Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੀਕਰੀਵਾਲਾ ਦੇ ਕਿਸਾਨ ਦੀ ਮੌਤ ਸਬੰਧੀ ਬਰਨਾਲਾ ਦੀ ਇੱਕ ਆੜਤੀਆ ਫਰਮ ਦੇ ਚਾਰ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ

-ਪਰਿਵਾਰ ਨੇ ਨਹੀਂ ਕੀਤਾ ਸਸਕਾਰ, ਕੱਲ੍ਹ ਬਰਨਾਲੇ ਹੋਵੇਗਾ ਵੱਡਾ ਇਕੱਠ

Nirmal Pandori by Nirmal Pandori
08/15/2025
in ਬਰਨਾਲਾ ਆਸ-ਪਾਸ
Reading Time: 1 min read
A A
0
ਠੀਕਰੀਵਾਲਾ ਦੇ ਕਿਸਾਨ ਦੀ ਮੌਤ ਸਬੰਧੀ ਬਰਨਾਲਾ ਦੀ ਇੱਕ ਆੜਤੀਆ ਫਰਮ ਦੇ ਚਾਰ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਅਗਸਤ, Gee98 news service

-ਬਰਨਾਲਾ ‘ਚ ਇੱਕ ਕਿਸਾਨ ਦੀ ਮੌਤ ਦੇ ਸਬੰਧ ਵਿੱਚ ਪੁਲਿਸ ਨੇ ਇੱਕ ਆੜਤੀਆ ਫਰਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਪਿਛਲੇ ਦਿਨੀਂ ਪਿੰਡ ਠੀਕਰੀਵਾਲਾ ਦੇ ਵਸਨੀਕ ਦਰਸ਼ਨ ਸਿੰਘ ਉਮਰ 60 ਸਾਲ ਦੀ ਮੌਤ ਹੋ ਗਈ ਸੀ। ਪੁਲਿਸ ਨੇ ਮ੍ਰਿਤਕ ਦਰਸ਼ਨ ਸਿੰਘ ਦੇ ਪੁੱਤਰ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਇੱਕ ਆੜਤੀਆ ਫਰਮ ਦੇ ਚਾਰ ਜਣਿਆਂ ਵਲੈਤੀ ਰਾਮ ਅਤੇ ਉਸ ਦੇ ਪੁੱਤਰ ਰਾਹੁਲ ਬਾਂਸਲ, ਵਲੈਤੀ ਰਾਮ ਦੇ ਭਰਾ ਰਕੇਸ਼ ਬਾਂਸਲ ਅਤੇ ਉਸਦੇ ਪੁੱਤਰ ਅਨਿਲ ਬਾਂਸਲ ਦੇ ਖ਼ਿਲਾਫ਼ ਆਤਮ ਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦਰਸ਼ਨ ਸਿੰਘ ਦੇ ਪੁੱਤਰ ਮਨਜੀਤ ਸਿੰਘ ਦੇ ਬਿਆਨਾਂ ਅਨੁਸਾਰ ਆੜਤੀਆ ਵਲੈਤੀ ਰਾਮ ਅਤੇ ਉਸਦੇ ਪਰਿਵਾਰ ਕੋਲ ਉਸਦੇ ਪਿਤਾ ਦੇ ਫਸਲ ਦੇ ਕਰੀਬ 15 ਲੱਖ ਰੁਪਏ ਜਮ੍ਹਾਂ ਸਨ, ਜਦ ਦਰਸ਼ਨ ਸਿੰਘ ਨੇ ਆਪਣੀ ਬੇਟੀ ਦੇ ਵਿਆਹ ਲਈ ਆੜਤੀਆ ਵਲੈਤੀ ਰਾਮ ਤੋਂ ਇਹ ਪੈਸੇ ਮੰਗੇ ਤਾਂ ਉਹਨਾਂ ਨੇ ਜਵਾਬ ਦੇ ਦਿੱਤਾ ਜਿਸ ਤੋਂ ਬਾਅਦ ਦਰਸ਼ਨ ਸਿੰਘ ਮਾਨਸਿਕ ਤਨਾਅ ਤਹਿਤ ਬੀਮਾਰ ਹੋ ਗਿਆ, ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਦੱਸ ਦੇਈਏ ਕਿ ਮ੍ਰਿਤਕ ਦਰਸ਼ਨ ਸਿੰਘ ਦੀ ਦੇਹ ਦਾ ਪਰਿਵਾਰ ਨੇ ਅਜੇ ਤੱਕ ਸਸਕਾਰ ਨਹੀਂ ਕੀਤਾ ਅਤੇ ਡੀਐਸਪੀ ਦਫ਼ਤਰ ਅੱਗੇ ਧਰਨਾ ਲਗਾਉਣ ਤੋਂ ਬਾਅਦ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਅਤੇ ਪੀੜ੍ਹਤ ਪਰਿਵਾਰ ਨੂੰ ਸਾਰੇ ਪੈਸੇ ਨਹੀਂ ਮਿਲ ਜਾਂਦੇ ਉਸ ਵੇਲੇ ਤੱਕ ਦਰਸ਼ਨ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰਿਕ ਮੈਂਬਰਾਂ ਨੇ ਇਹ ਵੀ ਕਿਹਾ ਕਿ ਉਹ 16 ਅਗਸਤ ਨੂੰ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡਾ ਇਕੱਠ ਕਰਨਗੇ।
ਫੋਟੋ ਕੈਪਸ਼ਨ-ਮ੍ਰਿਤਕ ਦਰਸ਼ਨ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲ ਕਲਾਂ ਦੇ ਵਿਧਾਇਕ ਦੇ ਪਿੰਡ ਪੰਡੋਰੀ ਵਿਖੇ ਕੰਧਾਂ ‘ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

Next Post

ਮਹਿਲ ਕਲਾਂ ਵਿਖੇ ਆਜ਼ਾਦੀ ਦਿਵਸ ਦਾ ਪੂਰਾ ਸਮਾਗਮ ਕਿਣਮਿਣ ਅਤੇ ਮਾੜੇ ਪ੍ਰਬੰਧਾਂ ਦੀ ਭੇਂਟ ਚੜਿਆ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਮਹਿਲ ਕਲਾਂ ਵਿਖੇ ਆਜ਼ਾਦੀ ਦਿਵਸ ਦਾ ਪੂਰਾ ਸਮਾਗਮ ਕਿਣਮਿਣ ਅਤੇ ਮਾੜੇ ਪ੍ਰਬੰਧਾਂ ਦੀ ਭੇਂਟ ਚੜਿਆ

ਮਹਿਲ ਕਲਾਂ ਵਿਖੇ ਆਜ਼ਾਦੀ ਦਿਵਸ ਦਾ ਪੂਰਾ ਸਮਾਗਮ ਕਿਣਮਿਣ ਅਤੇ ਮਾੜੇ ਪ੍ਰਬੰਧਾਂ ਦੀ ਭੇਂਟ ਚੜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend