Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫੜ ਲਓ ਪੂ….ਜਦੋਂ ਵਿਜੀਲੈਂਸ ਨੇ ਰੰਗੇ ਹੱਥੀ ਫੜ ਲਿਆ ਤਾਂ ਪਟਵਾਰੀ ਰਿਸ਼ਵਤ ਵਾਲੇ 500 ਦੇ ਚਾਰ ਨੋਟ ਈਂ ਚੱਬ ਗਿਆ

Nirmal Pandori by Nirmal Pandori
05/27/2025
in ਪੰਜਾਬ
Reading Time: 1 min read
A A
0
ਫੜ ਲਓ ਪੂ….ਜਦੋਂ ਵਿਜੀਲੈਂਸ ਨੇ ਰੰਗੇ ਹੱਥੀ ਫੜ ਲਿਆ ਤਾਂ ਪਟਵਾਰੀ ਰਿਸ਼ਵਤ ਵਾਲੇ 500 ਦੇ ਚਾਰ ਨੋਟ ਈਂ ਚੱਬ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27, ਮਈ, Gee98 News service

-ਵਿਜੀਲੈਂਸ ਦੀ ਟੀਮ ਨੇ ਜਦੋਂ ਇੱਕ ਪਟਵਾਰੀ ਨੂੰ ਟਰੈਪ ਲਗਾ ਕੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਤਾਂ ਪਟਵਾਰੀ ਸਾਬ੍ਹ 500 ਦੇ ਚਾਰ ਨੋਟ ਨਿਕਲ ਗਏ, ਤੇ ਵਿਜੀਲੈਂਸ ਦੀ ਟੀਮ ਦੇ ਅਧਿਕਾਰੀ ਦੇਖਦੇ ਹੀ ਰਹਿ ਗਏ। ਇਹ ਦਿਲਚਸਪ ਖ਼ਬਰ ਉੱਤਰਾਖੰਡ ਤੋਂ ਸਾਹਮਣੇ ਆ ਰਹੀ ਹੈ।‌ ਉੱਤਰਾਖੰਡ ਦੀ ਤਹਿਸੀਲ ਕਲਸੀ ਵਿਖੇ ਤਾਇਨਾਤ ਪਟਵਾਰੀ ਗੁਲਸ਼ਨ ਹੈਦਰ ਦੇ ਖ਼ਿਲਾਫ਼ ਵਿਜੀਲੈਂਸ ਦੇ ਟੋਲ ਫਰੀ ਨੰਬਰ ‘ਤੇ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾਵਾਂ ਨੇ ਡੋਮੀਸਾਈਲ ਅਤੇ ਜਾਤੀ ਸਰਟੀਫਿਕੇਟ ਲਈ ਆਨਲਾਈਨ ਅਰਜ਼ੀਆਂ ਦਿੱਤੀਆਂ ਸਨ ਪਰ ਜਾਂਚ ਦੌਰਾਨ ਇਹ ਦੋਵੇਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। ਇਹ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਜਦੋਂ ਸ਼ਿਕਾਇਤ ਕਰਤਾ ਨੇ ਪਟਵਾਰੀ ਗੁਲਸ਼ਨ ਹੈਦਰ ਨਾਲ ਸੰਪਰਕ ਕੀਤਾ ਤਾਂ ਉਸਨੇ ਦੋਵੇਂ ਸਰਟੀਫਿਕੇਟਾਂ ਲਈ 2000 ਰੁਪਏ ਦੀ ਰਿਸ਼ਵਤ ਮੰਗੀ, ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਅਤੇ ਵਿਜੀਲੈਂਸ ਨੇ ਤਹਿਸੀਲ ਦੇ ਨਿੱਜੀ ਕਮਰੇ ਵਿੱਚੋਂ ਟਰੈਪ ਲਗਾ ਕੇ ਪਟਵਾਰੀ ਨੂੰ 2000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਫੜ ਲਿਆ। ਜਦੋਂ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਫੜਿਆ ਤਾਂ ਸਬੂਤ ਮਿਟਾਉਣ ਦੀ ਨੀਅਤ ਨਾਲ ਪਟਵਾਰੀ 500 ਦੇ ਚਾਰ ਨੋਟ ਚੱਬ ਗਿਆ। ਵਿਜੀਲੈਸ ਦੀ ਟੀਮ ਨੇ ਬਾਅਦ ਵਿੱਚ ਪਟਵਾਰੀ ਦਾ ਅਲਟਰਾਸਾਊਂਡ ਵੀ ਕਰਵਾਇਆ ਪਰੰਤੂ ਉਸ ਦੇ ਪੇਟ ਵਿੱਚ ਨੋਟ ਨਹੀਂ ਮਿਲੇ। ‌ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਤਰਾਖੰਡ ਵਿਜੀਲੈਂਸ ਦੇ ਡਾਇਰੈਕਟਰ ਡਾਕਟਰ ਵੀ. ਮੁਰੂਗੇਸ਼ਨ ਨੇ ਇਸ ਕਾਰਵਾਈ ਲਈ ਟਰੈਪ ਟੀਮ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਨਕਦ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ, ਪਰ ਇਹ ਸੋਚਣ ਦੀ ਗੱਲ ਹੈ ਕਿ ਹੁਣ ਵਿਜੀਲੈਂਸ ਦੀ ਟੀਮ ਨੋਟਾਂ ਦੀ ਬਰਾਮਦਗੀ ਕਿਵੇਂ ਦਿਖਾਵੇਗੀ ਕਿਉਂਕਿ ਨੋਟ ਤਾਂ ਪਟਵਾਰੀ ਸਾਬ੍ਹ ਦੇ ਅਲਟਰਾਸਾਉੰਡ ਵਿੱਚ ਵੀ ਨਹੀਂ ਨਿਕਲੇ।

ਫੋਟੋ ਕੈਪਸ਼ਨ-ਸੰਕੇਤਿਕ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

PGI ਦੇ ਡਾਕਟਰਾਂ ਦੀ ਸਫਲਤਾ…7 ਫੁੱਟ 7 ਇੰਚ ਲੰਮੇ ਵਿਅਕਤੀ ਦੇ ਸਿਰ ‘ਚੋਂ ਬਿਨਾਂ ਚੀਰਾ ਲਗਾਏ ਕੱਢਿਆ ਟਿਊਮਰ

Next Post

ਗੋਲੀ ਲੱਗਣ ਨਾਲ ਸ਼ੱਕੀ ਹਾਲਾਤਾਂ ਚ ਹੋਈ ਵਕੀਲ ਦੀ ਮੌਤ…ਸਿੱਖ ਜਥੇਬੰਦੀਆਂ ਨੇ ਕੀਤੀ ਜਾਂਚ ਦੀ ਮੰਗ

Nirmal Pandori

Nirmal Pandori

Related Posts

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

by Nirmal Pandori
06/15/2025
Load More
Next Post
ਗੋਲੀ ਲੱਗਣ ਨਾਲ ਸ਼ੱਕੀ ਹਾਲਾਤਾਂ ਚ ਹੋਈ ਵਕੀਲ ਦੀ ਮੌਤ…ਸਿੱਖ ਜਥੇਬੰਦੀਆਂ ਨੇ ਕੀਤੀ ਜਾਂਚ ਦੀ ਮੰਗ

ਗੋਲੀ ਲੱਗਣ ਨਾਲ ਸ਼ੱਕੀ ਹਾਲਾਤਾਂ ਚ ਹੋਈ ਵਕੀਲ ਦੀ ਮੌਤ…ਸਿੱਖ ਜਥੇਬੰਦੀਆਂ ਨੇ ਕੀਤੀ ਜਾਂਚ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend