Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਨੌਲਾ ਵਿਖੇ ਸ੍ਰੀ ਹਨੂਮਾਨ ਮੰਦਰ ਬਰਨੇ ਵਾਲਾ ‘ਚ ਅੱਗ ਲੱਗਣ ਨਾਲ ਭਿਆਨਕ ਹਾਦਸਾ

- 16 ਸ਼ਰਧਾਲੂ ਜ਼ਖ਼ਮੀ 6 ਦੀ ਹਾਲਤ ਗੰਭੀਰ...ਫਰੀਦਕੋਟ ਰੈਫ਼ਰ

Nirmal Pandori by Nirmal Pandori
08/06/2025
in ਬਰਨਾਲਾ ਆਸ-ਪਾਸ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਅਗਸਤ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿਖੇ ਬਣੇ ਵਿਸ਼ਵ ਪ੍ਰਸਿੱਧ ਪ੍ਰਾਚੀਨ ਸ੍ਰੀ ਹਨੂੰਮਾਨ ਮੰਦਰ ਬਰਨੇ ਵਾਲਾ ਵਿੱਚ ਮੰਗਲਵਾਰ ਦੇਸ਼ ਸ਼ਾਮ ਅੱਗ ਲੱਗਣ ਕਾਰਨ ਇੱਕ ਭਿਆਨਕ ਹਾਦਸਾ ਹੋਇਆ ਜਿਸ ਵਿੱਚ ਮੌਕੇ ‘ਤੇ ਹਾਜ਼ਰ 16 ਸ਼ਰਧਾਲੂ ਸਖ਼ਤ ਜਖਮੀ ਹੋ ਗਏ।‌ ਮੌਕੇ ‘ਤੇ ਹਾਜ਼ਰ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਅਤੇ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਉਸ ਵੇਲੇ ਲੱਗੀ ਜਦ ਮੰਦਰ ਦੀ ਵੱਡੀ ਰਸੋਈ ਵਿੱਚ ਇੱਕ ਡੀਜ਼ਲ ਭੱਠੀ ‘ਤੇ ਪੂੜੀਆਂ ਬਣਾਈਆਂ ਜਾ ਰਹੀਆਂ ਸਨ। ਕਿਸੇ ਸ਼ਰਧਾਲੂ ਵੱਲੋਂ ਡੀਜ਼ਲ ਭੱਠੀ ‘ਚ ਡੀਜ਼ਲ ਪਾਉਣ ਮੌਕੇ ਭੱਠੀ ਦੀ ਅੱਗ ਨੂੰ ਮੱਠਾ ਜਾਂ ਬੰਦ ਨਹੀਂ ਕੀਤਾ ਗਿਆ ਜਿਸ ਕਾਰਨ ਅੱਗ ਦਾ ਭਾਂਬੜ ਬਣ ਗਿਆ ਤੇ ਇਹ ਅੱਗ ਡੀਜ਼ਲ ਭੱਠੀ ‘ਤੇ ਪੂੜੀਆਂ ਬਣਾਉਣ ਲਈ ਰੱਖੀ ਕੜਾਹੀ ਵਿੱਚ ਪਾ ਕੇ ਰੱਖੇ ਤਰਲ ਪਦਾਰਥ ਨੂੰ ਵੀ ਲੱਗ ਗਈ ਜਿਸ ਤੋਂ ਬਾਅਦ ਕੁਝ ਸਕਿੰਟਾਂ ਵਿੱਚ ਹੀ ਸਾਰੇ ਰਸੋਈ ਘਰ ਵਿੱਚ ਅੱਗ ਫੈਲ ਗਈ ਅਤੇ ਉੱਥੇ ਹਾਜ਼ਰ 16 ਸ਼ਰਧਾਲੂ ਅੱਗ ਨਾਲ ਸਖ਼ਤ ਜ਼ਖ਼ਮੀ ਹੋ ਗਏ।

                     ਦੱਸ ਦੇਈਏ ਕਿ ਮੰਗਲਵਾਰ ਮੰਦਰ ਵਿੱਚ ਆਮ ਦਿਨਾਂ ਨਾਲੋਂ ਜਿਆਦਾ ਇਕੱਠ ਹੁੰਦਾ ਹੈ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ, ਮੌਕੇ ‘ਤੇ ਫਾਇਰ ਬ੍ਰਿਗੇਡ ਵੀ ਪੁੱਜੀ। ਪ੍ਰਸ਼ਾਸਨ ਵੱਲੋਂ ਐਸਡੀਐਮ ਬਰਨਾਲਾ ਮੈਡਮ ਸੋਨਮ ਭੰਡਾਰੀ ਅਤੇ ਡੀਐਸਪੀ ਸਤਬੀਰ ਸਿੰਘ ਬੈਂਸ ਵੀ ਮੌਕੇ ‘ਤੇ ਪੁੱਜੇ। ‌ ਐਸਡੀਐਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ 6 ਲੋਕਾਂ ਨੂੰ ਮੈਡੀਕਲ ਕਾਲਜ ਭੇਜਿਆ ਗਿਆ ਹੈ ਉਹ ਪੁਰਸ਼ ਹਨ। ਇਸ ਤਰ੍ਹਾਂ 2 ਮਹਿਲਾਵਾਂ ਦਾ ਕਮਿਊਨਿਟੀ ਸਿਹਤ ਕੇਂਦਰ ਬਰਨਾਲਾ ਵਿਖੇ ਅਤੇ 8 ਹੋਰ ਲੋਕਾਂ ਦਾ ਕਮਿਊਨਿਟੀ ਸਿਹਤ ਕੇਂਦਰ ਧਨੌਲਾ ਵਿਖੇ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮਰੀਜ਼ਾਂ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਅਚਾਨਕ ਅੱਗ ਲੱਗਣ ਦੀ ਵਾਪਰੀ ਇਸ ਘਟਨਾ ਨੇ ਇਹ ਸੰਕੇਤ ਦਿੱਤਾ ਕਿ ਵੱਡੇ ਇਕੱਠ ਹੋਣ ਵਾਲੀਆਂ ਥਾਵਾਂ ‘ਤੇ ਅੱਗ ਬੁਝਾਉਣ ਲਈ ਵਾਧੂ ਯੰਤਰ ਅਤੇ ਹੋਰ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ। ‌ ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਮੰਗਲਵਾਰ ਵਾਲੇ ਦਿਨ ਫਾਇਰ ਬ੍ਰਿਗੇਡ ਦੀ ਗੱਡੀ ਇੱਥੇ ਪੱਕੇ ਤੌਰ ‘ਤੇ ਖੜਨ ਦਾ ਪ੍ਰਬੰਧ ਕੀਤਾ ਜਾਵੇ।
ਫੋਟੋ ਕੈਪਸ਼ਨ- ਮੰਦਰ ‘ਚ ਅੱਗ ਲੱਗਣ ਤੋਂ ਬਾਅਦ ਦੂਰੋਂ ਖਿੱਚੀ ਗਈ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ

Next Post

ਜੋਨ ਪੱਧਰ ਦੀਆਂ ਖੇਡਾਂ ‘ਚ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਝੰਡੀ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਜੋਨ ਪੱਧਰ ਦੀਆਂ ਖੇਡਾਂ ‘ਚ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਝੰਡੀ

ਜੋਨ ਪੱਧਰ ਦੀਆਂ ਖੇਡਾਂ 'ਚ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਝੰਡੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend