Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਜੀ…ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ

-ਆਪ ਵਿਧਾਇਕ ਨੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

Nirmal Pandori by Nirmal Pandori
09/01/2025
in ਪੰਜਾਬ
Reading Time: 1 min read
A A
0
ਭਗਵੰਤ ਮਾਨ ਜੀ…ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਸਤੰਬਰ, Gee98 News service

ਪੰਜਾਬ ‘ਚ ਇੱਕ ਪਾਸੇ ਜਿੱਥੇ ਹੜਾਂ ਦੀ ਤਬਾਹੀ ਪੂਰੇ ਜ਼ੋਰਾਂ ‘ਤੇ ਹੈ ਉੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਵਿਧਾਇਕ ਪਠਾਣਮਾਜਰਾ ਦੀ ਇਸ ਵੀਡੀਓ ਨੇ ਇਹ ਜੱਗ ਜ਼ਾਹਰ ਕਰ ਦਿੱਤਾ ਹੈ ਕਿ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਅਫਸਰਸ਼ਾਹੀ ਦਾ ਰਾਜ ਹੈ। ਵਿਧਾਇਕ ਪਠਾਣਮਾਜਰਾ ਆਪਣੀ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕਰਦਾ ਹੈ ਕਿ ਪੰਜਾਬ ਦੇ ਆਈਏਐਸ ਅਫਸਰ ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤ ਵਿਭਾਗ ਤੋਂ ਬਦਲ ਦਿੱਤਾ ਜਾਵੇ, ਨਹੀਂ ਤਾਂ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਵਿੱਚ ਜਾਣ ਜੋਗੇ ਨਹੀਂ ਰਹਿਣਗੇ। ਵਿਧਾਇਕ ਪਠਾਣਮਾਜਰਾ ਆਪਣੀ ਵੀਡੀਓ ਵਿੱਚ ਇਹ ਵੀ ਸਾਫ਼ ਤੌਰ ‘ਤੇ ਕਹਿ ਰਹੇ ਹਨ ਕਿ ਲੋਕ ਉਹਨਾਂ ਦੇ ਜੁੱਤੀਆਂ ਮਾਰ ਰਹੇ ਹਨ ਅਤੇ ਜੇਕਰ ਅਜੇ ਵੀ ਮੌਕਾ ਨਾ ਸੰਭਾਲਿਆ ਗਿਆ ਤਾਂ 2027 ‘ਚ ਲੋਕਾਂ ਨੇ ਉਹਨਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਾ। ਵਿਧਾਇਕ ਪਠਾਣਮਾਜਰਾ ਦੀਆਂ ਦੋ ਵੀਡੀਓ ਕਲਿੱਪ ਵਾਇਰਲ ਹੋ ਰਹੀਆਂ ਜਿਨਾਂ ਵਿੱਚੋਂ ਦੂਜੀ ਵੀਡੀਓ ਕਲਿੱਪ ਵਿੱਚ ਵਿਧਾਇਕ ਖੁਲਾਸਾ ਵੀ ਕਰ ਰਿਹਾ ਕਿ ਉਸ ਉਪਰ ਪਹਿਲੀ ਵੀਡੀਓ ਕਲਿੱਪ ਡਿਲੀਟ ਮਾਰ ਲਈ ਦਬਾਅ ਪਾਇਆ ਜਾ ਰਿਹਾ ਪ੍ਰੰਤੂ ਉਹ ਡਿਲੀਟ ਨਹੀਂ ਕਰੇਗਾ ਜੇਕਰ ਪਾਰਟੀ ਨੇ ਉਸ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨੀ ਹੈ ਤਾਂ ਕਰ ਦੇਵੇ।

                               ਪਠਾਣਮਾਜਰਾ ਨੇ ਕਿਹਾ ਕਿ ਉਹ ਪਾਰਟੀ ਵਾਲੀ ਕਾਰਵਾਈ ਨੂੰ ਸਹਿ ਸਕਦਾ ਪਰੰਤੂ ਲੋਕਾਂ ਦੀਆਂ ਜੁੱਤੀਆਂ ਨਹੀਂ ਸਹਿ ਸਕਦਾ। ਜਿੱਥੇ ਇੱਕ ਪਾਸੇ ਵਿਧਾਇਕ ਪਠਾਣਮਾਜਰਾ ਦੀ ਵੀਡੀਓ ਨੂੰ ਵਿਧਾਇਕ ਦਾ ਦਲੇਰਾਨਾ ਕਦਮ ਦੱਸਿਆ ਜਾ ਰਿਹਾ ਉੱਥੇ ਦੂਜੇ ਪਾਸੇ ਨਾਲੋ ਨਾਲ ਇਹ ਵੀ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਜਿਹੜੇ 30-35 ਦੇ ਕਰੀਬ ਵਿਧਾਇਕਾਂ ਦੀ ਟਿਕਟ ਕੱਟ ਰਹੀ ਹੈ ਉਹਨਾਂ ਵਿੱਚ ਵਿਧਾਇਕ ਪਠਾਣਮਾਜਰਾ ਦਾ ਨਾਂ ਵੀ ਸ਼ਾਮਿਲ ਹੈ ਜਿਸ ਦੀ ਜਾਣਕਾਰੀ ਵਿਧਾਇਕ ਪਠਾਣਮਾਜਰਾ ਨੂੰ ਵੀ ਹੈ ਇਸੇ ਕਰਕੇ ਵਿਧਾਇਕ ਨੇ ਹੜਾਂ ਦੇ ਪਾਣੀ ਦੀ ਮਾਰ ਤੋ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਇਹ ਸਹੀ ਮੌਕਾ ਸਮਝਿਆ ਕਿ ਉਹ ਲੋਕਾਂ ਵਿੱਚ ਇਹ ਸੰਦੇਸ਼ ਲੈ ਕੇ ਜਾਵੇ ਕਿ ਉਹ ਲੋਕਾਂ ਦੇ ਨਾਲ ਹੈ। ਲੋਕ ਇਹ ਟਿੱਪਣੀਆਂ ਵੀ ਕਰ ਰਹੇ ਹਨ ਕਿ ਵਿਧਾਇਕ ਪਠਾਣਮਾਜਰਾ ਦਾ ਇਹ ਕਦਮ ਕਾਫ਼ੀ ਦੇਰੀ ਨਾਲ ਚੁੱਕਿਆ ਗਿਆ ਹੈ, ਹੁਣ ਜੋ ਹੋਣਾ ਸੀ ਹੋ ਚੁੱਕਿਆ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MLA ਕਾਲਾ ਢਿੱਲੋਂ ਵੱਲੋਂ ਸਿਆਸੀ ਬੀਨ ਵਜਾ ਕੇ ਭ੍ਰਿਸ਼ਟਾਚਾਰ ਦੇ ਕੱਢੇ ਸੱਪਾਂ ਨੂੰ ਬਾਠ ਨੇ ਦੁੱਧ ਪਿਲਾ ਕੇ ਸੱਤਾਧਾਰੀਆਂ ਦੇ ਵਿਹੜੇ ਵੱਲ ਤੋਰ ਦਿੱਤਾ

Next Post

ਖੁੱਲ੍ਹੀ ਬੋਲੀ ਰਾਹੀਂ ਜ਼ਮੀਨ ਵੇਚਣ ਦੇ ਹੁਕਮਾਂ ਸੰਬੰਧੀ ਪੰਚਾਇਤਾਂ ਨੇ ਸਰਕਾਰ ਦੇ ਖ਼ਿਲਾਫ਼ ਚੁੱਕ ਲਿਆ ਝੰਡਾ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

ਖੁੱਲ੍ਹੀ ਬੋਲੀ ਰਾਹੀਂ ਜ਼ਮੀਨ ਵੇਚਣ ਦੇ ਹੁਕਮਾਂ ਸੰਬੰਧੀ ਪੰਚਾਇਤਾਂ ਨੇ ਸਰਕਾਰ ਦੇ ਖ਼ਿਲਾਫ਼ ਚੁੱਕ ਲਿਆ ਝੰਡਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend