Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਦਾ ਪੰਜਾਬ ਨੂੰ ਇੱਕ ਵੱਡਾ ਝਟਕਾ…ਚੰਡੀਗੜ੍ਹ ‘ਚ ਨਵੇਂ ਸਰਵਿਸ ਨਿਯਮ ਲਾਗੂ

-ਕਰਮਚਾਰੀਆਂ ਦੀ ਭਰਤੀ, ਬਦਲੀ, ਡੈਪੂਟੇਸ਼ਨ ਦੇ ਸਾਰੇ ਹੱਕ ਪ੍ਰਸ਼ਾਸਨ ਦੇ ਹੱਥ

Nirmal Pandori by Nirmal Pandori
09/05/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਸਲਾਹਕਾਰ ਦਾ ਅਹੁਦਾ ਖ਼ਤਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 news service

‌-ਪੰਜਾਬ ਜਿੱਥੇ ਇੱਕ ਪਾਸੇ ਅੱਜਕੱਲ੍ਹ ਹੜਾਂ ਦੀ ਮਾਰ ਹੇਠ ਹੈ ਉੱਥੇ ਦੂਜੇ ਪਾਸੇ ਚੁੱਪ ਚੁਪੀਤੇ ਪੰਜਾਬ ਨੂੰ ਇੱਕ ਵੱਡੀ ਪ੍ਰਸ਼ਾਸਨਿਕ ਮਾਰ ਪੈ ਗਈ। ਪੰਜਾਬ ਸ਼ੁਰੂ ਤੋਂ ਹੀ ਚੰਡੀਗੜ੍ਹ ਤੇ ਆਪਣਾ ਹੱਕ ਜਤਾਉਂਦਾ ਆ ਰਿਹਾ ਹੈ ਪ੍ਰੰਤੂ ਪਿਛਲੇ ਕੁਝ ਸਮੇਂ ਦੌਰਾਨ ਅਜਿਹੀਆਂ ਪ੍ਰਸ਼ਾਸਨਿਕ ਕਾਰਵਾਈਆਂ ਸਾਹਮਣੇ ਆਈਆਂ ਹਨ ਜਿਨਾਂ ਨਾਲ ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਬਿਲਕੁਲ ਖਤਮ ਕਰਨ ਵਾਲੇ ਪਾਸੇ ਵਧਿਆ ਜਾ ਰਿਹਾ ਹੈ। ਪੰਜਾਬ ਹੜ੍ਹ ਪੀੜ੍ਹਤ ਲੋਕਾਂ ਨੂੰ ਸੰਭਾਲਣ ‘ਚ ਰੁਝਿਆ ਹੋਇਆ ਹੈ ਉੱਥੇ ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਪ ਚੁਪੀਤੇ ਚੰਡੀਗੜ੍ਹ ‘ਚ ਨਵੇਂ ਸਰਵਿਸ ਨਿਯਮ ਲਾਗੂ ਕਰ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਫੈਸਲਾ ਪੰਜਾਬ ਦੇ ਨਾਲ ਨਾਲ ਹਰਿਆਣੇ ਲਈ ਵੀ ਵੱਡਾ ਝਟਕਾ ਮੰਨਿਆ ਜਾ ਰਿਹਾ ਪ੍ਰੰਤੂ ਪੰਜਾਬ ਨੂੰ ਇਸ ਦਾ ਨੁਕਸਾਨ ਵੱਧ ਹੋਣ ਦੇ ਆਸਾਰ ਹਨ ਕਿਉਂਕਿ ਸਮਝੌਤੇ ਅਨੁਸਾਰ ਪੰਜਾਬ ਦਾ ਚੰਡੀਗੜ੍ਹ ਦੇ ਸਰਵਿਸ ਨਿਯਮਾਂ ਵਿੱਚ 60:40 ਫੀਸਦੀ ਹੈ।
                               ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਾਗੂ ਕੀਤੇ ਨਵੇਂ ਨਿਯਮ ਮੁਤਾਬਕ ਗਰੁੱਪ A, B ਤੇ C ਦੇ ਕਰਮਚਾਰੀਆਂ ਦੀ ਭਰਤੀ, ਸਰਵਿਸ ਨਿਯਮਾਂ ਵਿਚ ਤਬਦੀਲੀ ਤੇ ਅਧਿਕਾਰੀਆਂ ਦੀ ਡੈਪੂਟੇਸ਼ਨ ਹੁਣ ਸਿਰਫ਼ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਮਨਜ਼ੂਰੀ ਨਾਲ ਹੀ ਹੋਵੇਗੀ। ਇਸ ਨਾਲ ਪੰਜਾਬ ਤੇ ਹਰਿਆਣਾ ਸਰਕਾਰਾਂ ਦੀ ਭੂਮਿਕਾ ਲੱਗਭੱਗ ਖ਼ਤਮ ਹੋ ਜਾਵੇਗੀ ਤੇ ਸਾਰਾ ਕੰਟਰੋਲ ਸਿੱਧਾ ਕੇਂਦਰ ਦੇ ਹੱਥ ਚਲਾ ਗਿਆ ਹੈ।

                                 ਯੂ.ਟੀ. ਪ੍ਰਸ਼ਾਸਨ ਦੇ ਇਸ ਨਵੇਂ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ‘ਚ ਨਵੀਂ ਹਲਚਲ ਪੈਦਾ ਹੋਵੇਗੀ। ਪੰਜਾਬ ਦੀ ਹਰੇਕ ਰਾਜਨੀਤਿਕ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਆਪਣੇ ਆਪਣੇ ਨਜ਼ਰੀਏ ਨਾਲ ਵੇਖ ਕੇ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਨਵੇਂ ਸਰਵਿਸ ਨਿਯਮਾਂ ਕਾਰਨ ਚੰਡੀਗੜ੍ਹ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਿਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ “ਉਹਨਾਂ ਦੇ ਭਵਿੱਖ ਬਾਰੇ ਹਰ ਫ਼ੈਸਲਾ ਹੁਣ ਕੇਵਲ ਪ੍ਰਸ਼ਾਸਕ ਦੇ ਹੱਥ ਵਿਚ ਆ ਗਿਆ ਹੈ”। ਅਧਿਕਾਰੀਆਂ ਦਾ ਇਹ ਵੀ ਮੰਨਣਾ ਹੈ ਕਿ ਇਸ ਨਾਲ ਸਥਾਨਕ ਹਿੱਤਾਂ ਦੀ ਅਣਦੇਖੀ ਹੋ ਸਕਦੀ ਹੈ। ਹੜਾਂ ਦੇ ਪਾਣੀਆਂ ‘ਚ ਘਿਰੀ ਪੰਜਾਬ ਸਰਕਾਰ ਲਈ ਇਹ ਇੱਕ ਹੋਰ ਵੱਡਾ ਮੁੱਦਾ ਖੜਾ ਹੋ ਗਿਆ ਹੈ ਕਿਉਂਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਪਹਿਲਾਂ ਹੀ ਪੰਜਾਬ ਦੀ ਆਪ ਸਰਕਾਰ ਨੂੰ ਘੇਰ ਰਹੀਆਂ ਹਨ ਕਿ ਭਗਵੰਤ ਮਾਨ ਸਰਕਾਰ ਨੇ ਚੰਡੀਗੜ੍ਹ ਤੋਂ ਆਪਣੇ ਹੱਕ ਛੱਡ ਦਿੱਤੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁਝ ਅਜਿਹੇ ਫੈਸਲੇ ਹੋਏ ਹਨ ਜਿਨਾਂ ਨੇ ਪੰਜਾਬ ਦੇ ਦਾਅਵੇ ਨੂੰ ਪ੍ਰਭਾਵਿਤ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਕਿਸੇ ਠੋਸ ਪਲੇਟਫਾਰਮ ‘ਤੇ ਇਹਨਾਂ ਦਾ ਵਿਰੋਧ ਨਹੀਂ ਕਰ ਸਕੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜਾਗੋ ਗ੍ਰਾਹਕ ਜਾਗੋ…GST ਦਰਾਂ ‘ਚ ਵੱਡੀ ਕਟੌਤੀ…ਬਹੁਤ ਸਾਰੀਆਂ ਆਮ ਵਰਤੋਂ ਦੀਆਂ ਚੀਜ਼ਾਂ ਹੋ ਗਈਆਂ ਸਸਤੀਆਂ

Next Post

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀਆਂ ਸਰਵੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀਆਂ ਸਰਵੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀਆਂ ਸਰਵੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend