Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਲ ਜੱਜ ਦੇ ਖ਼ਿਲਾਫ਼ ਸਖ਼ਤ ਕਾਰਵਾਈ…ਹਾਈਕੋਰਟ ਨੇ ਕੀਤਾ ਮੁਅੱਤਲ

Nirmal Pandori by Nirmal Pandori
05/18/2025
in ਪੰਜਾਬ
Reading Time: 1 min read
A A
0
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਈ, Gee98 News service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਲੁਧਿਆਣਾ ਦੇ ਇੱਕ ਸਿਵਲ ਜੱਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। 28 ਅਪ੍ਰੈਲ 2023 ਨੂੰ ਦਾਇਰ ਇੱਕ ਸ਼ਿਕਾਇਤ ਦੇ ਅਧਾਰ ‘ਤੇ ਸ਼ੁਰੂ ਕੀਤੀ ਅਨੁਸ਼ਾਸ਼ਨੀ ਕਾਰਵਾਈ ਦੇ ਹਿੱਸੇ ਵਜੋਂ ਹਾਈਕੋਰਟ ਨੇ ਲੁਧਿਆਣਾ ਦੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀਮਤੀ ਵਿਭਾ ਰਾਣਾ ‌ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ। ਜੱਜ ਵਿਭਾ ਰਾਣਾ ਦੀ ਇਹ ਸ਼ਿਕਾਇਤ ਸ੍ਰੀਮਤੀ ਹਿਮਾਨੀ ਅਤੇ ਦਿੱਲੀ ਦੇ ਕੁਝ ਹੋਰ ਨਾਗਰਿਕਾਂ ਵੱਲੋਂ ਕੀਤੀ ਗਈ ਸੀ। ਹਾਈਕੋਰਟ ਵੱਲੋਂ ਜੱਜ ਦੀ ਮੁਅੱਤਲੀ ਦੀ ਪ੍ਰਕਿਰਿਆ ਭਾਰਤ ਦੇ ਸੰਵਿਧਾਨ ਦੀ ਧਾਰਾ 235 ਅਤੇ ਪੰਜਾਬ ਸਿਵਿਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 4 ਦੇ ਤਹਿਤ ਕੀਤੀ ਗਈ ਹੈ।
ਮੁਅੱਤਲੀ ਦੀ ਮਿਆਦ ਦੌਰਾਨ ਸ਼੍ਰੀਮਤੀ ਵਿਭਾ ਰਾਣਾ ਨੂੰ ਮੋਗਾ ਹੈਡਕੁਆਰਟਰ ਤਬਦੀਲ ਕੀਤਾ ਗਿਆ ਅਤੇ ਉਹਨਾਂ ਨੂੰ ਮੋਗਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਪ੍ਰਵਾਨਗੀ ਤੋਂ ਬਿਨਾਂ ਮੋਗਾ ਛੱਡਣ ਦੀ ਆਗਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਉਹਨਾਂ ਨੂੰ ਨਿਯਮਾਂ ਅਨੁਸਾਰ ਅੱਧੀ ਤਨਖਾਹ ਅਤੇ ਹੋਰ ਮੰਨਣਯੋਗ ਭੱਤੇ ਦਿੱਤੇ ਜਾਣਗੇ ਜੋ ਕਿ ਛੁੱਟੀ ਦੀ ਤਨਖਾਹ ਦੇ ਬਰਾਬਰ ਹੋਣਗੇ। ਹਾਈ ਕੋਰਟ ਵੱਲੋਂ ਇੱਕ ਸਿਵਲ ਜੱਜ ਦੀ ਮੁਅੱਤਲੀ ਦੀ ਪ੍ਰਕਿਰਿਆ ਨੂੰ ਨਿਆਂਪਾਲਿਕਾ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਸਖ਼ਤ ਕਦਮ ਮੰਨਿਆ ਜਾ ਰਿਹਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਾਰਵੀਂ ਦੇ ਨਤੀਜੇ…ਬਰਨਾਲਾ ਉੱਪਰੋਂ ਵੀ ਪਹਿਲੇ ਸਥਾਨ ‘ਤੇ…ਅਤੇ ਹੇਠਾਂ ਤੋਂ ਵੀ ਪਹਿਲੇ ਸਥਾਨ ‘ਤੇ ਰਿਹਾ

Next Post

ਯੁੱਧ ਨਸ਼ਿਆਂ ਵਿਰੁੱਧ….MP ਰਾਜਾ ਵੜਿੰਗ ਨੇ ਫੇਰ ਕੀਤੀ ਭੁੱਕੀ ਦੀ ਵਕਾਲਤ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਯੁੱਧ ਨਸ਼ਿਆਂ ਵਿਰੁੱਧ….MP ਰਾਜਾ ਵੜਿੰਗ ਨੇ ਫੇਰ ਕੀਤੀ ਭੁੱਕੀ ਦੀ ਵਕਾਲਤ

ਯੁੱਧ ਨਸ਼ਿਆਂ ਵਿਰੁੱਧ….MP ਰਾਜਾ ਵੜਿੰਗ ਨੇ ਫੇਰ ਕੀਤੀ ਭੁੱਕੀ ਦੀ ਵਕਾਲਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend