Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਭਾਵੇਂ ਦੋਹਾਂ ਧਿਰਾਂ ‘ਚ ਸਮਝੌਤਾ ਹੋ ਜਾਵੇ ਪ੍ਰੰਤੂ ਜਨਤਕ ਸਥਾਨ ‘ਤੇ ਔਰਤ ਦੀ ਇੱਜ਼ਤ ਨਾਲ ਖਿਲਵਾੜ ਕਰਨ ਸੰਬੰਧੀ ਦਰਜ ਹੋਈ FIR ਰੱਦ ਨਹੀਂ ਹੋਵੇਗੀ-ਹਾਈ ਕੋਰਟ

Nirmal Pandori by Nirmal Pandori
05/24/2025
in ਪੰਜਾਬ
Reading Time: 1 min read
A A
0
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਮਈ, Gee98 News service

-ਕਿਸੇ ਜਨਤਕ ਸਥਾਨ ‘ਤੇ ਕਿਸੇ ਔਰਤ ਦੀ ਇੱਜ਼ਤ ਨਾਲ ਖਿਲਵਾੜ ਕਰਨ ਸਬੰਧੀ ਦਰਜ ਹੋਏ ਪੁਲਿਸ ਕੇਸ ਦਾ ਭਾਵੇਂ ਪੀੜਤ ਔਰਤ ਦੋਸ਼ੀਆਂ ਨਾਲ ਸਮਝੌਤਾ ਕਰ ਲਵੇ ਪਰੰਤੂ ਇਸ ਸਮਝੌਤੇ ਦੇ ਆਧਾਰ ‘ਤੇ ਦੋਸ਼ੀਆਂ ਦੇ ਖ਼ਿਲਾਫ਼ ਦਰਜ ਹੋਈ ਐਫਆਈਆਰ ਰੱਦ ਨਹੀਂ ਕੀਤੀ ਜਾ ਸਕਦੀ। ‌ ਅਜਿਹੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਨਤਕ ਥਾਵਾਂ ‘ਤੇ ਕਿਸੇ ਔਰਤ ਦੀ ਇੱਜ਼ਤ ਦਾ ਨਿਰਾਦਰ ਕਰਨ ਦਾ ਅਪਰਾਧ ਸਮਝੌਤੇ ਦੇ ਆਧਾਰ ‘ਤੇ ਰੱਦ ਨਹੀਂ ਕੀਤਾ ਜਾ ਸਕਦਾ। ਇਹ ਇਕ ਗੰਭੀਰ ਅਪਰਾਧ ਦੀ ਸ਼੍ਰੇਣੀ ‘ਚ ਆਉਂਦਾ ਹੈ। ਕੋਰਟ ਨੇ ਇਸ ਮਾਮਲੇ ‘ਚ ਐੱਫਆਈਆਰ ਰੱਦ ਕਰਨ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ ਹੈ। ਆਪਣੇ ਹੁਕਮਾਂ ਵਿਚ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਦੇ ਇਕਹਿਰੇ ਬੈਂਚ ਨੇ ਕਿਹਾ ਕਿ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਜਨਤਕ ਥਾਂ ‘ਤੇ 8-10 ਨੌਜਵਾਨਾਂ ਦੇ ਇਕ ਸਮੂਹ ਨੇ ਔਰਤ ਸ਼ਿਕਾਇਤਕਰਤਾ ਦੀ ਇੱਜ਼ਤ ਦਾ ਨਿਰਾਦਰ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਜਦੋਂ ਉਸ ਦੇ ਪਤੀ ਨੇ ਵਿਰੋਧ ਕੀਤਾ ਤਾਂ ਉਸ ਨੂੰ ਲੋਹੇ ਦਾ ਕੜਾ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਇਹ ਅਪਰਾਧ ਸਿਰਫ ਪੀੜਤ ਤੱਕ ਸੀਮਿਤ ਨਹੀਂ ਹੈ ਸਗੋਂ ਜਨਤਕ ਹਿੱਤ ਨਾਲ ਸੰਬੰਧਿਤ ਹੈ। ਇਹ ਮਾਮਲਾ ਅੰਮ੍ਰਿਤਸਰ ਦਾ ਹੈ। ‌ਪੀੜਤ ਔਰਤ ਨਾਲ ਸਮਝੌਤੇ ਤੋਂ ਬਾਅਦ ਦੋਸ਼ੀਆਂ ਨੇ ਹਾਈਕੋਰਟ ਵਿੱਚ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਦਾਇਰ ਕੀਤੀ ਜਿੱਥੇ ਉਹਨਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਐੱਫਆਈਆਰ ਦਰਜ ਹੋਣ ਦੇ ਬਾਅਦ ਦੋਹਾਂ ਪੱਖਾਂ ‘ਚ ਸਮਝੌਤਾ ਹੋ ਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਐੱਫਆਈਆਰ ਨੂੰ ਸਮਝੌਤੇ ਦੇ ਆਧਾਰ ‘ਤੇ ਰੱਦ ਕੀਤਾ ਜਾ ਸਕਦਾ ਹੈ, ਪਰ ਇਹ ਕੋਈ ਅਧਿਕਾਰ ਨਹੀਂ ਹੈ। ਹਰ ਮਾਮਲੇ ਨੂੰ ਇਸ ਦੇ ਤੱਥਾਂ ਅਤੇ ਹਾਲਾਤਾਂ ਦੇ ਅਧਾਰ ‘ਤੇ ਦੇਖਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#barnalanews#healthdepartment#education department#jailnews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਬ ਇੰਸਪੈਕਟਰ ਕਤਲ ਮਾਮਲੇ ‘ਚ ਪੁਲਿਸ ਵੱਲੋਂ ਕੀਤੀ ਕਾਰਵਾਈ ‘ਤੇ ਆਪ ਵਿਧਾਇਕ ਅਤੇ ਐਸਐਸਪੀ ਆਹਮੋ ਸਾਹਮਣੇ

Next Post

ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend