Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰਦੀ ਨੇ ਅੱਕ ਚੱਬਿਆ…ਪੜ੍ਹੋ…ਸਰਕਾਰ ਨੂੰ ਕਿਉਂ ਵਾਪਸ ਲੈਣੀ ਲੈਂਡ ਪੂਲਿੰਗ ਨੀਤੀ

- ਸਰਕਾਰੀ ਵਕੀਲਾਂ ਨੇ ਕਰਤੇ ਸੀ ਹੱਥ ਖੜ੍ਹੇ

Nirmal Pandori by Nirmal Pandori
08/12/2025
in ਪੰਜਾਬ
Reading Time: 1 min read
A A
0
…ਭਗਵੰਤ ਮਾਨ ਸਰਕਾਰ ਦੇ ਇੱਕ ਹੋਰ “ਯੂ-ਟਰਨ” ਦੀ ਤਿਆਰੀ….ਲੈਂਡ ਪੂਲਿੰਗ ਨੀਤੀ ਸੰਬੰਧੀ AAP MP ਨੇ ਦਿੱਤਾ ਵੱਡਾ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਗਸਤ, Gee98 news service

ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕਰਨ ਤੋਂ ਬਾਅਦ ਵੀ ਜਦੋਂ ਪੰਜਾਬ ਦੇ ਕਿਸਾਨਾਂ ਨੇ ਇਸ ਨੀਤੀ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਲਈ ਝੰਡਾ ਚੁੱਕ ਲਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯੂ-ਟਰਨ ਲੈਣਾ ਪਿਆ। ਪੰਜਾਬ ਸਰਕਾਰ ਵੱਲੋਂ ਆਪਣੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਭਾਵੇਂ ਪ੍ਰਚਾਰ ਕੀਤਾ ਜਾ ਰਿਹਾ ਕਿ ਇਹ ਕਿਸਾਨਾਂ ਨੂੰ ਪਸੰਦ ਨਹੀਂ ਆਈ ਤਾਂ ਵਾਪਸ ਲਈ ਗਈ ਹੈ। ਨੀਤੀ ਵਾਪਸ ਕਰਨ ਦਾ ਐਲਾਨ ਕਰਕੇ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਦੇ ਹਿਤੈਸ਼ੀ ਵਜੋਂ ਪੇਸ਼ ਕਰ ਰਹੀ ਹੈ ਪ੍ਰੰਤੂ ਪਰਦੇ ਦੇ ਪਿਛਲੇ ਕਹਾਣੀ ਕੁਝ ਹੋਰ ਹੀ ਹੈ।

                   ਦਰਅਸਲ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਹਾਈਕੋਰਟ ਦੇ ਤੇਵਰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਇਹ ਨੀਤੀ ਵਾਪਸ ਲੈਣ ਦਾ ਅੱਕ ਚੱਬਣਾ ਪਿਆ। 7 ਅਗਸਤ ਨੂੰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ‘ਤੇ ਫਟਕਾਰ ਲਾਈ ਸੀ। ਕਿਸਾਨਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ 1947 ਦੇ ਵੰਡ ਦੌਰਾਨ ਵੀ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਸੀ ਅਤੇ ਅੱਜ ਤੱਕ ਉਹ ਨੁਕਸਾਨ ਪੂਰਾ ਨਹੀਂ ਹੋ ਸਕਿਆ। ਮੋਹਾਲੀ ਵਿੱਚ ਪਹਿਲਾਂ ਲਾਗੂ ਕੀਤੀ ਪਾਲਿਸੀ ਤਹਿਤ ਵੀ ਕੁਝ ਲੋਕਾਂ ਨੂੰ ਅਜੇ ਤੱਕ ਪਲਾਟ ਨਹੀਂ ਮਿਲੇ ਹਨ। ਅਦਾਲਤ ਨੇ ਪੁੱਛਿਆ ਸੀ ਕਿ “ਜੇਕਰ ਇਸ ਪਾਲਿਸੀ ਹੇਠ 65 ਹਜ਼ਾਰ ਏਕੜ ਜ਼ਮੀਨ ਲਈ ਜਾਂਦੀ ਹੈ, ਤਾਂ ਉੱਥੇ ਉੱਗਣ ਵਾਲੇ ਅਨਾਜ ਦਾ ਕੀ ਹੋਵੇਗਾ ਅਤੇ ਖੇਤੀ ਮਜ਼ਦੂਰਾਂ ਦਾ ਭਵਿੱਖ ਕਿਵੇਂ ਸੁਰੱਖਿਅਤ ਰਹੇਗਾ ? ਹਾਈਕੋਰਟ ਨੇ ਸਾਫ ਕਿਹਾ ਸੀ ਕਿ ਸਰਕਾਰ ਜਾਂ ਤਾਂ ਇਹ ਪਾਲਿਸੀ ਵਾਪਸ ਲਵੇ, ਨਹੀਂ ਤਾਂ ਅਦਾਲਤ ਇਸ ਨੂੰ ਰੱਦ ਕਰ ਦੇਵੇਗੀ। ਜਿਸ ਤੋਂ ਬਾਅਦ ਸਰਕਾਰੀ ਵਕੀਲਾਂ ਨੇ ਕਿਹਾ ਸੀ ਕਿ ਉਹ ਸਰਕਾਰ ਨਾਲ ਚਰਚਾ ਕਰਕੇ ਉਚਿਤ ਜਵਾਬ ਦੇਣਗੇ।

Gee98 Ads

                       ਅਦਾਲਤ ਨੇ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ 4 ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਹਾਈਕੋਰਟ ਦੇ ਤੇਵਰਾਂ ਨੂੰ ਵੇਖਦੇ ਹੋਏ ਸਰਕਾਰੀ ਵਕੀਲਾਂ ਨੇ ਸਰਕਾਰ ਅੱਗੇ ਹੱਥ ਖੜੇ ਕਰ ਦਿੱਤੇ ਲੈਂਡ ਪੂਲਿੰਗ ਨੀਤੀ ਸਬੰਧੀ ਸਰਕਾਰੀ ਵਕੀਲਾਂ ਕੋਲ ਸਰਕਾਰ ਦਾ ਤਰਕ ਪੇਸ਼ ਕਰਨ ਲਈ ਉਚਤ ਕਾਰਨ ਨਹੀਂ ਹਨ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਦਿੱਲੀ ਤੋਂ ਮਹਿੰਗੇ ਵਕੀਲ ਲਿਆ ਕੇ ਹਾਈਕੋਰਟ ਵਿੱਚ ਪੇਸ਼ ਕਰਨ ਦੀ ਗੱਲ ਵੀ ਚੱਲੀ ਪ੍ਰੰਤੂ ਸਰਕਾਰ ਵਿੱਚ ਬੈਠੇ ਇੱਕ ਗਰੁੱਪ ਨੇ ਲੋਕਾਂ ਵਿੱਚ ਹੋਰ ਵਿਰੋਧ ਹੋਣ ਦੀ ਸੰਭਾਵਨਾ ਜਤਾਈ ਤਾਂ ਸਰਕਾਰ ਕੋਲ ਇਸ ਸਕੀਮ ਨੂੰ ਵਾਪਸ ਲੈਣ ਤੋਂ ਸਿਵਾਏ ਹੋਰ ਕੋਈ ਚਾਰਾ ਹੀ ਨਹੀਂ ਬਚਿਆ ਸੀ ਕਿਉਂਕਿ ਹਾਈਕੋਰਟ ਜਦੋਂ ਦਿੱਤਾ ਸਮਾਂ ਨੇੜੇ ਆ ਰਿਹਾ ਸੀ ਅਤੇ ਜੇਕਰ ਅਗਲੀ ਪੇਸ਼ੀ ਤੇ ਹਾਈਕੋਰਟ ਇਸ ਸਕੀਮ ਨੂੰ ਰੱਦ ਕਰਨ ਦੇ ਹੁਕਮ ਦਿੰਦੀ ਤਾਂ ਸਰਕਾਰ ਦੀ ਹੁਣ ਨਾਲੋਂ ਜ਼ਿਆਦਾ ਕਿਰਕਰੀ ਹੋਣੀ ਸੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ…ਹਾਈਕੋਰਟ ਨੇ ਪੰਜਾਬ ਦੇ ਸੂਚਨਾ ਕਮਿਸ਼ਨਰ ਨੂੰ ਦਿਖਾਇਆ ਸ਼ੀਸ਼ਾ…ਕੀਤੀਆਂ ਸਖ਼ਤ ਟਿੱਪਣੀਆਂ

Next Post

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੱਗਿਆ ਅਦਾਲਤ ਦੀ ਝਟਕਾ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੱਗਿਆ ਅਦਾਲਤ ਦੀ ਝਟਕਾ

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੱਗਿਆ ਅਦਾਲਤ ਦੀ ਝਟਕਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend