Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਠਿੰਡਾ ‘ਚ ਦੇਹ ਵਪਾਰ ਦੇ ਧੰਦੇ ਤਹਿਤ ਦਰਜ ਚਰਚਿਤ ਕੇਸ ਦੀਆਂ ਤਾਰਾਂ ਬਰਨਾਲੇ ਨਾਲ ਵੀ ਜੁੜੀਆਂ

..ਦੇਹ ਵਪਾਰ ਦੀ ਗੁਪਤ ਸੂਚਨਾ ਤੋਂ ਬਾਅਦ ਪੁਲਿਸ ਦੀ ਕੈਫੇ 'ਤੇ ਛਾਪਾਮਾਰੀ..ਫੜੇ ਗਏ ਵੱਡੇ ਘਰਾਂ ਦੇ 'ਕਾਕੇ'...ਕੁਝ ਕੁੜੀਆਂ ਵੀ ਗ੍ਰਿਫ਼ਤਾਰ

Nirmal Pandori by Nirmal Pandori
07/16/2025
in ਪੰਜਾਬ
Reading Time: 1 min read
A A
0
ਬਠਿੰਡਾ ‘ਚ ਦੇਹ ਵਪਾਰ ਦੇ ਧੰਦੇ ਤਹਿਤ ਦਰਜ ਚਰਚਿਤ ਕੇਸ ਦੀਆਂ ਤਾਰਾਂ ਬਰਨਾਲੇ ਨਾਲ ਵੀ ਜੁੜੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਜੁਲਾਈ, Gee98 News service

-ਬਠਿੰਡਾ ਜ਼ਿਲ੍ਹੇ ‘ਚ ਭੁੱਚੋ ਰੋਡ ‘ਤੇ ਆਦੇਸ਼ ਹਸਪਤਾਲ ਦੇ ਨੇੜੇ ਇੱਕ ਕੈਫੇ ਤੇ ਛਾਪਾਮਾਰੀ ਕਰਕੇ ਬਠਿੰਡਾ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਬਠਿੰਡਾ ਪੁਲਿਸ ਨੇ ਇਸ ਐਕਸ਼ਨ ਤੋਂ ਬਾਅਦ ਥਾਣਾ ਕੈਂਟ ਵਿੱਚ ਕੁਝ ਵਿਅਕਤੀਆਂ ਅਤੇ ਲੜਕੀਆਂ ਦੇ ਸਮੇਤ ਦੇਹ ਵਪਾਰ ਦੇ ਦੋਸ਼ਾਂ ਤਹਿਤ ਸੈਕਸ਼ਨ 3,4,5, ਇਮੋਰਲ ਟਰੈਫਿਕ ਪ੍ਰੀਵੈਂਨਸ਼ਨ ਐਕਟ ਅਤੇ ਸੈਕਸ਼ਨ 14,21 ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ ਤਹਿਤ ਮੁਕੱਦਮਾ ਵੀ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਛਾਪਾਮਾਰੀ ਦੌਰਾਨ ਪੁਲਿਸ ਨੇ 8 ਹੁੱਕੇ ਵੀ ਬਰਾਮਦ ਕੀਤੇ ਹਨ। ਸੂਤਰਾਂ ਅਨੁਸਾਰ ਮੌਕੇ ‘ਤੇ ਫੜੇ ਗਏ ਵਿਅਕਤੀ ਬਠਿੰਡਾ, ਬਰਨਾਲਾ ਅਤੇ ਮੌੜ ਮੰਡੀ ਨਾਲ ਸੰਬੰਧਿਤ ਹਨ। ਪੁਲਿਸ ਪਾਰਟੀ ਨੇ ਮੌਕੇ ‘ਤੇ ਕੁਝ ਕੁੜੀਆਂ ਨੂੰ ਵੀ ਆਪਣੀ ਗ੍ਰਿਫਤ ਵਿੱਚ ਲਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇੱਥੇ ਇਹ ਦੇਹ ਵਪਾਰ ਦਾ ਧੰਦਾ ਕਾਫੀ ਸਮੇਂ ਤੋਂ ਚੱਲਦਾ ਸੀ ਅਤੇ ਪੁਲਿਸ ਨੇ ਪੂਰੀ ਯੋਜਨਾ ਬਣਾ ਕੇ ਛਾਪਾਮਾਰੀ ਕੀਤੀ।

                                                ਸੂਤਰਾਂ ਅਨੁਸਾਰ ਇਸ ਕੈਫੇ ਦੇ ਸੰਚਾਲਕ ਅਮਨ ਕੁਮਾਰ ਵਾਸੀ ਸਿਲਵਰ ਓਕਸ ਕਾਲੋਨੀ ਵੱਲੋਂ ਇਹ ਧੰਦਾ ਬਰਨਾਲਾ ਦੇ ਇੱਕ ਹੈਪੀ ਨਾਂ ਦੇ ਵਿਅਕਤੀ ਅਤੇ ਹੋਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ।‌ ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਵਿੱਚ ਵੱਡੇ ਘਰਾਂ ਦੇ ਕਾਕੇ ਹਨ ਜਿਹੜੇ ਲੰਮੇ ਸਮੇਂ ਤੋਂ ਇੱਥੇ ਮੌਜ ਮਸਤੀ ਲਈ ਆਉਂਦੇ ਸਨ। ਪੁਲਿਸ ਨੇ ਇਸ ਮਾਮਲੇ ‘ਚ ਥਾਣਾ ਕੈਂਟ ਵਿਖੇ ਅਮਨ ਕੁਮਾਰ ਵਾਸੀ ਸਿਲਵਰ ਓਕਸ ਕਲੋਨੀ ਬਠਿੰਡਾ, ਹੈਪੀ ਬਰਨਾਲਾ, ਸਤੀਸ਼ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ, ਨਿਖਿਲ ਕੁਮਾਰ, ਚੰਦਰ ਮੋਹਨ, ਜੈ ਗਰਗ, ਮਿਅੰਕ ਗਰਗ, ਰਿਤੇਸ਼ ਗਰਗ, ਸਾਹਿਲ ਗਰਗ, ਸੰਦੀਪ ਮਿੱਤਲ, ਹੈਰੀ ਗੋਇਲ, ਗੁਨੀਕ ਗਰਗ ਤੇ ਗੋਪਾਲ ਗਰਗ (ਸਾਰੇ ਵਾਸੀ ਮੌੜ ਮੰਡੀ) ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਵਿੱਚੋਂ ਕੈਫੇ ਦੇ ਮਾਲਕ ਅਮਨ ਕੁਮਾਰ ਅਤੇ ਹੈਪੀ ਬਰਨਾਲਾ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਜਦਕਿ ਦੂਜਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ…ਹਾਈ ਕੋਰਟ ਨੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

Next Post

23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

Nirmal Pandori

Nirmal Pandori

Related Posts

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ...ਉੱਚ ਪੁਲਿਸ ਅਧਿਕਾਰੀਆਂ 'ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend