Gee 98News

ਆਖ਼ਰ ! ਲੰਮੀ ਉਡੀਕ ਤੋਂ ਬਾਅਦ ਜਾਰੀ ਹੋ ਗਈ ਚੇਅਰਮੈਨਾਂ ਦੀ ਸੂਚੀ

ਚੰਡੀਗੜ੍ਹ,19 ਮਈ, Gee98 News service

-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ‌ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ ਆਫੀਸੀਅਲ ਪੇਜ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ… ਪੜ੍ਹੋ ਵੱਖ ਵੱਖ ਵਿਭਾਗਾਂ ‘ਚ ਨਿਯੁਕਤ ਕੀਤੇ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀ ਸੂਚੀ…!

error: Content is protected !!