Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਆਨਲਾਈਨ ਗੇਮਾਂ ਚਲਾਉਣ ‘ਤੇ ਪਾਬੰਦੀ, ਨਵਾਂ ਕਾਨੂੰਨ ਲਾਗੂ…ਹੋਵੇਗੀ ਸਖ਼ਤ ਸਜ਼ਾ ਤੇ ਜੁਰਮਾਨਾ

-ਰਾਸ਼ਟਰਪਤੀ ਨੇ 'ਆੱਨਲਾਈਨ ਗੇਮਿੰਗ (ਪ੍ਰਮੋਸ਼ਨ ਅਤੇ ਰੈਗੂਲੇਸ਼ਨ) ਬਿੱਲ 2025' ਨੂੰ ਦਿੱਤੀ ਮਨਜ਼ੂਰੀ

Nirmal Pandori by Nirmal Pandori
08/23/2025
in ਪੰਜਾਬ
Reading Time: 1 min read
A A
0
…ਆਨਲਾਈਨ ਗੇਮਾਂ ਚਲਾਉਣ ‘ਤੇ ਪਾਬੰਦੀ, ਨਵਾਂ ਕਾਨੂੰਨ ਲਾਗੂ…ਹੋਵੇਗੀ ਸਖ਼ਤ ਸਜ਼ਾ ਤੇ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਗਸਤ, Gee98 news service

-ਦੇਸ਼ ਵਿੱਚ ਆਨਲਾਈਨ ਗੇਮਿੰਗ ਸਬੰਧੀ ਨਵੇਂ ਨਿਯਮ ਲਾਗੂ ਹੋ ਗਏ ਹਨ, ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਸਖ਼ਤ ਸਜ਼ਾ ਤੇ ਜੁਰਮਾਨੇ ਦੀ ਵਿਵਸਥਾ ਹੋਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ‘ਔਨਲਾਈਨ ਗੇਮਿੰਗ (ਪ੍ਰਮੋਸ਼ਨ ਅਤੇ ਰੈਗੂਲੇਸ਼ਨ) ਬਿੱਲ 2025’ ਨੂੰ ਮਨਜ਼ੂਰੀ ਦੇ ਦਿੱਤੀ। ਇਸ ਕਾਨੂੰਨ ਦਾ ਉਦੇਸ਼ ਈ-ਖੇਡਾਂ ਅਤੇ ਸਮਾਜਿਕ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ, ਪਰ ਆੱਨਲਾਈਨ ਪੈਸੇ ਵਾਲੀਆਂ ਖੇਡਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਨਸ਼ਾਖੋਰੀ, ਵਿੱਤੀ ਨੁਕਸਾਨ ਅਤੇ ਖੁਦਕੁਸ਼ੀ ਵਰਗੇ ਖ਼ਤਰਿਆਂ ਨੂੰ ਰੋਕੇਗਾ। ਹੁਣ ਈ-ਖੇਡਾਂ ਨੂੰ ਕਾਨੂੰਨੀ ਮਾਨਤਾ ਮਿਲੇਗੀ ਅਤੇ ਨੌਜਵਾਨਾਂ ਲਈ ਖੇਡਾਂ ਦਾ ਇੱਕ ਨਵਾਂ ਖੇਤਰ ਖੁੱਲ੍ਹੇਗਾ,ਪਹਿਲਾਂ ਈ-ਖੇਡਾਂ ਨੂੰ ਕੋਈ ਕਾਨੂੰਨੀ ਮਾਨਤਾ ਨਹੀਂ ਮਿਲਦੀ ਸੀ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੈਸੇ ਵਾਲੀਆਂ ਆਨਲਾਈਨ ਗੇਮਾਂ ਚਲਾਉਣਾ, ਇਸ਼ਤਿਹਾਰ ਦੇਣਾ ਜਾਂ ਲੈਣ-ਦੇਣ ਕਰਨਾ ਅਪਰਾਧ ਹੋਵੇਗਾ। ਹਾਲਾਂਕਿ, ਖਿਡਾਰੀਆਂ ਲਈ ਕੋਈ ਸਜ਼ਾ ਨਹੀਂ ਹੋਵੇਗੀ। ਪਰ ਜਿਹੜੇ ਲੋਕ ਅਜਿਹੀਆਂ ਗੇਮਾਂ ਚਲਾਉਂਦੇ ਹਨ, ਇਸ਼ਤਿਹਾਰ ਦਿੰਦੇ ਹਨ ਅਤੇ ਵਿੱਤੀ ਮਦਦ ਪ੍ਰਦਾਨ ਕਰਦੇ ਹਨ, ਉਨ੍ਹਾਂ ਨੂੰ ਜੇਲ੍ਹ ਅਤੇ ਜੁਰਮਾਨਾ ਹੋ ਸਕਦਾ ਹੈ।

ਕਿੰਨੀ ਹੋਵੇਗੀ ਸਜ਼ਾ ਅਤੇ ਜੁਰਮਾਨਾ…?

Gee98 Ads

ਜਿਹੜੇ ਲੋਕ ਅਜਿਹੀਆਂ ਗੇਮਾਂ ਚਲਾਉਂਦੇ ਹਨ, ਉਨ੍ਹਾਂ ਨੂੰ 3 ਸਾਲ ਤੱਕ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੋ ਲੋਕ ਇਸ਼ਤਿਹਾਰ ਦਿੰਦੇ ਹਨ, ਉਨ੍ਹਾਂ ਨੂੰ 2 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਪੈਸੇ ਨਾਲ ਸਬੰਧਤ ਲੈਣ-ਦੇਣ ‘ਤੇ 3 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੋ ਲੋਕ ਵਾਰ-ਵਾਰ ਅਪਰਾਧ ਕਰਦੇ ਹਨ, ਉਨ੍ਹਾਂ ਨੂੰ 5 ਸਾਲ ਤੱਕ ਦੀ ਕੈਦ ਅਤੇ 2 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਸਰਕਾਰ ਨੇ ਅਧਿਕਾਰੀਆਂ ਨੂੰ ਆੱਨਲਾਈਨ ਜਾਂ ਆੱਫਲਾਈਨ ਜਾਇਦਾਦ ਜ਼ਬਤ ਕਰਨ ਅਤੇ ਲੋੜ ਪੈਣ ‘ਤੇ ਬਿਨਾਂ ਵਾਰੰਟ ਦੇ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਵੀ ਦਿੱਤਾ ਹੈ। ਸੂਤਰਾਂ ਅਨੁਸਾਰ, ਇਸ ਕਾਨੂੰਨ ਕਾਰਨ ਸਰਕਾਰ ਨੂੰ ਜੀਐਸਟੀ ਵਿੱਚ ਸਾਲਾਨਾ 15,000 ਤੋਂ 20,000 ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ ਪ੍ਰੰਤੂ ਸਰਕਾਰ ਦਾ ਕਹਿਣਾ ‌ਹੈ ਕਿ ਸਮਾਜ ਨੂੰ ਸੁਰੱਖਿਅਤ ਰੱਖਣਾ ਮਾਲੀਏ ਦੇ ਨੁਕਸਾਨ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਵੱਡਾ ਧਮਾਕਾ…ਅੱਗ ਦੇ ਮੱਚੇ ਭਾਂਬੜ…2 ਦੀ ਮੌਤ ਅਤੇ 30 ਤੋਂ ਵਧੇਰੇ ਜ਼ਖ਼ਮੀ

Next Post

ਜਿਨਾਂ ਸੜਕਾਂ ਤੋਂ ਵਿਧਾਇਕ ਤੇ ਅਫ਼ਸਰ ਰੋਜ਼ ਲੰਘਦੇ ਨੇ ਉੱਥੇ ਵੀ ਡੂੰਘੇ ਟੋਏ ਨੇ….!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਜਿਨਾਂ ਸੜਕਾਂ ਤੋਂ ਵਿਧਾਇਕ ਤੇ ਅਫ਼ਸਰ ਰੋਜ਼ ਲੰਘਦੇ ਨੇ ਉੱਥੇ ਵੀ ਡੂੰਘੇ  ਟੋਏ ਨੇ….!

ਜਿਨਾਂ ਸੜਕਾਂ ਤੋਂ ਵਿਧਾਇਕ ਤੇ ਅਫ਼ਸਰ ਰੋਜ਼ ਲੰਘਦੇ ਨੇ ਉੱਥੇ ਵੀ ਡੂੰਘੇ ਟੋਏ ਨੇ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend