Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਟਾਖੇ ਵੇਚਣ ਲਈ ਜ਼ਿਲ੍ਹਾ ਭਰ ’ਚੋਂ ਆਈਆਂ ਦਰਖਾਸਤਾਂ ’ਚੋਂ 41 ਦਾ ਨਿਕਲਿਆ ਡਰਾਅ

Nirmal Pandori by Nirmal Pandori
10/29/2021
in ਪੰਜਾਬ
Reading Time: 1 min read
A A
0
ਪਟਾਖੇ ਵੇਚਣ ਲਈ ਜ਼ਿਲ੍ਹਾ ਭਰ ’ਚੋਂ ਆਈਆਂ ਦਰਖਾਸਤਾਂ ’ਚੋਂ 41 ਦਾ ਨਿਕਲਿਆ ਡਰਾਅ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਨਿਰਧਾਰਿਤ ਥਾਵਾਂ ’ਤੇ ਹੀ ਕੀਤੀ ਜਾ ਸਕੇਗੀ ਪਟਾਖਿਆਂ ਦੀ ਵਿਕਰੀ

ਬਰਨਾਲਾ, 29 ਅਕਤੂਬਰ (ਨਿਰਮਲ ਸਿੰਘ ਪੰਡੋਰੀ ) : ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈ ਕੋਰਟ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਅੱਜ ਜ਼ਿਲ੍ਹਾ ਬਰਨਾਲਾ ਦੇ ਬਿਨੈਕਾਰਾਂ ਨੂੰ ਦੀਵਾਲੀ ਦੇ ਮੱਦੇਨਜ਼ਰ ਛੋਟੇ ਪਟਾਖਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰੈੱਡ ਕ੍ਰਾਸ ਭਵਨ ਦੇ ਮੀਟਿੰਗ ਹਾਲ ਵਿਖੇ ਬਿਨੈਕਾਰਾਂ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਪਾਰਦਰਸ਼ੀ ਢੰਗ ਨਾਲ ਆਰਜ਼ੀ ਲਾਇਸੈਂਸਾਂ ਸਬੰਧੀ ਪਰਚੀ ਕੱਢ ਕੇ ਨਾਵਾਂ ਦਾ ਐਲਾਨ ਕੀਤਾ ਗਿਆ। ਉਨਾਂ ਦੱਸਿਆ ਕਿ ਬਰਨਾਲਾ ਤੋਂ 175, ਹੰਡਿਆਇਆ ਤੋਂ 13, ਮਹਿਲ ਕਲਾਂ ਤੋਂ 128, ਭਦੌੜ ਤੋਂ 30, ਤਪਾ ਤੋਂ 3 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨਾਂ ਵਿੱਚੋਂ ਪਟਾਖੇ ਵੇਚਣ ਲਈ ਅਲਾਟਮੈਂਟ ਡਰਾਅ ਦੌਰਾਨ ਬਰਨਾਲਾ ਤੋਂ 20, ਹੰਡਿਆਇਆ ਤੋਂ 6, ਮਹਿਲ ਕਲਾਂ ਤੋਂ 6, ਭਦੌੜ ਤੋਂ 6, ਤਪਾ ਤੋਂ 3 ਡਰਾਅ ਅਲਾਟ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਛੋਟੇ ਪਟਾਖਿਆਂ ਦੀ ਖਰੀਦ/ਵੇਚ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਤੇ ਇਨਾਂ ਥਾਵਾਂ ’ਤੇ ਹੀ ਪਟਾਖਿਆਂ ਦੀ ਖਰੀਦ/ਵੇਚ ਕੀਤੀ ਜਾਵੇ। ਇਨਾਂ ਥਾਵਾਂ ’ਚ ਬਰਨਾਲਾ ਸ਼ਹਿਰ ਵਿਖੇ 25 ਏਕੜ ਸਕੀਮ ਇੰਮਪੂਰਵਮੈਂਟ ਟਰੱਸਟ, ਬਰਨਾਲਾ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ, ਪੱਕਾ ਬਾਗ ਸਟੇਡੀਅਮ ਧਨੌਲਾ, ਗੁਰੂ ਤੇਗ ਬਹਾਦਰ ਸਟੇਡੀਅਮ ਹੰਡਿਆਇਆ (ਬਰਨਾਲਾ) ਹੈ। ਮਹਿਲ ਕਲਾਂ ਵਿਖੇ ਗੋਲਡਨ ਸਿਟੀ ਕਲੋਨੀ ਜੋ ਕਿ ਬਰਨਾਲਾ-ਮਹਿਲ ਕਲਾਂ ਰੋਡ ’ਤੇ ਸਥਿਤ ਹੈ, ਤਪਾ ਵਿਖੇ ਘੁੰਨਸ ਰੋਡ ਉਪਰ ਬਣੇ ਸਟੇਡੀਅਮ (ਕੱਸੀ ਵਾਲੇ ਗਰਾਊਂਡ) ਦੀ ਜਗਾ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ ਵਾਲੀ ਜਗਾ ਪੱਤੀ ਮੇਹਰ ਸਿੰਘ ਅਤੇ ਸਹਿਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਦੇ ਖੇਡ ਮੈਦਾਨ ਵਾਲੀ ਜਗਾ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

07/01/2025
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

07/01/2025
ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

07/01/2025
Load More
Previous Post

ਬੋਰਡ ਦੀਆਂ ਕਲਾਸਾਂ ਦੀ ਫੀਸ ਤੋਂ ਮਾਪੇ-ਵਿਦਿਆਰਥੀ ਪ੍ਰੇਸ਼ਾਨ: ਨਿਰਮਲ ਦੋਸਤ

Next Post

ਬਰਨਾਲਾ ਨੂੰ ਮਿਲੇ ਤਿੰਨ ਨਵੇਂ ਐਸਪੀ

Nirmal Pandori

Nirmal Pandori

Related Posts

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ
ਪੰਜਾਬ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

by Nirmal Pandori
07/01/2025
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ
ਪੰਜਾਬ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

by Nirmal Pandori
07/01/2025
ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ
ਪੰਜਾਬ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

by Nirmal Pandori
07/01/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

by Nirmal Pandori
07/01/2025
ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ
ਪੰਜਾਬ

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

by Nirmal Pandori
06/30/2025
ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ
ਪੰਜਾਬ

ਵੱਡੀ ਖ਼ਬਰ….ਸਿੱਖ ਧਰਮ ਦੀ ਸਰਬਉੱਚ ਅਦਾਲਤ ਦੇ ਸਾਬਕਾ ਜਥੇਦਾਰ ਨੇ ਖੜਕਾਇਆ ਦੁਨਿਆਵੀਂ ਅਦਾਲਤ ਦਾ ਦਰਵਾਜ਼ਾ

by Nirmal Pandori
06/30/2025
Load More
Next Post

ਬਰਨਾਲਾ ਨੂੰ ਮਿਲੇ ਤਿੰਨ ਨਵੇਂ ਐਸਪੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਨੇੜੇ ਸੜਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend