Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਪਰੀਮ ਕੋਰਟ ਦਾ ਹਾਈਕੋਰਟਾਂ ਨੂੰ ‘ਸੁਪਰੀਮ’ ਹੁਕਮ… ਹੁਣ ਲੰਮਾ ਸਮਾਂ ਪੈਂਡਿੰਗ ਨਹੀਂ ਰੱਖੇ ਜਾ ਸਕਣਗੇ ਫੈਸਲੇ

-ਸੁਪਰੀਮ ਕੋਰਟ ਨੇ ਫੈਸਲੇ ਸੁਣਾਉਣ ਲਈ ਸਮਾਂ ਸੀਮਾ ਕੀਤੀ ਤੈਅ

Nirmal Pandori by Nirmal Pandori
08/27/2025
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ….ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੀ ਹੋਵੇਗੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਗਸਤ, Gee98 News service

ਹੇਠਲੀਆਂ ਅਦਾਲਤਾਂ ਦੇ ਫੈਸਲਿਆਂ ਦੇ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਕਰਨ ਵਾਲੇ ਲੋਕਾਂ ਨੂੰ ਹੁਣ ਹਾਈਕੋਰਟ ਵਿੱਚ ਬਹੁਤਾ ਖੱਜਲ ਖ਼ੁਆਰ ਨਹੀਂ ਹੋਣਾ ਪਏਗਾ ਕਿਉਂਕਿ ਸੁਪਰੀਮ ਕੋਰਟ ਨੇ ਹਾਈਕੋਰਟਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦੇ ਜੱਜਾਂ ਵੱਲੋਂ ਅਕਸਰ ਫੈਸਲੇ ਕਈ ਮਹੀਨਿਆਂ ਤੱਕ ਰਾਖਵੇਂ ਰੱਖਣ ‘ਤੇ ਹੈਰਾਨੀ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਉਹਨਾਂ ਲਈ ਫੈਸਲੇ ਸੁਣਾਉਣ ਲਈ ਤਿੰਨ ਮਹੀਨੇ ਦੀ ਸਮਾਂ ਸੀਮਾ ਤੈਅ ਕਰ ਦਿੱਤੀ ਹੈ,ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਜੇ ਸਮਾਂ ਸੀਮਾ ਤੋਂ ਬਾਅਦ ਦੋ ਹਫ਼ਤਿਆਂ ਦੇ ਅੰਦਰ ਅੰਦਰ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਸੰਬੰਧਤ ਮਾਮਲੇ ਕਿਸੇ ਹੋਰ ਜੱਜ ਨੂੰ ਸੌਂਪ ਦਿੱਤੇ ਜਾਣਗੇ। ‌ ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਰੋਲ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਹ ਬੇਹੱਦ ਹੈਰਾਨ ਕਰਨ ਵਾਲਾ ਹੈ ਕਿ ਸੁਣਵਾਈ ਤੋਂ ਬਾਅਦ ਕਈ ਮਹੀਨਿਆਂ ਤੇ ਸਾਲਾਂ ਤੱਕ ਫੈਸਲੇ ਪੈਂਡਿੰਗ ਰੱਖੇ ਜਾਂਦੇ ਹਨ।

                 ਸੁਪਰੀਮ ਕੋਰਟ ਦੇ ਜੱਜਾਂ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਮੁਕੱਦਮੇਬਾਜ਼ ਦਾ ਨਿਆਂ ਪ੍ਰਕਿਰਿਆ ਤੋਂ ਵਿਸ਼ਵਾਸ ਉੱਠ ਜਾਂਦਾ ਹੈ ਜਿਸ ਨਾਲ ਨਿਆਂ ਦੇ ਉਦੇਸ਼ ਨੂੰ ਨੁਕਸਾਨ ਹੁੰਦਾ ਹੈ। ਸੁਪਰੀਮ ਕੋਰਟ ਦੇ ਜੱਜਾਂ ਨੇ ਕਿਹਾ ਕਿ ਜੇਕਰ ਫੈਸਲਾ ਤਿੰਨ ਮਹੀਨਿਆਂ ਦੇ ਅੰਦਰ ਨਹੀਂ ਦਿੱਤਾ ਜਾਂਦਾ ਤਾਂ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਮਾਮਲੇ ਨੂੰ ਅਗਲੇ ਅਦੇਸ਼ਾਂ ਲਈ ਹਾਈ ਕੋਰਟ ਦੇ ਚੀਫ਼ ਜਸਟਿਸ ਅੱਗੇ ਪੇਸ਼ ਕਰਨਗੇ ਅਤੇ ਚੀਫ਼ ਜਸਟਿਸ ਇਸ ਨੂੰ ਸੰਬੰਧਿਤ ਬੈਂਚ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਅਗਲੇ ਦੋ ਹਫ਼ਤਿਆਂ ਦੇ ਅੰਦਰ ਅੰਦਰ ਹੁਕਮ ਸੁਣਾਇਆ ਜਾ ਸਕੇ ਜੇਕਰ ਫਿਰ ਵੀ ਸਬੰਧਿਤ ਬੈਂਚ ਹੁਕਮ ਸੁਣਾਉਣ ਵਿੱਚ ਅਸਫਲ ਰਹਿੰਦਾ ਹੈ,ਮਾਮਲਾ ਕਿਸੇ ਹੋਰ ਬੈਂਚ ਨੂੰ ਸੌਂਪ ਦਿੱਤਾ ਜਾਵੇਗਾ। ਆਪਣੇ ਹੁਕਮਾਂ ਤਹਿਤ 2001 ਦੇ ਫੈਸਲੇ ਅਨਿਲ ਰਾਏ ਬਨਾਮ ਬਿਹਾਰ ਰਾਜ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਨੇ ਜ਼ੋਰ ਦਿੱਤਾ ਕਿ ਫੈਸਲਿਆਂ ਦਾ ਸਮੇਂ ਸਿਰ ਐਲਾਨ ਨਿਆਂ ਪ੍ਰਣਾਲੀ ਦਾ ਇੱਕ ਜ਼ਰੂਰੀ ਹਿੱਸਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਟਰੱਕ ਯੂਨੀਅਨ ਬਰਨਾਲਾ…ਬੜੇ ਬੇਆਬਰੂ ਹੋ ਕਰ ਤੇਰੇ ਕੂਚੇ ਸੇ ਹਮ ਨਿਕਲੇ… ਸਿੱਧੂ OUT, ਖਟੜਾ IN….!

Next Post

ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜਿਆ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜਿਆ

ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend