Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ੇਰਪੁਰ ਸਬ ਤਹਿਸੀਲ ‘ਚ ਤਾਇਨਾਤ ਇੱਕ ਕਾਨੂੰਗੋ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ

Nirmal Pandori by Nirmal Pandori
05/19/2025
in ਪੰਜਾਬ
Reading Time: 1 min read
A A
0
ਸ਼ੇਰਪੁਰ ਸਬ ਤਹਿਸੀਲ ‘ਚ ਤਾਇਨਾਤ ਇੱਕ ਕਾਨੂੰਗੋ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਮਈ, Gee98 News service

-ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਰਨਾਲਾ ਦੇ ਦੋ ਸਿਆਸੀ ਭਲਵਾਨ ਸੋਸ਼ਲ ਮੀਡੀਆ ਮੈਦਾਨ ‘ਚ ਹੋਏ ਉੱਪਰ-ਥੱਲੇ….!

Next Post

ਭਗਵੰਤ ਮਾਨ ਦਾ ਹੈਰਾਨੀਜਨਕ ਫੈਸਲਾ…ਪੰਜਾਬ ਦੀਆਂ ਸਰਦਾਰੀਆਂ ਗ਼ੈਰ ਪੰਜਾਬੀਆਂ ਦੇ ਹੱਥ….!

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਭਗਵੰਤ ਮਾਨ ਦਾ ਹੈਰਾਨੀਜਨਕ ਫੈਸਲਾ…ਪੰਜਾਬ ਦੀਆਂ ਸਰਦਾਰੀਆਂ ਗ਼ੈਰ ਪੰਜਾਬੀਆਂ ਦੇ ਹੱਥ….!

ਭਗਵੰਤ ਮਾਨ ਦਾ ਹੈਰਾਨੀਜਨਕ ਫੈਸਲਾ…ਪੰਜਾਬ ਦੀਆਂ ਸਰਦਾਰੀਆਂ ਗ਼ੈਰ ਪੰਜਾਬੀਆਂ ਦੇ ਹੱਥ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend