Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

- ਦੋਸ਼ੀ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ

Nirmal Pandori by Nirmal Pandori
06/24/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 22 ਜੂਨ ( ਜਸਵੰਤ ਸਿੰਘ ਲਾਲੀ)-ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਅਧਾਰ ‘ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ 240 ਗ੍ਰਾਮ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਹੋਏ ਤਫਤੀਸ਼ੀ ਅਫ਼ਸਰ ਏਐਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਐਸ.ਐਸ.ਪੀ. ਮਹੁੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਵਿੱਚ, ਥਾਣਾ ਮੁਖੀ ਮੈਡਮ ਕਿਰਨਜੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸਹਿਜੜਾ ਗਸ਼ਤ ਦੌਰਾਨ ਸ਼ੱਕ ਦੇ ਆਧਾਰ ਤੇ ਇੱਕ ਵਿਅਕਤੀ ਨੂੰ ਰੋਕਿਆ ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 240 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਉਨਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਰਾਂਝਾ ਰਾਮ ਵਾਸੀ ਫਰਵਾਹੀ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ, ਜਿਸ ਦੇ ਖਿਲਾਫ ਐਨਡੀਪੀ ਇਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਫੋਟੋ ਕੈਪਸ਼ਨ- ਅਫੀਮ ਸਮੇਤ ਗ੍ਰਿਫ਼ਤਾਰ ਵਿਅਕਤੀ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨਾਲ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਨਸ਼ਾ ਤਸਕਰਾਂ ਦੇ ਲਿਖ਼ਤੀ ਤੌਰ ‘ਤੇ ਨਾਮ ਦੱਸਣ ਵਾਲਾ ਪ੍ਰੋਫਾਰਮਾ ਮਹਿਲਾ ਸਰਪੰਚ ਨੇ ਸਰਕਾਰ ਨੂੰ ਖਾਲੀ ਭੇਜਿਆ

Next Post

ਆਪਣਿਆਂ ਨੂੰ ਰਿਉੜੀਆਂ….ਇੱਕੋ ਕੰਪਨੀ ਨੂੰ ਦੇ ਦਿੱਤਾ 96 ਸੜਕਾਂ ਬਣਾਉਣ ਲਈ 45 ਕਰੋੜ ਦਾ ਠੇਕਾ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਆਪਣਿਆਂ ਨੂੰ ਰਿਉੜੀਆਂ....ਇੱਕੋ ਕੰਪਨੀ ਨੂੰ ਦੇ ਦਿੱਤਾ 96 ਸੜਕਾਂ ਬਣਾਉਣ ਲਈ 45 ਕਰੋੜ ਦਾ ਠੇਕਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend