Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਗਿਰਧਾਰੀ ਲਾਲ ਦੇ ਨਾਮ ਦੀਆਂ ਗੂੰਜਾਂ….ਸੀਵਰੇਜ ਦੇ ਪਾਣੀ ਨੇ ਮਚਾਈ ਤਰਥੱਲੀ

- ਕੰਪਨੀ ਦੇ ਮੈਨੇਜਰ ਨੇ ਕੌਂਸਲਰਾਂ ਨਾਲ ਕੀਤੀ ਬਦਤਮੀਜ਼ੀ...ਕੌਂਸਲਰਾਂ ਨੇ ਕੀਤੀ ਸ਼ਿਕਾਇਤ

Nirmal Pandori by Nirmal Pandori
07/16/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਗਿਰਧਾਰੀ ਲਾਲ ਦੇ ਨਾਮ ਦੀਆਂ ਗੂੰਜਾਂ….ਸੀਵਰੇਜ ਦੇ ਪਾਣੀ ਨੇ ਮਚਾਈ ਤਰਥੱਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਨਗਰ ਕੌਂਸਲ ਬਰਨਾਲਾ ਦੇ ਕੁਝ ਕੌਂਸਲਰਾਂ ਨੇ ਸ਼ਹਿਰ ਵਿੱਚ ਸੀਵਰੇਜ ਦੀ ਸਫ਼ਾਈ ਦੀ ਜ਼ਿੰਮੇਵਾਰ ਕੰਪਨੀ ਦੇ ਮੈਨੇਜਰ ਦੇ ਖ਼ਿਲਾਫ਼ ਉਚ ਅਧਿਕਾਰੀਆਂ ਨੂੰ ਲਿਖ਼ਤੀ ਸ਼ਿਕਾਇਤ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੌਂਸਲਰ ਜੁਗਰਾਜ ਸਿੰਘ ਪੰਡੋਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਦਾ ਪਾਣੀ ਗਲੀਆਂ ਦੇ ਵਿੱਚ ਆਮ ਹੀ ਤੁਰਿਆ ਫਿਰਦਾ ਜਿਸ ਸਬੰਧੀ ਉਹ ਪਹਿਲਾਂ ਵੀ ਕਈ ਵਾਰ ਉਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰੰਤੂ ਬੀਤੇ ਦਿਨੀ ਪਏ ਮੀਂਹ ਨੇ ਸਾਰੇ ਸ਼ਹਿਰ ਵਿੱਚ ਸੀਵਰੇਜ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਸਬੰਧੀ ਕੰਮ ਦਾ ਠੇਕਾ ਗਿਰਧਾਰੀ ਲਾਲ ਐਂਡ ਕੰਪਨੀ ਨੇ ਲਿਆ ਹੋਇਆ ਪ੍ਰੰਤੂ ਇਸ ਕੰਪਨੀ ਵੱਲੋਂ ਸੀਵਰੇਜ ਦੀ ਸਫਾਈ ਸਬੰਧੀ ਕੋਈ ਕੰਮ ਨਹੀਂ ਕੀਤਾ ਜਾਂਦਾ। ‌ ਉਹਨਾਂ ਦੱਸਿਆ ਕਿ ਸੀਵਰੇਜ ਦੇ ਮਾੜੇ ਪ੍ਰਬੰਧਾਂ ਸਬੰਧੀ ਜਦ ਉਕਤ ਕੰਪਨੀ ਦੇ ਮੈਨੇਜਰ ਸੁਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਗੱਲ ਸੁਣਨ ਦੀ ਬਜਾਏ ਕੌਂਸਲਰਾਂ ਦੇ ਨਾਲ ਮਾੜਾ ਵਿਵਹਾਰ ਕੀਤਾ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ।

                           ਕੌਂਸਲਰ ਜੁਗਰਾਜ ਸਿੰਘ ਪੰਡੋਰੀ ਦੇ ਨਾਲ ਕੌਂਸਲਰ ਜੀਵਨ ਕਮਾਰ, ਹਰਬਖਸੀਸ ਸਿੰਘ ਗੋਨੀ, ਕਮਲਜੀਤ ਸਿੰਘ ਸ਼ੀਤਲ, ਜਸਮੇਲ ਸਿੰਘ ਡੈਅਰੀਵਾਲਾ, ਗੁਰਦਰਸ਼ਨ ਸਿੰਘ ਬਰਾੜ, ਪਰਮਜੀਤ ਪੱਖੋਂ, ਸੋਨੀ ਜਾਗਲ, ਗੁਰਪ੍ਰੀਤ ਸੋਨੀ ਸੰਘੇੜਾ ਅਤੇ ਗੁਰਪ੍ਰੀਤ ਕਾਕਾ ਨੇ ਕਿਹਾ ਕਿ ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ ਵੀ ਸਮੇਂ ਸਿਰ ਦਫਤਰਾਂ ਵਿੱਚ ਨਹੀਂ ਵੜਦੇ ਅਤੇ ਮਾੜੇ ਸੀਵਰੇਜ ਪ੍ਰਬੰਧਾਂ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਨਹੀਂ ਸੁਣਦੇ। ਕੌਂਸਲਰਾਂ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਲੋਕਾਂ ਦੇ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਆਮ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ। ਉਕਤ ਕੌਂਸਲਰਾਂ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਗਿਰਧਾਰੀ ਲਾਲ ਐਂਡ ਕੰਪਨੀ ਦੇ ਮੈਨੇਜਰ ਸੁਰਿੰਦਰ ਸਿੰਘ ਵੱਲੋਂ ਕੌਂਸਲਰਾਂ ਨਾਲ ਕੀਤੇ ਮਾੜੇ ਵਿਹਾਰ ਅਤੇ ਗਲਤ ਸ਼ਬਦਾਵਲੀ ਸਬੰਧੀ ਕਾਰਵਾਈ ਵੀ ਕੀਤੀ ਜਾਵੇ।

Gee98 Ads

                           ੍ਹਇਥੇ ਇਹ ਵੀ ਜ਼ਿਕਰਯੋਗ ਹੈ ਕਿ ਗਿਰਧਾਰੀ ਲਾਲ ਐਂਡ ਕੰਪਨੀ ਦੀਆਂ ਸ਼ਿਕਾਇਤਾਂ ਪਿਛਲੇ ਕਾਫੀ ਸਮੇਂ ਤੋਂ ਸੱਤਾਧਾਰੀ ਆਗੂਆਂ ਤੱਕ ਸਿੱਧੀਆਂ ਵੀ ਪੁੱਜੀਆਂ ਹਨ ਪ੍ਰੰਤੂ ਇਹ ਸਮਝ ਤੋਂ ਪਰ੍ਹੇ ਹੈ ਕਿ ਸ਼ਹਿਰ ਵਿੱਚ ਸੀਵਰੇਜ ਦੀ ਵੱਡੀ ਸਮੱਸਿਆ ਦੇ ਬਾਵਜੂਦ ਗਿਰਧਾਰੀ ਲਾਲ ਕੰਪਨੀ ਦੇ ਖ਼ਿਲਾਫ਼ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸ਼ਹਿਰ ਵਿੱਚ ਸੀਵਰੇਜ ਦੇ ਇੰਨੇ ਮਾੜੇ ਪ੍ਰਬੰਧ ਹਨ ਕਿ ਸਾਰੇ ਸ਼ਹਿਰ ਵਿੱਚ ਗਿਰਧਾਰੀ ਲਾਲ…ਗਿਰਧਾਰੀ ਲਾਲ ਹੋਈ ਪਈ ਹੈ ਪ੍ਰੰਤੂ ਸੱਤਾਧਾਰੀ ਆਗੂਆਂ ਦੇ ਆਸ਼ੀਰਵਾਦ ਸਦਕਾ ਉਕਤ ਕੰਪਨੀ ਦਾ ਗਿਰਧਾਰੀ ਲਾਲ ਪੰਜਾਬੀ ਬੋਲੀਆਂ,ਗੀਤਾਂ ਵਾਲੇ ਗਿਰਧਾਰੀ ਲਾਲ ਵਾਂਗੂ ਸ਼ਾਵਾ ਬਈ ਗਿਰਧਾਰੀ ਲਾਲ…ਬੱਲੇ ਵੀ ਗਿਰਧਾਰੀ ਲਾਲ ਹੋਈ ਪਈ ਹੈ।
ਫੋਟੋ ਕੈਪਸ਼ਨ-ਗੁਰਧਾਰੀ ਲਾਲ ਐਂਡ ਕੰਪਨੀ ਦੇ ਮੈਨੇਜਰ ਖ਼ਿਲਾਫ਼ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦੇ ਹੋਏ ਕੁਝ ਕੌਂਸਲਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

Next Post

ਵੱਡੀ ਖ਼ਬਰ…ਹਾਈ ਕੋਰਟ ਨੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਵੱਡੀ ਖ਼ਬਰ…ਹਾਈ ਕੋਰਟ ਨੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

ਵੱਡੀ ਖ਼ਬਰ...ਹਾਈ ਕੋਰਟ ਨੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend