Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਇੱਕ ਦੋਸ਼ੀ ਫਰਾਰ

ਯੂਪੀ ਦੇ ਬੁਲੰਦਸ਼ਹਿਰ ਦਾ ਵਾਸੀ ਹੈ ਦੋਸ਼ੀ

Nirmal Pandori by Nirmal Pandori
07/12/2025
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਜੁਲਾਈ, Gee98 news service

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਇੱਕ ਦੋਸ਼ੀ ਫਰਾਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲਾ ‌ ਸ਼ਾਹਬਾਜ਼ ਅੰਸਾਰੀ ਫਰਾਰ ਹੋ ਗਿਆ ਹੈ। ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਦੇ ਵਾਸੀ ਅੰਸਾਰੀ ਨੂੰ ਦਸੰਬਰ 2022 ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ‌
18 ਜੂਨ 2025 ਨੂੰ ਪਟਿਆਲਾ ਹਾਊਸ ਕੋਰਟ ਦੀ ਵੇਕੇਸ਼ਨ ਜੱਜ ਨੇ ਸ਼ਾਹਬਾਜ਼ ਅੰਸਾਰੀ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ ਅੰਤਰਿਮ ਜ਼ਮਾਨਤ ਲੈਣ ਮੌਕੇ ਸ਼ਾਹਬਾਜ਼ ਅੰਸਾਰੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਸਦੀ ਪਤਨੀ ਦੀ ਸਰਜਰੀ ਹੋਣੀ ਹੈ ਤੇ ਉਸਨੇ ਆਪਣੀ ਪਤਨੀ ਦੀ ਦੇਖਭਾਲ ਕਰਨੀ ਹੈ ਪ੍ਰੰਤੂ ਵਾਅਦੇ ਮੁਤਾਬਕ ਸ਼ਾਹਬਾਜ਼ ਅੰਸਾਰੀ ਮੁੜ ਪੇਸ਼ ਨਹੀਂ ਹੋਇਆ ਅਤੇ ਹੁਣ ਉਹ ਗਾਇਬ ਹੋ ਗਿਆ ਹੈ।

                                  NIA ਅਨੁਸਾਰ ਉਸਦਾ ਮੋਬਾਈਲ ਫੋਨ ਬੰਦ ਆ ਰਿਹਾ ਹੈ ਅਤੇ ਉਸਦੀ ਲੋਕੇਸ਼ਨ ਵੀ ਟਰੇਸ ਨਹੀਂ ਹੋ ਰਹੀ। NIA ਨੇ ਕੋਰਟ ਨੂੰ ਦੱਸਿਆ ਕਿ ਸ਼ਾਹਬਾਜ਼ ਅੰਸਾਰੀ ਵਲੋਂ ਦਿੱਤਾ ਗਿਆ ਫੋਨ ਨੰਬਰ ਅਸਾਮ ਦੇ ਇਕ ਵਿਅਕਤੀ ਦੇ ਨਾਂ ‘ਤੇ ਰਜਿਸਟਰਡ ਹੈ। ਉਸਦੀ ਜ਼ਮਾਨਤ ਲਈ ਜ਼ਮਾਨਤਦਾਰ ਨੇ ਕਥਿਤ ਤੌਰ ‘ਤੇ ਪੈਸੇ ਲੈ ਕੇ ਇਹ ਕੰਮ ਕੀਤਾ ਸੀ। ਇਸ ਤੋਂ ਇਲਾਵਾ ਅੰਸਾਰੀ ਨੇ ਜਿਸ ਗਾਜ਼ੀਆਬਾਦ ਦੇ ਐਮਐਮਜੀ ਹਸਪਤਾਲ ਦਾ ਹਵਾਲਾ ਦਿੱਤਾ, ਉਥੇ ਅਜਿਹੀ ਸਰਜਰੀ ਨਹੀਂ ਹੁੰਦੀ ਜਿਸ ਦਾ ਜ਼ਿਕਰ ਅੰਸਾਰੀ ਨੇ ਜ਼ਮਾਨਤ ਲੈਣ ਮੌਕੇ ਕੀਤਾ ਸੀ। ਇਨ੍ਹਾਂ ਖੁਲਾਸਿਆਂ ਤੋਂ ਬਾਅਦ NIA ਨੇ 8 ਜੁਲਾਈ ਨੂੰ ਜ਼ਮਾਨਤ ਰੱਦ ਕਰਵਾ ਦਿੱਤੀ, ਹਾਲਾਂਕਿ ਅੰਸਾਰੀ ਨੇ ਕੋਰਟ ‘ਚ ਹਾਜ਼ਰ ਹੋਣ ਦੇ ਨੋਟਿਸ ਦੀ ਅਣਦੇਖੀ ਕੀਤੀ। ਅੰਸਾਰੀ ਦੇ ਵਕੀਲ ਅਮਿਤ ਸ਼੍ਰੀਵਾਸਤਵ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੁਵੱਕਿਲ ਦੇ ਠਿਕਾਣੇ ਦੀ ਜਾਣਕਾਰੀ ਨਹੀਂ ਹੈ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਬਦਲੇ ਪੈਸੇ ਲੈਣ ਵਾਲੀ ਇੰਸਪੈਕਟਰ ਗ੍ਰਿਫ਼ਤਾਰ

Next Post

ਹਲਕਾ ਮਹਿਲ ਕਲਾਂ ਦੇ ਪਿੰਡ ਸੱਦੋਵਾਲ ‘ਚ ਮਾਹੌਲ ਬਣਿਆ ਤਣਾਅਪੂਰਨ…ਮਾਮਲਾ ਮੈਡੀਕਲ ਸਟੋਰ ‘ਤੇ ਨਸ਼ੇ ਦੀ ਵਿਕਰੀ ਦਾ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਹਲਕਾ ਮਹਿਲ ਕਲਾਂ ਦੇ ਪਿੰਡ ਸੱਦੋਵਾਲ ‘ਚ ਮਾਹੌਲ ਬਣਿਆ ਤਣਾਅਪੂਰਨ…ਮਾਮਲਾ ਮੈਡੀਕਲ ਸਟੋਰ ‘ਤੇ ਨਸ਼ੇ ਦੀ ਵਿਕਰੀ ਦਾ

ਹਲਕਾ ਮਹਿਲ ਕਲਾਂ ਦੇ ਪਿੰਡ ਸੱਦੋਵਾਲ 'ਚ ਮਾਹੌਲ ਬਣਿਆ ਤਣਾਅਪੂਰਨ...ਮਾਮਲਾ ਮੈਡੀਕਲ ਸਟੋਰ 'ਤੇ ਨਸ਼ੇ ਦੀ ਵਿਕਰੀ ਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend