Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…ਹਮਲਾਵਰ ਕਾਬੂ

-ਜਨਤਕ ਸ਼ਿਕਾਇਤਾਂ ਦੀ ਸੁਣਵਾਈ ਦੌਰਾਨ ਇੱਕ ਵਿਅਕਤੀ ਨੇ ਕੀਤਾ ਹਮਲਾ

Nirmal Pandori by Nirmal Pandori
08/20/2025
in ਪੰਜਾਬ
Reading Time: 1 min read
A A
0
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…ਹਮਲਾਵਰ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 20 ਅਗਸਤ, Gee98 news service

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ‌ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਮੁੱਖ ਮੰਤਰੀ ਰੇਖਾ ਗੁਪਤਾ ਆਪਣੇ ਸਿਵਲ ਲਾਈਨਜ਼ ਦਫ਼ਤਰ ਵਿੱਚ ਸਵੇਰੇ 7 ਵਜੇ ਤੋਂ ਲੈ ਕੇ ਰੋਜ਼ਾਨਾ ਜਨਤਕ ਸ਼ਿਕਾਇਤਾਂ ਦੀ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਆਪਣੇ ਹੱਥ ਵਿੱਚ ਕੁਝ ਕਾਗਜ਼ ਲੈ ਕੇ ਮੁੱਖ ਮੰਤਰੀ ਦੇ ਨੇੜੇ ਆਇਆ, ਉਸਨੇ ਮੁੱਖ ਮੰਤਰੀ ਨੂੰ ਕਾਗਜ਼ ਦਿੱਤੇ ਅਤੇ ਅਚਾਨਕ ਚੀਕਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਮੁੱਖ ਮੰਤਰੀ ‘ਤੇ ਹਮਲਾ ਕਰ ਦਿੱਤਾ। ਮੌਕੇ ‘ਤੇ ਹਾਜ਼ਰ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਤੁਰੰਤ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਸਿਰ ਵਿੱਚ ਮਾਮੂਲੀ ਸੱਟ ਲੱਗੀ ਹੈ। ਹਮਲਾਵਰ ਆਪਣਾ ਨਾਮ ਰਾਜੇਸ਼ ਭਾਈ ਖੀਮਜੀ ਭਾਈ ਸਾਕਾਰੀਆ ਅਤੇ ਉਹ ਆਪਣੇ ਆਪ ਨੂੰ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਦੱਸ ਰਿਹਾ ਹੈ। ਹਮਲਾਵਰ ਦੀ ਉਮਰ 41 ਸਾਲ ਦੱਸੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲੇ ਦਾ ਮਕਸਦ ਕੀ ਸੀ ਅਤੇ ਕੀ ਹਮਲਾਵਰ ਸੱਚਮੁੱਚ ਗੁਜਰਾਤ ਦਾ ਰਹਿਣ ਵਾਲਾ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜੇਕਰ ਉਹ ਗੁਜਰਾਤ ਤੋਂ ਹੈ ਤਾਂ ਉਸਦੀ ਦਿੱਲੀ ਦੀ ਮੁੱਖ ਮੰਤਰੀ ਨਾਲ ਕੀ ਸ਼ਿਕਾਇਤ ਸੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਨੇ ਵੀ ਹਮਲੇ ਪਿੱਛੇ ਕਿਸੇ ਸਿਆਸੀ ਸਾਜ਼ਿਸ਼ ਦੀ ਸੰਭਾਵਨਾ ਪ੍ਰਗਟਾਈ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਬੱਸ ਭਰੋਸਾ ਦੇ ਕੇ ਚੁੱਪ ਕਰ ਜਾਂਦੀ ਹੈ ਤੇ ਚੋਰ ਆਪਣਾ ਕੰਮ ਕਰੀ ਜਾਂਦੇ ਨੇ…!

Next Post

ਬਰਨਾਲਾ ਦੇ ਕੁਝ ਹੋਟਲਾਂ ਦੀਆਂ ਖ਼ਬਰਾਂ ਦਾ ਅਸਰ ਪੰਜਾਬ ‘ਚ ਹੋਣ ਲੱਗਿਐ…NOC ਨਾ ਲੈਣ ਵਾਲੇ ਹੋਟਲਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਬਰਨਾਲਾ ਦੇ ਕੁਝ ਹੋਟਲਾਂ ਦੀਆਂ ਖ਼ਬਰਾਂ ਦਾ ਅਸਰ ਪੰਜਾਬ ‘ਚ ਹੋਣ ਲੱਗਿਐ…NOC ਨਾ ਲੈਣ ਵਾਲੇ ਹੋਟਲਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ

ਬਰਨਾਲਾ ਦੇ ਕੁਝ ਹੋਟਲਾਂ ਦੀਆਂ ਖ਼ਬਰਾਂ ਦਾ ਅਸਰ ਪੰਜਾਬ 'ਚ ਹੋਣ ਲੱਗਿਐ...NOC ਨਾ ਲੈਣ ਵਾਲੇ ਹੋਟਲਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend