Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਵਕੀਲ ਉਪਰ ਹਮਲੇ ਦੇ ਮਾਮਲੇ ‘ਚ ਬਰਨਾਲੇ ਦੇ ਵਕੀਲ ਅਤੇ ਭਾਨਾ ਸਿੱਧੂ ਆਹਮੋ ਸਾਹਮਣੇ

ਵਕੀਲਾਂ ਨੇ ਭਾਨਾ ਸਿੱਧੂ 'ਤੇ ਲਗਾਇਆ ਧਮਕੀਆਂ ਦੇਣ ਦਾ ਦੋਸ਼

Nirmal Pandori by Nirmal Pandori
07/03/2025
in ਬਰਨਾਲਾ ਆਸ-ਪਾਸ
Reading Time: 1 min read
A A
0
ਜੱਜਾਂ ਨੂੰ ਗੁੰਡੇ ਕਹਿਣ ਵਾਲੇ ਵਕੀਲ ਦੇ ਖ਼ਿਲਾਫ਼ ਹਾਈਕੋਰਟ ਦਾ ਸਖ਼ਤ ਐਕਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਜੁਲਾਈ, Gee98 news service
ਹਮੇਸ਼ਾ ਸੁਰਖੀਆਂ ਵਿੱਚ ਰਹਿਣ ਵਾਲੇ ਬਰਨਾਲਾ ਜ਼ਿਲ੍ਹੇ ਦੇ ਵਸਨੀਕ ਭਾਨਾ ਸਿੱਧੂ ਅਤੇ ਜ਼ਿਲ੍ਹੇ ਦੇ ਵਕੀਲ ਆਹਮੋ ਸਾਹਮਣੇ ਹਨ। ਇਹ ਮਾਮਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਗੁਰਪ੍ਰੀਤ ਸਿੰਘ ਥਿੰਦ ਉੱਪਰ ਕੁਝ ਵਿਅਕਤੀਆਂ ਵੱਲੋਂ ਹਮਲਾ ਕੀਤੇ ਨਾਲ ਸਬੰਧਿਤ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਵਕੀਲ ਐਡਵੋਕੇਟ ਧੀਰਜ ਕੁਮਾਰ ਵੱਲੋਂ ਇੱਕ ਪੋਸਟ ਪੱਤਰਕਾਰਾਂ ਨਾਲ ਸਾਂਝੀ ਕੀਤੀ ਗਈ ਜਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ ਕੁਝ ਹੋਰ ਵਕੀਲਾਂ ਨਾਲ ਐਡਵੋਕੇਟ ਗੁਰਪ੍ਰੀਤ ਸਿੰਘ ਉਪਰ ਹਮਲਾ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਪੁੱਜੇ ਜਿੱਥੇ ਕੁਝ ਹੋਰ ਵਿਅਕਤੀ ਵੀ ਹਾਜ਼ਰ ਸਨ ਜਿਨਾਂ ਵਿੱਚ ਭਾਨਾ ਸਿੱਧੂ ਵੀ ਸ਼ਾਮਿਲ ਸੀ। ਉਹਨਾਂ ਲਿਖਿਆ ਕਿ ਭਾਨਾ ਸਿੱਧੂ ਨੇ ਵਕੀਲਾਂ ਨੂੰ ਧਮਕੀਆਂ ਦਿੱਤੀਆਂ ਅਤੇ ਦੁਰਵਿਹਾਰ ਕੀਤਾ। ਐਡਵੋਕੇਟ ਤਲਵਿੰਦਰ ਸਿੰਘ ਮਸੌਣ ਦੀ ਪੋਸਟ ਵਿੱਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਭਾਨਾ ਸਿੱਧੂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਕਿਹਾ ਕਿ ‘ਤੈਨੂੰ ਤੇਰੇ ਘਰ ਆ ਕੇ ਟੱਕਰਾਗੇ’। ਬਰਨਾਲਾ ਦੇ ਵਕੀਲਾਂ ਵਿੱਚ ਭਾਨਾ ਸਿੱਧੂ ਦੇ ਰਵੱਈਏ ਖ਼ਿਲਾਫ਼ ਰੋਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਵਕੀਲਾਂ ਦੀ ਜਥੇਬੰਦੀ ਵੱਲੋਂ ਇਸ ਸਬੰਧੀ ਅੱਜ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ। ਦੂਜੇ ਪਾਸੇ ਵਕੀਲਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਐਡਵੋਕੇਟ ਗੁਰਪ੍ਰੀਤ ਸਿੰਘ ਥਿੰਦ ਉੱਪਰ ਹਮਲਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸਬੰਧੀ ਭਾਨਾ ਸਿੱਧੂ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਆਬਾਦੀ ਨੇੜੇ ਲੰਘਦੇ ਸੰਘੇੜਾ ਬਾਈਪਾਸ ਵਾਲੇ ਰਜਬਾਹੇ ਵਿੱਚ ਡਿੱਗਣ ਕਰਕੇ ਬੱਚੀ ਦੀ ਮੌਤ

Next Post

ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

ਪਰਿਵਾਰ ਦੀ ਮਰਜ਼ੀ ਦੇ ਉਲਟ ਪਿੰਡ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਭਰਾ ਨੇ ਕੀਤਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend