Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੱਚਿਆਂ ਤੋਂ ਪੱਕੇ ਕੀਤੇ ਅਧਿਆਪਕ ਮੁੜ ਸੰਘਰਸ਼ ਦੇ ਮੈਦਾਨ ‘ਚ… ਸਰਕਾਰ ‘ਤੇ ਵਾਅਦਾ ਖ਼ਿਲਾਫੀ ਦੇ ਦੋਸ਼

- 31 ਜੁਲਾਈ ਨੂੰ ਸੁਨਾਮ ਵਿਖੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ

Nirmal Pandori by Nirmal Pandori
07/30/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਜੁਲਾਈ, Gee98 news service

ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ 2023 ਵਿੱਚ ਕੱਚਿਆਂ ਤੋਂ ਪੱਕੇ ਕੀਤੇ ਅਧਿਆਪਕਾਂ ਦੀਆਂ ਸੇਵਾਵਾਂ ਸਬੰਧੀ ਸਰਕਾਰ ਦਾ ਵੱਡਾ ਝੂਠ ਸਾਹਮਣੇ ਆ ਰਿਹਾ ਹੈ। ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਝੂਠ ਦਾ ਖੁਲਾਸਾ ਇਹਨਾਂ ਅਧਿਆਪਕਾਂ ਨੇ ਖ਼ੁਦ ਕਰਦੇ ਹੋਏ ਕਿਹਾ ਕਿ ਉਹ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕਰਨਗੇ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇ ਤੋ ਸਰਕਾਰੀ ਸਕੂਲਾਂ ਵਿੱਚ ਵੱਖਰੇ ਵੱਖਰੇ ਈਜੀਐਸ,ਏਆਈਈ,ਐੱਸਟੀਆਰ ਵਲੰਟੀਅਰਾਂ ਵਜੋਂ ਜਾਣੇ ਜਾਂਦੇ ਅਤੇ (ਹੁਣ ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ) ਦੇ ਤੌਰ ‘ਤੇ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਅਧਿਆਪਕਾਂ ਨੂੰ 28 ਜੁਲਾਈ 2023 ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੱਕੇ ਕਰਨ ਦਾ ਐਲਾਨ ਕੀਤਾ ਸੀ। ਉਸ ਵੇਲੇ ਇਹਨਾਂ ਅਧਿਆਪਕਾਂ ਨਾਲ ਸੂਬਾ ਸਰਕਾਰ ਨੇ ਇਹ ਵੀ ਵਾਅਦਾ ਕੀਤਾ ਸੀ ਕਿ ਸਿਰਫ਼ 6 ਮਹੀਨੇ ਦੇ ਅੰਦਰ ਅੰਦਰ ਇਨ੍ਹਾਂ ਅਧਿਆਪਕਾਂ ਦੀ ਤਨਖਾਹ 36000 ਕਰ ਦਿੱਤੀ ਜਾਵੇਗੀ ਪ੍ਰੰਤੂ ਹੁਣ ਤਿੰਨ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਇਹਨਾਂ ਅਧਿਆਪਕਾਂ ਨਾਲ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ‌ ਅਤੇ ਸਿੱਖਿਆ ਵਿਭਾਗ ਅਜੇ ਤੱਕ ਵੀ ਇਹਨਾਂ ਅਧਿਆਪਕਾਂ ਦੀ ਨੌਕਰੀ ਦੇ ਨਿਯਮ ਬਣਾਉਣ ਨੂੰ ਤਿਆਰ ਨਹੀਂ ਅਤੇ ਨਾ ਹੀ ਇਹਨਾਂ ਅਧਿਆਪਕਾਂ ਦੀ ਨੌਕਰੀ ‘ਚ ਛੁੱਟੀਆਂ ਦਾ ਨਿਯਮ ਲਾਗੂ ਕੀਤਾ ਜਾ ਰਿਹਾ ਹੈ।

               ਇਹਨਾਂ ਅਧਿਆਪਕਾਂ ਨੇ ਕਈ ਵਾਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕੀਤੀ ਪ੍ਰੰਤੂ ਹਰ ਵਾਰ ਇਹਨਾਂ ਦੇ ਪੱਲੇ ਲਾਰੇ ਹੀ ਪਏ। ਇਹਨਾਂ ਐਸੋਸੀਏਟ ਅਧਿਆਪਕਾਂ ਨੂੰ ਪੂਰੇ ਭੱਤੇ ਅਤੇ ਰੈਗੂਲਰ ਅਧਿਆਪਕਾਂ ਵਾਲੀਆਂ ਸਹੂਲਤਾਂ ਨਾਲ ਪੱਕੀਆਂ ਅਸਾਮੀਆਂ ‘ਤੇ ਰੈਗੂਲਰ ਕਰਨ ਦੀਆਂ ਮੰਗਾਂ ਅਜੇ ਵੀ ਬਰਕਰਾਰ ਹਨ ਜਦਕਿ ਦੂਜੇ ਪਾਸੇ ਸਰਕਾਰ ਨੇ ਇਹਨਾਂ ਨੂੰ ਪੱਕੇ ਕਰਨ ਦੇ ਪ੍ਰਚਾਰ ‘ਤੇ ਕਰੋੜਾਂ ਰੁਪਏ ਖਰਚ ਕੀਤੇ ਸਨ। ਸਰਕਾਰ ਦੇ ਇਹਨਾਂ ਪ੍ਰਤੀ ਰਵੱਈਏ ਤੋਂ ਤੰਗ ਆ ਕੇ ਹੁਣ ਇਹਨਾਂ ਐਸੋਸੀਏਟ ਅਧਿਆਪਕਾਂ ਨੇ ਹੁਣ 31 ਜੁਲਾਈ ਨੂੰ ਸੁਨਾਮ ਵਿਖੇ ਮੁੱਖ ਮੰਤਰੀ ਦੇ ਘਿਰਾਓ ਦਾ ਫੈਸਲਾ ਲਿਆ ਹੈ ਜਿਸ ਨੂੰ ਲਾਗੂ ਕਾਰਨ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾਂ ਅਧਿਆਪਕਾਂ ਦੀ ਜੱਥੇਬੰਦੀ ਸ਼ਹੀਦ ਕਿਰਨਜੀਤ ਕੌਰ ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ ਦੀ ਆਗੂ ਵੀਰਪਾਲ ਕੌਰ ਸਿਧਾਣਾ, ਰਜਿੰਦਰ ਚੌਹਾਨ,ਗੁਰਤੇਜ ਸਿੰਘ ਅਤੇ ਹਰਵਿੰਦਰ ਦਿੜਬਾ ਨੇ ਕਿਹਾ ਕਿ ਜੇਕਰ ਫਿਰ ਵੀ ਮਸਲਾ ਹੱਲ ਨਹੀਂ ਹੁੰਦਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਰਨਾਲਾ ਟਰੱਕ ਯੂਨੀਅਨ ਦੇ ਪ੍ਰਧਾਨ ‘ਤੇ ਯੂਨੀਅਨ ਦੀ ਕੀਮਤੀ ਜਗ੍ਹਾ ਕੌਡੀਆਂ ਦੇ ਭਾਅ ਲੀਜ਼ ‘ਤੇ ਦੇਣ ਦੇ ਲੱਗੇ ਦੋਸ਼

Next Post

ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ...ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend