Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਚੰਨਣਵਾਲ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਸਬੰਧੀ 4 ਜਣਿਆਂ ‘ਤੇ ਮੁਕੱਦਮਾ ਦਰਜ

ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਕੀਤੀ ਕਾਰਵਾਈ

Nirmal Pandori by Nirmal Pandori
07/26/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਚੰਨਣਵਾਲ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਸਬੰਧੀ 4 ਜਣਿਆਂ ‘ਤੇ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,26 ਜੁਲਾਈ (ਜਸਵੰਤ ਸਿੰਘ ਲਾਲੀ)-

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਵਿਖੇ ਚਿੱਟੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਬੇਅੰਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਚਾਰ ਜਣਿਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਅੱਜ ਦੇਰ ਸ਼ਾਮ ਥਾਣਾ ਮਹਿਲ ਕਲਾਂ ਵਿੱਚ ਸਬ ਡਿਵੀਜ਼ਨ ਮਹਿਲਕਲਾਂ ਦੇ ਡੀਐਸਪੀ ਜਤਿੰਦਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਬੇਅੰਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪਿੰਡ ਚੰਨਣਵਾਲ ਦੇ ਹੀ ਵਾਸੀ ਹਰਮਨ ਸਿੰਘ, ਮੰਗੂ ਸਿੰਘ, ਜਗਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ BNS ਐਕਟ ਦੀ ਧਾਰਾ 105 ਅਤੇ 3(5) ਤਹਿਤ ਮੁਕੱਦਮਾ ਨੰਬਰ 58 ਮਿਤੀ 26 ਜੁਲਾਈ 2007 ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਸਾਰੇ ਦੋਸ਼ੀ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਇਹਨਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ‌ ਪ੍ਰੈਸ ਕਾਨਫਰੰਸ ਦੌਰਾਨ ਥਾਣਾ ਮਹਿਲਕਲਾਂ ਦੇ ਐਸਐਚਓ ਸ਼ੇਰਵਿੰਦਰ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਹਲਕਾ ਮਹਿਲ ਕਲਾਂ ‘ਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ… ਪਿੰਡ ਚੰਨਣਵਾਲ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ

Next Post

ਭੇਦਭਰੇ ਹਲਾਤਾਂ ‘ਚ ਲਾਪਤਾ ਹੋਈ ਸਰਕਾਰੀ ਅਧਿਆਪਕਾਂ ਦੀਆਂ ਚੱਪਲਾਂ ਤੇ ਐਕਟਿਵਾ ਨਹਿਰ ਦੇ ਕਿਨਾਰੇ ਤੋਂ ਮਿਲੀਆਂ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਭੇਦਭਰੇ ਹਲਾਤਾਂ ‘ਚ ਲਾਪਤਾ ਹੋਈ ਸਰਕਾਰੀ ਅਧਿਆਪਕਾਂ ਦੀਆਂ ਚੱਪਲਾਂ ਤੇ ਐਕਟਿਵਾ ਨਹਿਰ ਦੇ ਕਿਨਾਰੇ ਤੋਂ ਮਿਲੀਆਂ

ਭੇਦਭਰੇ ਹਲਾਤਾਂ 'ਚ ਲਾਪਤਾ ਹੋਈ ਸਰਕਾਰੀ ਅਧਿਆਪਕਾਂ ਦੀਆਂ ਚੱਪਲਾਂ ਤੇ ਐਕਟਿਵਾ ਨਹਿਰ ਦੇ ਕਿਨਾਰੇ ਤੋਂ ਮਿਲੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend