Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ…GIC ਅਕਾਊਂਟ ਦੇ ਨਿਯਮ ਬਦਲੇ

ਵਿਦਿਆਰਥੀਆਂ 'ਤੇ ਪਵੇਗਾ ਹੋਰ ਗਿਣਤੀ ਬੋਝ

Nirmal Pandori by Nirmal Pandori
07/06/2025
in ਪੰਜਾਬ
Reading Time: 1 min read
A A
0
ਕੈਨੇਡਾ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ…GIC ਅਕਾਊਂਟ ਦੇ ਨਿਯਮ ਬਦਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਜੁਲਾਈ, Gee98 news service

ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਉਥੋਂ ਦੀ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਵਿਦਿਆਰਥੀਆਂ ਦੇ GIC ਅਕਾਊਂਂਟ ਸਬੰਧੀ ਨਵੇਂ ਨਿਯਮ ਲਾਗੂ ਕੀਤੇ ਹਨ। ‌ ਇਹ ਨਿਯਮ 1 ਸਤੰਬਰ 2025 ਤੋਂ ਲਾਗੂ ਹੋਣਗੇ। 1 ਸਤੰਬਰ 2025 ਤੋਂ ਕੈਨੇਡਾ ਵਿੱਚ ਪੜ੍ਹਾਈ ਕਰਨ ਆ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ Guaranteed Investment Certificate (GIC) ਵਜੋਂ CAD $22,895 (ਲਗਭਗ ₹14.5 ਲੱਖ) ਦੀ ਰਕਮ ਦਿਖਾਉਣੀ ਪਵੇਗੀ। ਪਹਿਲਾਂ ਇਹ ਰਕਮ CAD $20,635 ਸੀ। ਇਹ ਨਵਾਂ ਨਿਯਮ Student Direct Stream (SDS) ਰਾਹੀਂ ਅਰਜ਼ੀ ਦੇਣ ਵਾਲੇ ਵਿਦਿਆਰਥੀਆਂ ‘ਤੇ ਲਾਗੂ ਹੋਵੇਗਾ। ਕੈਨੇਡਾ ਸਰਕਾਰ ਮੁਤਾਬਕ ਇਹ ਵਾਧਾ ਵਧ ਰਹੀ ਜੀਵਨ ਲਾਗਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੇ ਆਰਥਿਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ। GIC (Guaranteed Investment Certificate) ਇੱਕ ਅਜਿਹੀ ਬੈਂਕਿੰਗ ਸਕੀਮ ਹੈ, ਜਿਸ ਵਿੱਚ ਵਿਦਿਆਰਥੀ ਕੈਨੇਡਾ ਜਾਣ ਤੋਂ ਪਹਿਲਾਂ ਨਿਰਧਾਰਤ ਰਕਮ ਕੈਨੇਡਾ ਦੀ ਬੈਂਕ ‘ਚ ਜਮ੍ਹਾਂ ਕਰਵਾਉਂਦੇ ਹਨ। ਇਸ ਰਕਮ ਵਿੱਚੋਂ ਕੁਝ ਹਿੱਸਾ ਵਿਦਿਆਰਥੀ ਨੂੰ ਕੈਨੇਡਾ ਪਹੁੰਚਣ ‘ਤੇ ਮਿਲ ਜਾਂਦਾ ਹੈ, ਜਦਕਿ ਬਾਕੀ ਰਕਮ ਮਹੀਨਾਵਾਰ ਕਿਸ਼ਤਾਂ ਵਿੱਚ ਮਿਲਦੀ ਰਹਿੰਦੀ ਹੈ। ਇਸ ਤਬਦੀਲੀ ਨਾਲ ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਨੂੰ ਹੁਣ ਹੋਰ ਵਧੇਰੇ ਰਕਮ ਦੀ ਲੋੜ ਹੋਵੇਗੀ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਇਕਲੌਤੇ ਭਰਾ ਦਾ ਆਖ਼ਰੀ ਵਾਰ ਮੂੰਹ ਵੇਖਣ ਲਈ ਭੈਣਾਂ ਤੜਫ ਰਹੀਆਂ ਨੇ…ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

Next Post

ਦੋ ਧਿਰਾਂ ਦੀ ਲੜਾਈ ਦੇ ਮਾਮਲੇ ਵਿੱਚ ਗ਼ਲਤ ਮੈਡੀਕਲ ਰਿਪੋਰਟ ਬਣਾਉਣ ਵਾਲੇ ਡਾਕਟਰ ਦੇ ਖ਼ਿਲਾਫ਼ ਮੁਕੱਦਮਾ ਦਰਜ

Nirmal Pandori

Nirmal Pandori

Related Posts

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਦੋ ਧਿਰਾਂ ਦੀ ਲੜਾਈ ਦੇ ਮਾਮਲੇ ਵਿੱਚ ਗ਼ਲਤ ਮੈਡੀਕਲ ਰਿਪੋਰਟ ਬਣਾਉਣ ਵਾਲੇ ਡਾਕਟਰ ਦੇ ਖ਼ਿਲਾਫ਼ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend