Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਐਸਐਚਓ ਗੁਰਮੇਲ ਸਿੰਘ

Nirmal Pandori by Nirmal Pandori
06/22/2025
in ਪੰਜਾਬ
Reading Time: 1 min read
A A
0
ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,22 ਜੂਨ, ਨਿਰਮਲ ਸਿੰਘ ਪੰਡੋਰੀ
-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਠੁੱਲੀਵਾਲ ਦੇ ਐਸਐਚਓ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਹਦਾਇਤਾਂ ਉੱਪਰ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੁਖਤਿਆਰ ਸਿੰਘ ਉਰਫ਼ ਮੋਹਣੀ ਪੁੱਤਰ ਬਹਾਦਰ ਸਿੰਘ ਵਾਸੀ ਹਰੀਕੀ ਪੱਤੀ ਸੇਖਾ ਨੂੰ 70 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਮੁਕੱਦਮਾ ਨੰਬਰ 39 ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਥਾਣਾ ਠੁੱਲੀਵਾਲ ਦੇ ਖੇਤਰ ਵਿੱਚ ਨਸ਼ਾ ਤਸਕਰਾਂ ਖਿਲਾਫ਼ ਕਿਸੇ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਸਿੱਧੇ ਜਾਂ ਅਸਿੱਧੇ ਸਿੱਧੇ ਤੌਰ ‘ਤੇ ਨਸ਼ਾ ਤਸਕਰੀ ਦੇ ਗੋਰਖ ਧੰਦੇ ਵਿੱਚ ਸ਼ਾਮਿਲ ਪਾਇਆ ਜਾਂਦਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ ਐਚ ਓ ਗੁਰਮੇਲ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਅੱਗੇ ਆਉਣ ਅਤੇ ਮਾੜੇ ਅਨਸਰਾਂ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਦੇਣ। ਉਹਨਾਂ ਕਿਹਾ ਕਿ ਮਾਨਯੋਗ ਐਸਐਸਪੀ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਤਸਕਰਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Next Post

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

...ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend