Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

8 ਸਾਲ ਦੀ ਮਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਦਰਿੰਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

Nirmal Pandori by Nirmal Pandori
06/04/2025
in ਪੰਜਾਬ
Reading Time: 1 min read
A A
0
8 ਸਾਲ ਦੀ ਮਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਦਰਿੰਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਜੂਨ, Gee98 News service

-ਇੱਕ 8 ਕੁ ਸਾਲ ਦੀ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਉਸਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ੀ ਇੱਕ ਦਰਿੰਦੇ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਚੰਡੀਗੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਦਰਦਨਾਕ ਮਾਮਲੇ ਦੇ ਵੇਰਵੇ ਅਨੁਸਾਰ 19 ਜੁਲਾਈ 2024 ਨੂੰ ਹੱਲੋਮਾਜਰਾ ਦੀ ਇੱਕ 8 ਸਾਲ ਦੀ ਬੱਚੀ ਨੂੰ ਦੋਸ਼ੀ ਹੀਰਾ ਲਾਲ ਉਰਫ਼ ਗੁੱਡੂ ਨੇ ਅਗਵਾ ਕਰਕੇ ਬਲਾਤਕਾਰ ਕੀਤਾ ਅਤੇ ਫਿਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਲੜਕੀ ਨੇੜੇ ਦੀ ਦੁਕਾਨ ਤੋਂ ਸਮਾਨ ਖਰੀਦਣ ਲਈ ਘਰ ਤੋਂ ਬਾਹਰ ਗਈ ਪ੍ਰੰਤੂ ਵਾਪਸ ਨਹੀਂ ਮੁੜ ਕੇ ਆਈ ਜਿਸ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਪੁਲਿਸ ਤੁਰੰਤ ਹਰਕਤ ਦੇ ਵਿੱਚ ਆਈ ਤੇ ਗਵਾਂਢੀ ਘਰ ਦੀ ਤਲਾਸ਼ੀ ਦੌਰਾਨ ਇੱਕ ਖੂਨ ਨਾਲ ਲੱਥਪੱਥ ਰਜਾਈ ਤੇ ਚਾਕੂ ਬਰਾਮਦ ਕੀਤਾ ਗਿਆ, ਜਦਕਿ ਦੋਸ਼ੀ ਮੌਕੇ ਤੋਂ ਭੱਜ ਗਿਆ ਸੀ। ‌ ਫਿਰ ਦੋ ਦਿਨਾਂ ਬਾਅਦ ਲੜਕੀ ਦੀ ਲਾਸ਼ ਰਾਮ ਦਰਬਾਰ ਦੇ ਨੇੜੇ ਜੰਗਲ ਵਿੱਚੋਂ ਮਿਲੀ। ‌ ਚੰਡੀਗੜ੍ਹ ਪੁਲਿਸ ਨੇ ਇਸ ਅਪਰਾਧ ਨੂੰ ਸੁਲਝਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਿਸ ਨੇ ਗੁਪਤ ਜਾਣਕਾਰੀ ਅਤੇ ਤਕਨੀਕੀ ਅਧਾਰ ‘ਤੇ ਘਟਨਾ ਤੋਂ ਛੇ ਦਿਨਾਂ ਦੇ ਵਿੱਚ ਦੋਸ਼ੀ ਨੂੰ ਬਿਹਾਰ ਤੋਂ ਗ੍ਰਿਫਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਦੋਸ਼ੀ ਨੇ ਕਬੂਲ ਕੀਤਾ ਕਿ ਉਸਨੇ ਲੜਕੀ ਨੂੰ ਅਗਵਾ ਕਰਕੇ ਪਹਿਲਾਂ ਉਸ ਦਾ ਬਲਾਤਕਾਰ ਕੀਤਾ ਅਤੇ ਫਿਰ ਕੰਧ ਵਿੱਚ ਸਿਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਮਾਮਲੇ ਦੀ 18 ਮਹੀਨੇ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਮੰਗਲਵਾਰ ਹੀਰਾ ਲਾਲ ਨੂੰ ਦੋਸ਼ੀ ਠਹਿਰਾਇਆ ਅਤੇ ਮੌਤ ਦੀ ਸਜ਼ਾ ਸੁਣਾਈ। ਇਹ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਇਹ ਅਪਰਾਧ ਮਨੁੱਖਤਾ ਦੇ ਸਭ ਤੋਂ ਅਣਮਨੁੱਖੀ ਅਤੇ ਘਿਨੌਣੇ ਰੂਪਾਂ ਵਿੱਚੋਂ ਇੱਕ ਹੈ ਤੇ ਇਸ ਦਾ ਸਮਾਜ ਵਿੱਚ ਕੋਈ ਸਥਾਨ ਨਹੀਂ ਹੈ। ਕਾਨੂੰਨੀ ਮਾਹਿਰਾਂ, ਮਹਿਲਾ ਜਥੇਬੰਦੀਆਂ ਤੇ ਆਮ ਲੋਕਾਂ ਨੇ ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦੋ ਦਿਨ ਵੀ ਮੰਤਰੀ ਦੀ ਉਡੀਕ ਨਹੀਂ ਕੀਤੀ…ਕੈਬਨਿਟ ‘ਚ ਮੰਤਰੀ ਤੋਂ ਬਿਨਾਂ ਹੀ ਪਾਸ ਕਰ ਦਿੱਤਾ ਨਵੀਂ ਲੈਂਡ ਪੂਲਿੰਗ ਨੀਤੀ ਦਾ ਏਜੰਡਾ

Next Post

ਧਿਆਨ ਦੇਵੋ…ਦਿੱਲੀ ‘ਚ ਹੁਣ ਪੈਟਰੋਲ ਵਾਹਨਾਂ ਦੀ ਐਂਟਰੀ ਵੀ ਹੋਵੇਗੀ ਬੰਦ…ਪੰਪਾਂ ‘ਤੇ ਪੈਟਰੋਲ ਵੀ ਨਹੀਂ ਮਿਲੇਗਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਧਿਆਨ ਦੇਵੋ…ਦਿੱਲੀ 'ਚ ਹੁਣ ਪੈਟਰੋਲ ਵਾਹਨਾਂ ਦੀ ਐਂਟਰੀ ਵੀ ਹੋਵੇਗੀ ਬੰਦ…ਪੰਪਾਂ 'ਤੇ ਪੈਟਰੋਲ ਵੀ ਨਹੀਂ ਮਿਲੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend