Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭ੍ਰਿਸ਼ਟਾਚਾਰ ‘ਚ ਫਸੇ ਪੁਲਿਸ ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ DM ਦੀ ਮਨਜ਼ੂਰੀ ਜ਼ਰੂਰੀ ਨਹੀਂ ਹੈ-ਹਾਈਕੋਰਟ

- ਹਾਈਕੋਰਟ ਨੇ 7 ਪਟੀਸ਼ਨਾਂ ਕੀਤੀਆਂ ਰੱਦ

Nirmal Pandori by Nirmal Pandori
06/13/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜੂਨ, Gee98 News service
-ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਫਸੇ ਪੁਲਿਸ ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਦੀ ਮਨਜ਼ੂਰੀ ਲੈਣੀ ਲਾਜ਼ਮੀ ਨਹੀਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਜਗਮੋਹਨ ਬਾਂਸਲ ਦੀ ਸਿੰਗਲ ਬੈਂਚ ਨੇ ਅਜਿਹੇ ਮਾਮਲੇ ਸਬੰਧੀ ਦਾਇਰ ਹੋਈਆਂ ਸਾਰੀਆਂ 7 ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਵਿਭਾਗੀ ਜਾਂਚ ਜਾਇਜ਼ ਹੈ ਤੇ ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਹਿਮਤੀ ਦੀ ਲੋੜ ਨਹੀਂ ਹੈ। ਹਾਈਕੋਰਟ ਨੇ ਫ਼ੈਸਲੇ ਵਿਚ ਕਿਹਾ ਕਿ ਪੰਜਾਬ ਪੁਲਿਸ ਮੈਨੂਅਲ ਦੇ ਨਿਯਮ 16.40 ਦੇ ਅਨੁਸਾਰ, ਕੇਸ ਦੇ ਹਾਲਾਤਾਂ ਦੇ ਆਧਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਪੁਸ਼ਟੀ ਹੋਣ ‘ਤੇ ਪੁਲਿਸ ਅਧਿਕਾਰੀ ਵਿਰੁਧ ਨਿਆਂਇਕ ਮੁਕੱਦਮਾ ਜਾਂ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਨਿਯਮ ਵਿਚ ਕਿਤੇ ਵੀ ਜਿਲਾ ਮੈਜਿਸਟ੍ਰੇਟ ਦੀ ਸਹਿਮਤੀ ਲੈਣ ਦੀ ਲੋੜ ਨਹੀਂ ਹੈ।
ਪਟੀਸ਼ਨ ਕਰਤਾਵਾਂ ਦੀ ਇਸ ਦਲੀਲ ਨੂੰ ਰੱਦ ਕਰਦੇ ਹੋਏ, ਹਾਈ ਕੋਰਟ ਨੇ ਕਿਹਾ ਕਿ ਭ੍ਰਿਸ਼ਟਾਚਾਰ ਰੋਕਥਾਮ ਐਕਟ ਇਕ ਵਿਸ਼ੇਸ਼ ਕਾਨੂੰਨ ਹੈ ਅਤੇ ਇਸ ਵਿਚ ਦਰਜ ਮਾਮਲਿਆਂ ਦਾ ਪੰਜਾਬ ਪੁਲਿਸ ਮੈਨੂਅਲ ਵਰਗੇ ਆਮ ਕਾਨੂੰਨਾਂ ਨਾਲ ਕੋਈ ਸਬੰਧ ਨਹੀਂ ਹੈ। ਨਿਯਮ 16.40 ਨੂੰ ਨਿਯਮ 16.24 ਦੇ ਨਾਲ ਪੜ੍ਹਣ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਅਜਿਹੀ ਸਥਿਤੀ ਵਿਚ ਡੀਐਮ ਦੀ ਸਹਿਮਤੀ ਜ਼ਰੂਰੀ ਨਹੀਂ ਹੈ। ਇਹ ਨਿਯਮ ਸਿਰਫ਼ ਉਦੋਂ ਲਾਗੂ ਹੁੰਦਾ ਹੈ ਜਦੋਂ ਪਹਿਲੀ ਨਜ਼ਰੇ ਅਪਰਾਧ ਸਾਬਤ ਹੋਣ ਦੇ ਬਾਵਜੂਦ ਨਿਆਂਇਕ ਮੁਕੱਦਮੇ ਦੀ ਬਜਾਏ ਵਿਭਾਗੀ ਕਾਰਵਾਈ ਕੀਤੀ ਜਾਂਦੀ ਹੈ। ਅਜਿਹੇ ਮਾਮਲੇ ਵਿਚ, ਇਹ ਯਕੀਨੀ ਬਣਾਉਣ ਲਈ ਡੀਐਮ ਦੀ ਸਹਿਮਤੀ ਲਈ ਜਾਂਦੀ ਹੈ ਕਿ ਫ਼ੈਸਲਾ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਲਿਆ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#punjabpolice #barnalapolice
Previous Post

ਐਸਡੀਐਮ ਦੇ ਦਫ਼ਤਰ ‘ਚੋਂ ਵਿਜੀਲੈਂਸ ਨੇ 24 ਲੱਖ ਰੁਪਏ ਬਰਾਮਦ ਕੀਤੇ ਐਸਡੀਐਮ ਫ਼ਰਾਰ…ਸਟੈਨੋ ਗ੍ਰਿਫ਼ਤਾਰ

Next Post

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ 'ਤੇ ਵਣ ਵਿਭਾਗ ਦੀ ਜਗ੍ਹਾ 'ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend