Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਹਾਰ ਵੋਟਰ ਸੂਚੀਆਂ ਦੀ ਸੁਧਾਈ ਮੁਹਿੰਮ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਵਾਲੇ ਪੱਤਰਕਾਰ ਅਜੀਤ ਅੰਜੁਮ ‘ਤੇ ਝੂਠਾ ਪਰਚਾ ਦਰਜ ਕਰਨ ਦੀ ਨਿਖੇਧੀ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਅਜੀਤ ਅੰਜੁਮ ਖ਼ਿਲਾਫ਼ ਕਾਰਵਾਈ ਰੱਦ ਕਰਨ ਦੀ ਮੰਗ

Nirmal Pandori by Nirmal Pandori
07/15/2025
in ਪੰਜਾਬ
Reading Time: 1 min read
A A
0
ਬਿਹਾਰ ਵੋਟਰ ਸੂਚੀਆਂ ਦੀ ਸੁਧਾਈ ਮੁਹਿੰਮ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਵਾਲੇ ਪੱਤਰਕਾਰ ਅਜੀਤ ਅੰਜੁਮ ‘ਤੇ ਝੂਠਾ ਪਰਚਾ ਦਰਜ ਕਰਨ ਦੀ ਨਿਖੇਧੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜੁਲਾਈ, Gee98 news service

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਮੁਹਿੰਮ ਬਾਰੇ ਸਚਾਈ ਸਾਹਮਣੇ ਲਿਆਉਣ ਬਦਲੇ ਬਿਹਾਰ ਪੁਲੀਸ ਵੱਲੋਂ ਚੋਣ ਕਮਿਸ਼ਨ ਦੇ ਇਸ਼ਾਰੇ ‘ਤੇ ਇੱਕ ਬੀ.ਐੱਲ.ਓ ਦੀ ਝੂਠੀ ਸ਼ਿਕਾਇਤ ਉਪਰ ਖ਼ੋਜੀ ਪੱਤਰਕਾਰ ਅਜੀਤ ਅੰਜੁਮ ਵਿਰੁੱਧ ਕੇਸ ਦਰਜ ਕਰਨ ਦੇ ਮਾਮਲੇ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਜ਼ੋਰਦਾਰ ਨਿੰਦਾ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ ਜੰਮੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਭੂਸ਼ਨ ਸੂਦ ਅਤੇ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਬਿਹਾਰ ਚੋਣਾਂ ਦੌਰਾਨ ਵੱਡੀ ਗਿਣਤੀ ਗ਼ਰੀਬ, ਦਲਿਤ, ਪਛੜੀਆਂ ਸ਼੍ਰੇਣੀਆਂ ਅਤੇ ਘੱਟ-ਗਿਣਤੀ ਭਾਈਚਾਰੇ ਨੂੰ ਵੋਟ ਦੇ ਹੱਕ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਦੀ ਪੋਲ ਖੋਲ੍ਹਣ ਵਾਲੇ ਦੇਸ਼ ਦੇ ਮੰਨੇ-ਪ੍ਰਮੰਨੇ ਪੱਤਰਕਾਰ ਅਜੀਤ ਅੰਜੁਮ ਖ਼ਿਲਾਫ਼ ਜ਼ਿਲ੍ਹਾ ਬੇਗੂਸਰਾਏ ਦੇ ਬਲੀਆ ਥਾਣੇ ਵਿੱਚ ਝੂਠਾ ਮੁਕੱਦਮਾ ਦਰਜ ਕਰਨ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਬਿਹਾਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਇਸ ਕਦਮ ਨੂੰ ਮੀਡੀਆ ਦੀ ਅਜ਼ਾਦੀ ਉਪਰ ਗੰਭੀਰ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾਮਵਰ ਪੱਤਰਕਾਰ ਅੰਜੁਮ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਫ਼ਿਰਕੂ ਨਫ਼ਰਤ ਪੈਦਾ ਕਰਨ ਸਮੇਤ ਹੋਰ ਦੋਸ਼ ਝੂਠੇ ਅਤੇ ਬੇਬੁਨਿਆਦ ਹਨ, ਉਨ੍ਹਾਂ ਅਜੀਤ ਅੰਜੁਮ ਖ਼ਿਲਾਫ਼ ਦਰਜ ਅਪਰਾਧਿਕ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ, ਕੇਂਦਰ ਅਤੇ ਸੂਬਾ ਸਰਕਾਰ ਅਜੀਤ ਅੰਜੁਮ ਵੱਲੋਂ ਉਠਾਏ ਬੁਨਿਆਦੀ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਵੋਟ-ਬੰਦੀ ਦੇ ਨਾਲ ਹੀ ਸੱਚ ਦੀ ਅਵਾਜ਼ ਬੰਦ ਕਰਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਮੀਡੀਆ ਦੀ ਅਜ਼ਾਦੀ ਉਪਰ ਹਮਲੇ ਦਾ ਹਰ ਪੱਧਰ ‘ਤੇ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕਿੱਥੋਂ ਤੱਕ ਗਰਕ ਗਏ ਲੋਕ….ਪਤੀ ਹੀ ਪਤਨੀ ਦਾ ਭਰਾ ਬਣ ਕੇ ਕਰਵਾਉਂਦਾ ਸੀ ਜਾਅਲੀ ਵਿਆਹ ਤੇ ਫੇਰ…..!

Next Post

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend