Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਆਗੂਆਂ ਨੇ ਅਸ਼ਵਨੀ ਸ਼ਰਮਾ ਨੂੰ ਵਰਕਿੰਗ ਪ੍ਰਧਾਨ ਬਣਾਉਣ ‘ਤੇ ਲੱਡੂ ਵੰਡ ਕੇ ਖੁਸ਼ੀ ਮਨਾਈ

ਢਿੱਲੋਂ ਦੀ ਅਗਵਾਈ ਹੇਠ ਬਰਨਾਲੇ 'ਚ ਭਾਜਪਾ ਦਾ ਕਾਫ਼ਲਾ ਵੱਡਾ ਹੋ ਰਿਹਾ-ਉੱਪਲ

Nirmal Pandori by Nirmal Pandori
07/08/2025
in ਬਰਨਾਲਾ ਆਸ-ਪਾਸ
Reading Time: 1 min read
A A
0
ਭਾਜਪਾ ਆਗੂਆਂ ਨੇ ਅਸ਼ਵਨੀ ਸ਼ਰਮਾ ਨੂੰ ਵਰਕਿੰਗ ਪ੍ਰਧਾਨ ਬਣਾਉਣ ‘ਤੇ ਲੱਡੂ ਵੰਡ ਕੇ ਖੁਸ਼ੀ ਮਨਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਜੁਲਾਈ (ਨਿਰਮਲ ਸਿੰਘ ਪੰਡੋਰੀ)-

-ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਵਰਕਰ ਨੂੰ ਪ੍ਰਧਾਨ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦੇਈਏ ਕਿ ਸ੍ਰੀ ਅਸ਼ਵਨੀ ਸ਼ਰਮਾ ਪਹਿਲਾਂ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕੰਮ ਕਰ ਚੁੱਕੇ ਹਨ। ਸ੍ਰੀ ਅਸ਼ਵਨੀ ਸ਼ਰਮਾ ਦੀ ਇਸ ਨਵੀਂ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹੰਡਿਆਇਆ ਬਾਜ਼ਾਰ ‘ਚ ਭਾਜਪਾ ਆਗੂ ਰਜਿੰਦਰ ਉੱਪਲ ਦੀ ਅਗਵਾਈ ਹੇਠ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ‌ ਇਸ ਮੌਕੇ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਰਜਿੰਦਰ ਉੱਪਲ ਨੇ ਕਿਹਾ ਕਿ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਵਿੱਚ ਭਾਜਪਾ ਦੇ ਪਰਿਵਾਰ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜਿੱਥੇ ਸ੍ਰੀ ਅਸ਼ਵਨੀ ਸ਼ਰਮਾ ਇੱਕ ਜੋਸ਼ੀਲੇ ਆਗੂ ਹਨ ਉੱਥੇ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ ਆਗੂ ਹਨ, ਅਤੇ ਇਹਨਾਂ ਦੋਵਾਂ ਆਗੂਆਂ ਦੀ ਰਹਿਨੁਮਾਈ ਹੇਠ ਬਰਨਾਲਾ ਜ਼ਿਲ੍ਹੇ ‘ਚ ਭਾਜਪਾ ਪਾਰਟੀ ‘ਚ ਨਵੀਂ ਰੂਹ ਫੂਕੀ ਜਾਵੇਗੀ। ਉਹਨਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੇਂਦਰੀ ਭਲਾਈ ਸਕੀਮਾਂ ਦਾ ਫਾਇਦਾ ਲੋਕਾਂ ਤੱਕ ਪੁੱਜਦਾ ਕਰਨ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿਸ ਸਬੰਧੀ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰ ਮੰਡਲ ਪ੍ਰਧਾਨ ਬਲਜਿੰਦਰ ਸਿੰਘ ਟੀਟੂ, ਸ੍ਰੀ ਪ੍ਰੇਮ ਪ੍ਰੀਤਮ ਜੀ, ਸੋਮਨਾਥ ਜੀ, ਕੁਲਦੀਪ ਸਹੌਰੀਆ , ਪ੍ਰੇਮ ਸੇਠਾ , ਉਪਿੰਦਰ ਸਰਪੰਚ , ਐਕਸ ਸਰਵਿਸਮੈਨ ਸੈਲ ਗੁਰਮੀਤ ਸਿੰਘ ਸਿੱਧੂ , ਮੰਡਲ ਪ੍ਰਧਾਨ ਈਸਟ ਮਨੀਸ਼ ਕੁਮਾਰ, ਡਾਕਟਰ ਪੰਪੋਸ਼ ਕੌਲ , ਨੰਦ ਲਾਲ , ਸ਼ਮਸ਼ੇਰ ਭੰਡਾਰੀ , ਸਤੀਸ਼ ਕੁਮਾਰ ਮੋਚਾ , ਬੇਅੰਤ ਸਿੰਘ ਐਸਸੀ ਮੋਰਚਾ, ਰੋਹਿਤ ਕੁਮਾਰ, ਸੁਖਵਿੰਦਰ ਸਿੰਘ ਕਾਲੀ, ਡਾਕਟਰ ਗਗਨਦੀਪ ਸ਼ਰਮਾ, ਜਗਦੀਪ ਸਿੰਘ ਜੱਗਾ, ਜੀਵਨ ਧੌਲਾ , ਹਨੀ ਸ਼ਰਮਾ ਸਮੇਤ ਭਾਜਪਾ ਦੇ ਹੋਰ ਵਰਕਰ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਇੱਕ ਵਿਸਵਾ ਜ਼ਮੀਨ ਅਕਵਾਇਰ ਨਹੀਂ ਕਰਨ ਦੇਵਾਂਗੇ- ਕੇਵਲ ਸਿੰਘ ਢਿੱਲੋਂ

Next Post

ਟਰਾਈਡੈਂਟ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਦੇ ਘਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਵਿਸ਼ੇਸ਼ ਫੇਰੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਟਰਾਈਡੈਂਟ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਦੇ ਘਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਵਿਸ਼ੇਸ਼ ਫੇਰੀ

ਟਰਾਈਡੈਂਟ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਦੇ ਘਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਵਿਸ਼ੇਸ਼ ਫੇਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend