Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣਾ ਧਨੌਲੇ ਦਾ ਇੱਕ ਏਐਸਆਈ ਵਿਚੋਲੇ ਸਮੇਤ ਰਿਸ਼ਵਤ ਲੈਂਦਾ ਵਿਜੀਲੈਂਸ ਦੂਜੀ ਵਾਰ ਨੇ ਚੁੱਕ ਲਿਆ

-ਮੋਬਾਈਲ ਫੋਨ ਵਾਪਸ ਕਰਨ ਬਦਲੇ ਲਈ ਸੀ ਰਿਸ਼ਵਤ

Nirmal Pandori by Nirmal Pandori
08/19/2025
in ਬਰਨਾਲਾ ਆਸ-ਪਾਸ
Reading Time: 1 min read
A A
0
ਥਾਣਾ ਧਨੌਲੇ ਦਾ ਇੱਕ ਏਐਸਆਈ ਵਿਚੋਲੇ ਸਮੇਤ ਰਿਸ਼ਵਤ ਲੈਂਦਾ ਵਿਜੀਲੈਂਸ ਦੂਜੀ ਵਾਰ ਨੇ ਚੁੱਕ ਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,19 ਅਗਸਤ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਰਾਜ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਵਿਚੋਲੇ ਸਮੇਤ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਕੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਕੱਦਮਾ ਮੁੱਦਈ ਜੋਗਾ ਸਿੰਘ ਪੁੱਤਰ ਨਿਧਾਨ ਸਿੰਘ ਵਾਸੀ ਪਿੰਡ ਬਡਬਰ ਤਹਿਸੀਲ ਅਤੇ ਜ਼ਿਲ੍ਹਾ ਬਰਨਾਲਾ ਵੱਲੋਂ ਕੀਤੀ ਸ਼ਿਕਾਇਤ ਅਨੁਸਾਰ ਉਸ ਦੇ ਪੁੱਤਰ ਨਿਰਮਲ ਸਿੰਘ ਉਰਫ ਨਿੰਮਾ ‘ਤੇ ਥਾਣਾ ਧਨੌਲਾ ਵਿਖੇ ਜੁਲਾਈ 2025 ਵਿੱਚ ਐਨਡੀਪੀਐਸ ਐਕਟ ਤਹਿਤ ਇੱਕ ਮੁਕੱਦਮਾ ਦਰਜ ਹੋਇਆ ਸੀ ਜਿਸ ਦੀ ਪੜ੍ਹਤਾਲ ਥਾਣਾ ਧਨੌਲਾ ਵਿਖੇ ਤਾਇਨਾਤ ਏਐਸਆਈ ਸੁਖਦੇਵ ਸਿੰਘ ਕੋਲ ਸੀ। ‌ ਉਹਨਾਂ ਦੱਸਿਆ ਕਿ ਏਐਸਆਈ ਸੁਖਦੇਵ ਸਿੰਘ ਦੌਰਾਨੇ ਪੜ੍ਹਤਾਲ ਜੋਗਾ ਸਿੰਘ ਦੇ ਘਰ ਗਿਆ ਅਤੇ ਤਿੰਨ ਮੋਬਾਈਲ ਫੋਨ ਚੁੱਕ ਕੇ ਆਪਣੇ ਨਾਲ ਲੈ ਗਿਆ।

                      ਕੁਝ ਦਿਨ ਪਹਿਲਾਂ ਜੋਗਾ ਸਿੰਘ ਫੋਨ ਵਾਪਸ ਲੈਣ ਸਬੰਧੀ ਏਐਸਆਈ ਸੁਖਦੇਵ ਸਿੰਘ ਨੂੰ ਮਿਲਿਆ ਤੇ ਫੋਨ ਵਾਪਸ ਕਰਨ ਦੀ ਬੇਨਤੀ ਕੀਤੀ ਤਾਂ ਏਐਸਆਈ ਸੁਖਦੇਵ ਸਿੰਘ ਨੇ ਮੋਬਾਇਲ ਫੋਨ ਵਾਪਸ ਕਰਨ ਬਦਲੇ ਮੁੱਦਈ ਮੁਕੱਦਮਾ ਜੋਗਾ ਸਿੰਘ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ। ਜੋਗਾ ਸਿੰਘ ਵੱਲੋਂ ਮਿੰਨਤ ਤਰਲਾ ਕਰਨ ਤੋਂ ਬਾਅਦ ਸੌਦਾ 8 ਹਜ਼ਾਰ ਵਿੱਚ ਹੋ ਗਿਆ ਜਿਸ ਤੋਂ ਬਾਅਦ ਜੋਗਾ ਸਿੰਘ ਨੇ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨਾਲ ਸੰਪਰਕ ਕੀਤਾ ਅਤੇ ਵਿਜੀਲੈਂਸ ਟੀਮ ਬਰਨਾਲਾ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐਸਆਈ ਸੁਖਦੇਵ ਸਿੰਘ ਅਤੇ ਉਸ ਦੇ ਇੱਕ ਪ੍ਰਾਈਵੇਟ ਵਿਚੋਲੇ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਬਾਜੀਗਰ ਵਾਸੀ ਭੈਣੀ ਰੋਡ ਬਡਬਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ‌ ਇੱਥੇ ਇਹ ਵੀ ਦੱਸ ਦੇਈਏ ਕਿ ਫੜੇ ਗਏ ਏਐਸਆਈ ਸੁਖਦੇਵ ਸਿੰਘ ਅਤੇ ਉਸਦੇ ਵਿਚੋਲੇ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਦੇ ਖਿਲਾਫ 2023 ਵਿੱਚ ਵੀ ਭ੍ਰਿਸ਼ਟਾਚਾਰ ਸਬੰਧੀ ਇੱਕ ਮੁਕੱਦਮਾ ਪਹਿਲਾਂ ਵੀ ਦਰਜ ਹੋਇਆ ਹੈ, ਇਸ ਦੇ ਬਾਵਜੂਦ ਵੀ ਦੋਵਾਂ ਜਣਿਆਂ ਨੇ ਰਿਸ਼ਵਤ ਦਾ ਗੋਰਖਧੰਦਾ ਬੰਦ ਨਹੀਂ ਕੀਤਾ ਤੇ ਆਖਰ ਦੋਵੇਂ ਜਣੇ ਵਿਜੀਲੈਂਸ ਦੀ ਕੁੜਿੱਕੀ ਵਿੱਚ ਦੁਬਾਰਾ ਫਸ ਗਏ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਹੁਤ ਆਏ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੇ ਪਰ “ਪੰਜਾਬ” ਉੱਥੇ ਹੀ ਹੈ….ਦੇਖੋ….ਉਹ ਕਿੱਥੇ ਨੇ…!

Next Post

MLA ਪੰਡੋਰੀ ਦੇ ਮਕਾਨ ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਗੁਆਂਢੀ ਪਿੰਡ ਦੇ ਨਕਲੀ ਨਿਹੰਗ ਨਿਕਲੇ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
MLA ਪੰਡੋਰੀ ਦੇ ਮਕਾਨ ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਗੁਆਂਢੀ ਪਿੰਡ ਦੇ ਨਕਲੀ ਨਿਹੰਗ ਨਿਕਲੇ

MLA ਪੰਡੋਰੀ ਦੇ ਮਕਾਨ ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਗੁਆਂਢੀ ਪਿੰਡ ਦੇ ਨਕਲੀ ਨਿਹੰਗ ਨਿਕਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend