Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਨੰਗਲ ਡੈਮ ਦੀ ਸੁਰੱਖਿਆ….ਫੁੱਲ ਦਿੱਲੀ ਤੇ ਹਰਿਆਣੇ ਵਾਲੇ ਲੈ ਗਏ, ਕਿਆਰੀਆਂ ਪੰਜਾਬ ਗੁੱਡਦਾ ਰਹਿ ਗਿਆ….!

Nirmal Pandori by Nirmal Pandori
05/22/2025
in ਪੰਜਾਬ
Reading Time: 1 min read
A A
0
…ਨੰਗਲ ਡੈਮ ਦੀ ਸੁਰੱਖਿਆ….ਫੁੱਲ ਦਿੱਲੀ ਤੇ ਹਰਿਆਣੇ ਵਾਲੇ ਲੈ ਗਏ, ਕਿਆਰੀਆਂ ਪੰਜਾਬ ਗੁੱਡਦਾ ਰਹਿ ਗਿਆ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕੇਂਦਰ ਵੱਲੋਂ ਡੈਮ ਦੀ ਸੁਰੱਖਿਆ CISF ਦੇ ਹਵਾਲੇ

ਚੰਡੀਗੜ੍ਹ ,22 ਮਈ, Gee98 News service

-ਭਾਖੜਾ ਬਿਆਸ ਮੈਨੇਜਮੈਂਟ ਬੋਰਡ BBMB ਵੱਲੋਂ ਨੰਗਲ ਡੈਮ ਤੋਂ ਛੱਡੇ ਜਾਂਦੇ ਪੰਜਾਬ ਤੇ ਹਰਿਆਣਾ ਦੇ ਪਾਣੀ ਦੇ ਵਿਵਾਦ ਦੌਰਾਨ ਕੇਂਦਰ ਨੇ ਇੱਕ ਵੱਡਾ ਫੈਸਲਾ ਕਰਦੇ ਹੋਏ ਨੰਗਲ ਡੈਮ ਦੀ ਸੁਰੱਖਿਆ ਦਾ ਕੰਮ ਸਿੱਧੇ ਤੌਰ ‘ਤੇ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਕੇਂਦਰ ਨੇ ਨੰਗਲ ਡੈਮ ਦੀ ਸੁਰੱਖਿਆ ਲਈ CISF ਦੇ 296 ਜਵਾਨ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਨੰਗਲ ਡੈਮ ਦੀ ਸੁਰੱਖਿਆ ਦਾ ਕੰਮ ਪੂਰੀ ਤਰ੍ਹਾਂ ਪੰਜਾਬ ਦੇ ਹੱਥੋਂ ਨਿਕਲ ਕੇ ਕੇਂਦਰ ਦੇ ਹੱਥ ਵਿੱਚ ਚਲਾ ਗਿਆ ਹੈ। ਕੇਂਦਰ ਦੇ ਇਸ ਫੈਸਲੇ ਦਾ ਇੱਕ ਪੱਖ ਇਹ ਵੀ ਹੈ ਕਿ CISF ਦੇ ਜਵਾਨਾਂ ਦਾ ਸਾਰਾ ਖਰਚਾ BBMB ਵੱਲੋਂ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ CISF ਦੇ ਇਹਨਾਂ 296 ਜਵਾਨਾਂ ਦਾ ਕੁੱਲ ਖਰਚਾ 8 ਕਰੋੜ 58 ਲੱਖ 69 ਹਜ਼ਾਰ 800 ਬਣਦਾ ਹੈ ਭਾਵ ਕਿ BBMB, CISF ਦੇ ਇੱਕ ਜਵਾਨ ‘ਤੇ ਲੱਗਭੱਗ 3 ਲੱਖ ਰੁਪਏ ਖਰਚ ਕਰੇਗਾ। ਇਸ ਤੋਂ ਇਲਾਵਾ ਇਹਨਾਂ ਜਵਾਨਾਂ ਦੇ ਰਹਿਣ-ਸਹਿਣ, ਆਵਾਜਾਈ ਅਤੇ ਉਹਨਾਂ ਦੇ ਹੋਰ ਕੰਮਾਂ ਦੀ ਸਾਂਭ ਸੰਭਾਲ ਦਾ ਕੰਮ ਵੀ BBMB ਕਰੇਗਾ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਦੀ ਵੰਡ ਦੇ ਵਿਵਾਦ ਤੋਂ ਬਾਅਦ ਪੰਜਾਬ ਨੇ ਨੰਗਲ ਡੈਮ ‘ਤੇ ਪੰਜਾਬ ਪੁਲਿਸ ਦੀ ਗਿਣਤੀ ਵਧਾ ਦਿੱਤੀ ਸੀ। ਇਸ ਦੌਰਾਨ ਉੱਥੇ ਪੰਜਾਬ ਪੁਲਿਸ ਦੇ ਅਫ਼ਸਰਾਂ ‘ਤੇ ਦੋਸ਼ ਵੀ ਲੱਗੇ ਸਨ ਕਿ ਬੋਰਡ ਦੇ ਚੇਅਰਮੈਨ ਨੂੰ ਪੰਜਾਬ ਪੁਲਿਸ ਦੇ ਤਾਇਨਾਤ ਅਧਿਕਾਰੀਆਂ ਨੇ ਡੈਮ ‘ਤੇ ਨਹੀਂ ਜਾਣ ਦਿੱਤਾ। ਇਸ ਮਾਮਲੇ ਦੀ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਵੀ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਭਾਖੜਾ ਨੰਗਲ ਡੈਮ ਅਤੇ ਲੁਹਾਰ ਕੰਟਰੋਲ ਰੂਮ ਅਤੇ ਉਹਨਾਂ ਦੇ ਕੰਮ ਵਿੱਚ ਦਖ਼ਲ ਅੰਦਾਜ਼ੀ ਨਾ ਕਰਨ ਦੇ ਹੁਕਮ ਦਿੱਤੇ ਸਨ। ‌ ਸੁਣਵਾਈ ਦੌਰਾਨ ਹਾਈ ਕੋਰਟ ਨੇ ਭਾਖੜਾ ਡੈਮ ਦੀ ਸੁਰੱਖਿਆ ਦਾ ਮੁੱਦਾ ਬੀਬੀਐਮਬੀ ‘ਤੇ ਛੱਡ ਦਿੱਤਾ ਸੀ ਕਿ ਜੇ ਉਹ ਚਾਹੇ ਤਾਂ ਕੇਂਦਰ ਤੋਂ ਅਰਧ ਸੁਰੱਖਿਆ ਸੈਨਿਕ ਬਲਾਂ ਦੀ ਮੰਗ ਕਰ ਸਕਦੀ ਹੈ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ “ਅੰਨ੍ਹਾ ਕੀ ਭਾਲੇ ਦੋ ਅੱਖਾਂ” ਦੀ ਕਹਾਵਤ ਅਨੁਸਾਰ BBMB ਨੇ ਕੇਂਦਰ ਤੋਂ ਨੰਗਲ ਡੈਮ ਦੀ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੀ ਮੰਗ ਕੀਤੀ ਜਿਸ ਤੋਂ ਬਾਅਦ ਕੇਂਦਰ ਨੇ ਉੱਥੇ CISF ਦੇ ਜਵਾਨ ਤਾਇਨਾਤ ਕਰਨ ਦਾ ਵੱਡਾ ਫੈਸਲਾ ਕੀਤਾ ਹੈ। ਪਾਣੀ ਦੇ ਮਾਮਲਿਆਂ ‘ਚ ਉੰਝ ਭਾਵੇਂ ਪੰਜਾਬ ਧੱਕੇ ਨਾਲ ਕੁਝ ਦਿਨਾਂ ਲਈ ਹਰਿਆਣਾ ਨੂੰ ਵਾਧੂ ਪਾਣੀ ਰੋਕਣ ‘ਚ ਕਾਮਯਾਬ ਰਿਹਾ ਪਰੰਤੂ ਜੇਕਰ ਕੁੱਲ ਮਿਲਾ ਕੇ ਇਹ ਸਾਰੇ ਮਾਮਲੇ ਦਾ ਪੋਸਟਮਾਰਟਮ ਕੀਤਾ ਜਾਵੇ ਤਾਂ ਇਹੋ ਕਿਹਾ ਜਾ ਸਕਦਾ ਹੈ ਕਿ “ਫੁੱਲਾਂ ਦੀਆਂ ਕਿਆਰੀਆਂ ਪੰਜਾਬ ਵਾਲੇ ਗੁੱਡਦੇ ਰਹਿ ਗਏ ਪ੍ਰੰਤੂ ਫੁੱਲ ਦਿੱਲੀ ਤੇ ਹਰਿਆਣੇ ਵਾਲੇ ਲੈ ਗਏ”। ਨੰਗਲ ਡੈਮ ‘ਤੇ ਮੌਜੂਦਾ ਹਾਲਾਤਾਂ ਅਤੇ ਪੰਜਾਬ, ਹਰਿਆਣਾ ਰਾਜਸਥਾਨ ਨੂੰ ਪਾਣੀਆਂ ਦੇ ਵੰਡ ਦੇ ਸੰਦਰਭ ਵਿੱਚ ਮਾਹਿਰਾਂ ਦਾ ਤਾਂ ਇਹ ਵੀ ਕਹਿਣਾ ਹੈ ਕਿ ਇਸ ਸਾਰੇ ਮਾਮਲੇ ‘ਚ ਪੰਜਾਬ ਦੀ ਕੂਟਨੀਤਿਕ ਹਾਰ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਸਕੂਲੀ ਬੱਚਿਆਂ ‘ਚ ਵੱਧ ਰਹੀ ਟਾਈਪ 2 ਸ਼ੂਗਰ…CBSE ਨੇ ਸਕੂਲਾਂ ‘ਚ ਸ਼ੂਗਰ ਬੋਰਡ ਲਗਾਉਣ ਦੇ ਦਿੱਤੇ ਹੁਕਮ

Next Post

ਅਹਿਮ ਖ਼ਬਰ…ਹੁਣ ਜੇਕਰ ਚੈੱਕ ਬਾਊਂਂਸ ਹੋਵੇਗਾ ਤਾਂ ਪਹਿਲਾਂ ਨਾਲੋਂ ਵੱਧ ਸਜ਼ਾ ਤੇ ਜੁਰਮਾਨਾ ਹੋਵੇਗਾ…!

Nirmal Pandori

Nirmal Pandori

Related Posts

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

by Nirmal Pandori
06/15/2025
Load More
Next Post
ਅਹਿਮ ਖ਼ਬਰ…ਹੁਣ ਜੇਕਰ ਚੈੱਕ ਬਾਊਂਂਸ ਹੋਵੇਗਾ ਤਾਂ ਪਹਿਲਾਂ ਨਾਲੋਂ ਵੱਧ ਸਜ਼ਾ ਤੇ ਜੁਰਮਾਨਾ ਹੋਵੇਗਾ…!

ਅਹਿਮ ਖ਼ਬਰ…ਹੁਣ ਜੇਕਰ ਚੈੱਕ ਬਾਊਂਂਸ ਹੋਵੇਗਾ ਤਾਂ ਪਹਿਲਾਂ ਨਾਲੋਂ ਵੱਧ ਸਜ਼ਾ ਤੇ ਜੁਰਮਾਨਾ ਹੋਵੇਗਾ…!

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend