Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਣਵਿਆਹੀਆਂ ਬਾਲਗ ਧੀਆਂ ਦੇ ਹੱਕ ਵਿੱਚ ਹਾਈਕੋਰਟ ਦਾ ਵੱਡਾ ਫੈਸਲਾ

ਅਣਵਿਆਹੀ ਬਾਲਗ ਧੀ ਮੰਗ ਸਕਦੀ ਹੈ ਗੁਜ਼ਾਰਾ ਭੱਤਾ-ਹਾਈਕੋਰਟ

Nirmal Pandori by Nirmal Pandori
07/14/2025
in ਪੰਜਾਬ
Reading Time: 1 min read
A A
0
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਜੁਲਾਈ, Gee98 News service

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਵੱਡਾ ਫੈਸਲਾ ਦਿੰਦੇ ਹੋਏ ਕਿਸੇ ਵੀ ਪਰਿਵਾਰ ਦੀ ਬਾਲਗ ਅਣਵਿਆਹੀ ਧੀ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਹੁਣ ਅਜਿਹੀਆਂ ਧੀਆਂ ਨੂੰ ਆਪਣੇ ਮਾਪਿਆਂ ਤੋਂ ਗੁਜ਼ਾਰਾ ਭੱਤਾ ਲੈਣ ਦਾ ਹੱਕ ਹੋਵੇਗਾ ਜੋ ਬਾਲਗ ਹਨ ਅਤੇ ਆਤਮ ਨਿਰਭਰ ਨਹੀਂ ਹਨ। ਦੱਸ ਦੇਈਏ ਕਿ ਧੀਆਂ ਨੂੰ ਗੁਜ਼ਾਰਾ ਭੱਤਾ ਦੇਣ ਸਬੰਧੀ ਹੁਣ ਤੱਕ ਸਥਿਤੀ ਇਹ ਸੀ ਕਿ ਇੱਕ ਧੀ ਸਿਰਫ ਤਾਂ ਹੀ ਗੁਜ਼ਾਰਾ ਭੱਤਾ ਲੈਣ ਦੀ ਹੱਕਦਾਰ ਸੀ ਜੇਕਰ ਉਹ ਨਬਾਲਿਗ ਸੀ ਜਾਂ ਮਾਨਸਿਕ/ਸਰੀਰਕ ਤੌਰ ‘ਤੇ ਅਪਾਹਜ ਸੀ ਪ੍ਰੰਤੂ ਹੁਣ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਬਾਲਗ ਧੀ ਅਣਵਿਆਹੀ ਹੈ ਅਤੇ ਆਤਮ ਨਿਰਭਰ ਨਹੀਂ ਹੈ ਤਾਂ ਉਹ ਵੀ ਆਪਣੇ ਮਾਪਿਆਂ ਤੋਂ ਗੁਜ਼ਾਰਾ ਭੱਤਾ ਮੰਗ ਸਕਦੀ ਹੈ। ਹਾਈਕੋਰਟ ਦੇ ਇਸ ਫੈਸਲੇ ਨੂੰ ਔਰਤਾਂ ਦੇ ਅਧਿਕਾਰਾਂ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।‌ ਹਾਈ ਕੋਰਟ ‘ਚ ਜਸਟਿਸ ਜਸਪ੍ਰੀਤ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੀ ਬਾਲਗ ਧੀ ਨਾ ਤਾਂ ਵਿਆਹੀ ਹੋਈ ਹੈ ਅਤੇ ਨਾ ਹੀ ਸਵੈ ਨਿਰਭਰ ਹੈ ਤਾਂ ਉਸ ਨੂੰ ਆਪਣੇ ਪਿਤਾ ਤੋਂ ਉਦੋਂ ਤੱਕ ਗੁਜ਼ਾਰਾ ਭੱਤਾ ਮਿਲਣਾ ਚਾਹੀਦਾ ਹੈ ਜਦੋਂ ਤੱਕ ਉਹ ਵਿਆਹ ਨਹੀਂ ਕਰ ਲੈਂਦੀ ਜਾਂ ਵਿੱਤੀ ਤੌਰ ‘ਤੇ ਸੁਤੰਤਰ ਨਹੀਂ ਹੋ ਜਾਂਦੀ। ਹਾਈ ਕੋਰਟ ਨੇ ਕਿਹਾ ਹੈ ਕਿ ਅਜਿਹੀਆਂ ਪਟੀਸ਼ਨਾਂ ‘ਤੇ ਪਰਿਵਾਰਿਕ ਅਦਾਲਤਾਂ ਵੀ ਫੈਸਲੇ ਲੈ ਸਕਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਦੇ ਉਦਯੋਗਪਤੀਆਂ ਨੂੰ ਚੋਗਾ ਪਾਉਣ ਤੋਂ ਬਾਅਦ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਵਿਦੇਸ਼ੀ ਦੌਰੇ ‘ਤੇ….!

Next Post

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਨਵੀਂ ਮੈਨੇਜਮੈਂਟ ਕਮੇਟੀ ਦਾ ਗਠਨ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਨਵੀਂ ਮੈਨੇਜਮੈਂਟ ਕਮੇਟੀ ਦਾ ਗਠਨ

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਨਵੀਂ ਮੈਨੇਜਮੈਂਟ ਕਮੇਟੀ ਦਾ ਗਠਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend