Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਦੇ ਨੌਜਵਾਨ ਦੀ ਬਰਨਾਲਾ-ਰਾਏਕੋਟ ਰੋਡ ‘ਤੇ ਸੜਕ ਹਾਦਸੇ ‘ਚ ਦਰਦਨਾਕ ਮੌਤ

ਚਾਰ ਭੈਣ ਭਰਾਵਾਂ 'ਚੋਂ ਵੱਡਾ ਸੀ ਮ੍ਰਿਤਕ ਨੌਜਵਾਨ

Nirmal Pandori by Nirmal Pandori
08/07/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਦੇ ਨੌਜਵਾਨ ਦੀ ਬਰਨਾਲਾ-ਰਾਏਕੋਟ ਰੋਡ ‘ਤੇ ਸੜਕ ਹਾਦਸੇ ‘ਚ ਦਰਦਨਾਕ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਅਗਸਤ, Gee98 news service

ਮਹਿਲ ਕਲਾਂ ਤੋਂ ਬਰਨਾਲਾ ਰੋਡ ‘ਤੇ ਪਿੰਡ ਸਹਿਜੜੇ ਦੇ ਨੇੜੇ ਇੱਕ ਢਾਬੇ ਦੇ ਨਜ਼ਦੀਕ ਬੀਤੀ ਰਾਤ ਹੋਏ ਇੱਕ ਸੜਕ ਹਾਦਸੇ ਵਿੱਚ ਮਹਿਲ ਕਲਾਂ ਦੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲ ਕਲਾਂ ਦਾ ਵਸਨੀਕ ਬੱਬੂ ਸਿੰਘ ਪੁੱਤਰ ਗੁਰਚਰਨ ਸਿੰਘ ਚਰਨੀ ਮਿਸਤਰੀ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਬੀਤੀ ਰਾਤ ਵਕਤ ਕਰੀਬ 11 ਕੁ ਵਜੇ ਬਰਨਾਲਾ ਤੋਂ ਮਹਿਲ ਕਲਾਂ ਨੂੰ ਆ ਰਿਹਾ ਸੀ ਤਾਂ ਪਿੰਡ ਸਹਿਜੜਾ ਦੇ ਨਜ਼ਦੀਕ ਢਾਬੇ ਦੇ ਨੇੜੇ ਉਹਨਾਂ ਦਾ ਮੋਟਰਸਾਈਕਲ ਕਿਸੇ ਵਾਹਨ ਨਾਲ ਟਕਰਾ ਗਿਆ। ਇਸ ਟੱਕਰ ਵਿੱਚ ਬੱਬੂ ਸਿੰਘ ਸਖ਼ਤ ਜ਼ਖ਼ਮੀ ਹੋ ਗਿਆ, ਜਦ ਕਿ ਬੱਬੂ ਸਿੰਘ ਦੇ ਨਾਲ ਦੇ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ। ‌ ਹਾਦਸੇ ਤੋਂ ਬਾਅਦ ਬੱਬੂ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਰੈਫਰ ਕਰ ਦਿੱਤਾ ਅਤੇ ਪਰਿਵਾਰਿਕ ਮੈਂਬਰ ਉਸ ਨੂੰ ਆਦੇਸ਼ ਹਸਪਤਾਲ ਬਠਿੰਡਾ ਵਿਖੇ ਲੈ ਗਏ ਜਿੱਥੇ ਬੱਬੂ ਸਿੰਘ ਦੀ ਮੌਤ ਹੋ ਗਈ। ‌ ਮ੍ਰਿਤਕ ਨੌਜਵਾਨ ਬੱਬੂ ਸਿੰਘ ਦੇ ਪਰਿਵਾਰਿਕ ਮੈਂਬਰ ਰੇਸ਼ਮ ਸਿੰਘ ਨੇ ਦੱਸਿਆ ਕਿ ਬੱਬੂ ਸਿੰਘ ਦੀ ਉਮਰ ਕਰੀਬ 21 ਸਾਲ ਦੀ ਸੀ ਅਤੇ ਉਹ ਚਾਰ ਭੈਣ ਭਰਾਵਾਂ ਵਿੱਚੋਂ ਸਭ ਤੋਂ ਵੱਡਾ ਸੀ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਬਰਨਾਲਾ ‘ਚ SC ਵਰਗ ਦੇ ਵਰਕਰਾਂ ਨੂੰ ਲਗਾਇਆ ਜਾ ਰਿਹੈ ਖੁੱਡੇ ਲਾਈਨ

Next Post

ਪੰਜਾਬ ‘ਚ ਅੱਜ ਦੁਪਹਿਰ ਬਾਅਦ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਵੇਗਾ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਪੰਜਾਬ ‘ਚ ਅੱਜ ਦੁਪਹਿਰ ਬਾਅਦ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਵੇਗਾ

ਪੰਜਾਬ 'ਚ ਅੱਜ ਦੁਪਹਿਰ ਬਾਅਦ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend