Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉਗਰਾਹਾਂ ਦੀ ਭਗਵੰਤ ਮਾਨ ਨੂੰ ਦੋ ਟੁੱਕ…ਸਮਾਂ ਤੇ ਸਥਾਨ ਤੇਰਾ…ਦੱਸ ਦੇਵੀਂ ਕਿੱਥੇ ਆਉਣਾ, ਅਸੀਂ ਤਿਆਰ ਹਾਂ…!

Nirmal Pandori by Nirmal Pandori
05/31/2025
in ਪੰਜਾਬ
Reading Time: 1 min read
A A
0
ਡੱਲੇਵਾਲ ਦੇ ਮਰਨ ਵਰਤ ‘ਤੇ ਉਗਰਾਹਾਂ ਦਾ ਵੱਡਾ ਬਿਆਨ…ਅਸੀਂ ਮੁੱਦਿਆਂ ਦਾ ਸਮਰਥਨ ਕਰਦੇ ਹਾਂ ਪਰ ਤਰੀਕਿਆਂ ਦਾ ਨਹੀਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੀ ਬਹਿਸ ਦੀ ਚੁਣੌਤੀ ਕੀਤੀ ਸਵੀਕਾਰ

ਚੰਡੀਗੜ੍ਹ,31 ਮਈ, Gee98 news service

-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਨਿਭਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ ਸਾਹਮਣੇ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਮੁੱਖ ਮੰਤਰੀ ਸਾਨੂੰ ਬਹਿਸ ਦਾ ਸਮਾਂ ਅਤੇ ਸਥਾਨ ਦੱਸਣ, ਅਸੀਂ ਤਿਆਰ ਹਾਂ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨ ਯੂਨੀਅਨ ਦੇ ਆਗੂਆਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਉਹਨਾਂ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਸੀ, ਜਿਸ ਨੂੰ ਕਿਸਾਨ ਆਗੂਆਂ ਨੇ ਸਵੀਕਾਰ ਕੀਤਾ ਹੈ। ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਉਗਰਾਹਾਂ ਅਤੇ ਕੰਵਲਪ੍ਰੀਤ ਸਿੰਘ ਪੰਨੂ ਤੇ ਆਧਾਰ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦਾ ਬਿਆਨ ਮਨਘੜਤ ਇਲਜ਼ਾਮ ਲਾਉਣ ਵਾਲਾ ਤੇ ਕਿਸਾਨ ਆਗੂਆਂ ਦੀ ਹੱਤਕ ਕਰਨ ਵਾਲਾ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਗੈਰ ਜਿੰਮੇਵਾਰਾਨਾ ਬਿਆਨ ਲੋਕਾਂ ਦਾ ਧਿਆਨ ਅਸਲੀ ਸਮੱਸਿਆਵਾਂ ਤੋਂ ਭਟਕਾਉਣ ਦਾ ਯਤਨ ਹਨ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਜਿੱਥੇ ਵੀ ਅਤੇ ਜਦੋਂ ਵੀ ਚਾਹੁਣ ਸੰਯੁਕਤ ਕਿਸਾਨ ਮੋਰਚੇ ਨੂੰ ਸਮਾਂ ਤੇ ਸਥਾਨ ਦੱਸ ਸਕਦੇ ਹਨ, ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਮੁੱਦਿਆਂ ‘ਤੇ ਮੁੱਖ ਮੰਤਰੀ ਨਾਲ ਬਹਿਸ ਕਰਨ ਲਈ ਹਰ ਸਮੇਂ ਤਿਆਰ ਹੈ। ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਮੁੱਖ ਮੰਤਰੀ ਨੂੰ ਚੈਲੇੰਜ ਕੀਤਾ ਸੀ ਕਿ ਉਹ ਕਿਸਾਨ ਭਵਨ ਚੰਡੀਗੜ੍ਹ ਵਿੱਚ ਆ ਕੇ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਪ੍ਰੰਤੂ ਉਸ ਵੇਲੇ ਮੁੱਖ ਮੰਤਰੀ ਇਸ ਤੋਂ ਭੱਜ ਗਏ ਸਨ।ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਕਿਸਾਨ ਆਗੂਆਂ ਤੇ ਸਿੱਧੇ ਸ਼ਾਦੀ ਹਮਲਿਆਂ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂ ਹੈਰਾਨ ਹਨ ਕਿ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨਾਲ ਸਿੱਧੇ ਤੌਰ ‘ਤੇ ਟੱਕਰ ਲੈ ਕੇ ਪਾਰਟੀ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਤਣਾਅ ਦਾ ਮਾਹੌਲ ਪੈਦਾ ਕਰ ਦਿੱਤਾ ਹੈ। “ਆਪ” ਦੇ ਇਹ ਵੱਡੇ ਆਗੂ ਇਸ ਕਰਕੇ ਵੀ ਪਰੇਸ਼ਾਨੀ ਦੇ ਆਲਮ ਵਿੱਚ ਹਨ ਕਿ ਮੁੱਖ ਮੰਤਰੀ ਦੇ ਰਵੱਈਏ ਕਾਰਨ ਉਹਨਾਂ ਨੂੰ ਪਿੰਡਾਂ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਲਕਾ ਮਹਿਲ ਕਲਾਂ ਦੇ ਪਿੰਡ ਚੂੰਘਾਂ ‘ਚ ਪਿੰਡ ਦੇ ਲੋਕਾਂ ਨੇ ਸੱਤਾਧਾਰੀ ਆਗੂਆਂ ਦਾ ਕੀਤਾ ਵਿਰੋਧ…!

Next Post

ਪੁਲਿਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਪੜ੍ਹ ਕੇ ਰੂਹ ਕੰਬ ਜਾਂਦੀ ਆਂ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੁਲਿਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਪੜ੍ਹ ਕੇ ਰੂਹ ਕੰਬ ਜਾਂਦੀ ਆਂ

ਪੁਲਿਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਪੜ੍ਹ ਕੇ ਰੂਹ ਕੰਬ ਜਾਂਦੀ ਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend