ ਹਟਾਇਆ ਗਿਆ ਤਾਂ ਸਾਰਾ ਕੰਮ ਕਾਜ ਬੰਦ ਕਰ ਦਿੱਤਾ ਜਾਵੇਗਾ ਅਤੇ ਅਤੇ ਹੁਣ ਕਰੀਬ ਘਟਨਾ ਤੋਂ 20 ਦਿਨਾਂ ਬਾਅਦ ਚੇਅਰਮੈਨ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਿਸ਼ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੈਲੋ..ਹੈਲੋ…ਬਰਨਾਲਾ ਸ਼ਹਿਰ ਵਾਸੀਆਂ ਲਈ ਜ਼ਰੂਰੀ ਸੂਚਨਾ ਹੈ ਕਿ…!

Next Post

ਸਾਰਾ ਟੱਬਰ ਹੀ ਨਸ਼ੇ ਦੇ ਗੋਰਖਧੰਦੇ ਵਿੱਚ ਸ਼ਾਮਿਲ…ਪੁਲਿਸ ਨੇ ਕਸਿਆ ਸਿਕੰਜਾ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸਾਰਾ ਟੱਬਰ ਹੀ ਨਸ਼ੇ ਦੇ ਗੋਰਖਧੰਦੇ ਵਿੱਚ ਸ਼ਾਮਿਲ…ਪੁਲਿਸ ਨੇ ਕਸਿਆ ਸਿਕੰਜਾ

ਸਾਰਾ ਟੱਬਰ ਹੀ ਨਸ਼ੇ ਦੇ ਗੋਰਖਧੰਦੇ ਵਿੱਚ ਸ਼ਾਮਿਲ…ਪੁਲਿਸ ਨੇ ਕਸਿਆ ਸਿਕੰਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend