Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

- ਅਦਾਲਤ ਨੇ ਚਾਲਾਨ ਕੀਤਾ ਰੱਦ,ਡਰਾਈਵਰ ਡਰੰਕਨ ਦੋਸ਼ਾਂ 'ਚੋਂ ਬਰੀ

Nirmal Pandori by Nirmal Pandori
06/17/2025
in ਪੰਜਾਬ
Reading Time: 1 min read
A A
0
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਜੂਨ, Gee98 News service
-ਕਿਸੇ ਵੀ ਵਹੀਕਲ ਦੇ ਡਰਾਈਵਰ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਉਸਨੂੰ ਟਰੈਫਿਕ ਨਿਯਮਾਂ ਤਹਿਤ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਚੰਡੀਗੜ੍ਹ ਦੀ ਇੱਕ ਜ਼ਿਲਾ ਅਦਾਲਤ ਨੇ ਉਕਤ ਟਿੱਪਣੀ ਕਰਦੇ ਹੋਏ ਡਰਿੰਕ ਡਰਾਈਵ ਦੇ ਦੋਸ਼ਾਂ ਚੋਂ ਇੱਕ ਨੌਜਵਾਨ ਨੂੰ ਬਰੀ ਕਰ ਦਿੱਤਾ।
ਚੰਡੀਗੜ੍ਹ ਦੇ ਸੈਕਟਰ 39 ਦੇ ਵਸਨੀਕ ਨੌਜਵਾਨ ਅਕਸ਼ੈ ਨੂੰ ਟਰੈਫਿਕ ਪੁਲਿਸ ਨੇ 9 ਜੂਨ 2019 ਨੂੰ ਮੋਟਰ ਵਾਹਨ ਐਕਟ ਦੀ ਧਾਰਾ 185 ਤਹਿਤ ਡਰੰਕਨ ਡਰਾਈਵ ਦਾ ਦੋਸ਼ੀ ਠਹਿਰਾਇਆ ਸੀ ਪ੍ਰੰਤੂ ਪੁਲਿਸ ਨੇ ਨਾ ਤਾਂ ਉਸਦਾ ਬਲੱਡ ਟੈਸਟ ਕਰਵਾਇਆ ਅਤੇ ਨਾ ਹੀ ਯੂਰਨ ਟੈਸਟ ਕਰਵਾਇਆ, ਸਿਰਫ਼ ਮੂੰਹ ਤੋਂ ਬਦਬੂ ਆਉਣ ‘ਤੇ ਹੀ ਉਸ ਖ਼ਿਲਾਫ਼ ਕਾਰਵਾਈ ਕੀਤੀ। ਇੱਥੇ ਤੱਕ ਕਿ ਡਾਕਟਰ ਨੇ ਵੀ ਉਸ ਦੇ ਸ਼ਰਾਬ ਦੇ ਨਸ਼ੇ ਵਿਚ ਹੋਣ ਦੀ ਪੁਸ਼ਟੀ ਕਰ ਦਿੱਤੀ ਸੀ, ਜਦਕਿ ਉਸ ਦਾ ਬਲੱਡ ਟੈਸਟ ਹੀ ਨਹੀਂ ਕੀਤਾ ਗਿਆ।

                               ਅਕਸ਼ੈ ਨੇ ਆਪਣੇ ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਅਦਾਲਤ ਵਿੱਚ ਚੈਲੰਜ ਕੀਤਾ ਅਤੇ ਲੱਗਭੱਗ ਛੇ ਸਾਲ ਪੁਲਿਸ ਖ਼ਿਲਾਫ਼ ਮੁਕੱਦਮਾ ਲੜਿਆ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਸਚਿਨ ਯਾਦਵ ਨੇ ਕਿਹਾ ਕਿ ‘ਮੂੰਹ ‘ਚੋਂ ਸ਼ਰਾਬ ਦੀ ਬਦਬੂ ਆਉਣ ਦਾ ਮਤਲਬ ਇਹ ਨਹੀਂ ਕਿ ਵਿਅਕਤੀ ਨਸ਼ੇ ਵਿਚ ਸੀ, ਸਿਰਫ ਡਾਕਟਰ ਦੀ ਰਾਇ ‘ਤੇ ਉਸ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਅਦਾਲਤ ਵਿਚ ਪੁਲਿਸ ਮੁਲਾਜ਼ਮਾਂ ਨੇ ਬਿਆਨ ਦਿੱਤਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਸ਼ਰਾਬ ਦੀ ਕਿੰਨੀ ਮਾਤਰਾ ਸੀਮਾ ਦੇ ਅੰਦਰ ਹੈ ਅਤੇ ਕਿੰਨੀ ਮਾਤਰਾ ਤੋਂ ਵੱਧ ਦੇ ਸੇਵਨ ‘ਤੇ ਚਾਲਾਨ ਕੱਟਿਆ ਜਾਂਦਾ ਹੈ। ਭਾਰਤ ਵਿਚ ਡ੍ਰਾਈਵਿੰਗ ਦੇ ਸਮੇਂ 100 ਮਿਲੀਲੀਟਰ ਬਲੱਡ ਵਿਚ 30 ਮਿਲੀਗ੍ਰਾਮ ਐਲਕੋਹਲ ਦੀ ਹੱਦ ਹੈ, ਇਸ ਤੋਂ ਵੱਧ ਸ਼ਰਾਬ ਦੇ ਸੇਵਨ ‘ਤੇ ਚਾਲਾਨ ਕੱਟਿਆ ਜਾ ਸਕਦਾ ਹੈ। ਇਸ ਲਈ ਪੁਲਿਸ ਨੂੰ ਬ੍ਰੀਦ ਐਨਾਲਾਈਜ਼ਰ ਟੈਸਟ ਅਤੇ ਮੈਡੀਕਲ ਟੈਸਟ ਕਰਵਾਉਣੇ ਹੁੰਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Next Post

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ...ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend