Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

TATA ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ 1.45 ਲੱਖ ਰੁਪਏ ਤੱਕ ਦੀ ਕਟੌਤੀ ਦਾ ਕੀਤਾ ਐਲਾਨ

-GST ਦੀਆਂ ਦਰਾਂ ਘਟਣ ਦਾ ਫਾਇਦਾ ਗਾਹਕਾਂ ਨੂੰ ਮਿਲੇਗਾ

Nirmal Pandori by Nirmal Pandori
09/07/2025
in ਪੰਜਾਬ
Reading Time: 1 min read
A A
0
TATA ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ 1.45 ਲੱਖ ਰੁਪਏ ਤੱਕ ਦੀ ਕਟੌਤੀ ਦਾ ਕੀਤਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਸਤੰਬਰ Gee98 news service

-ਕੇਂਦਰ ਸਰਕਾਰ ਵੱਲੋਂ ਜੀਐਸਟੀ ਦੀਆਂ ਦਰਾਂ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਕਾਰ ਕੰਪਨੀਆਂ ਨੇ ਗਾਹਕਾਂ ਨੂੰ ਇਸ ਕਟੌਤੀ ਦਾ ਲਾਭ ਦੇਣ ਦੇ ਐਲਾਨ ਕੀਤੇ ਹਨ। ਟਾਟਾ ਮੋਟਰਜ਼ ਨੇ ਐਲਾਨ ਕੀਤਾ ਹੈ ਕਿ ਉਹ GST ਵਿੱਚ ਹੋਣੀ ਕਟੌਤੀ ਦਾ ਪੂਰਾ ਲਾਭ ਗਾਹਕਾਂ ਨੂੰ ਦੇਣ ਦੇ ਇਰਾਦੇ ਨਾਲ ਆਪਣੀਆਂ ਸਵਾਰੀ ਗੱਡੀਆਂ ਦੀਆਂ ਕੀਮਤਾਂ ‘ਚ 65,000 ਰੁਪਏ ਤੋਂ ਲੈ ਕੇ ₹1.45 ਲੱਖ ਰੁਪਏ ਤੱਕ ਦੀ ਕਟੌਤੀ ਕਰੇਗੀ। ਕੰਪਨੀ ਨੇ ਕਿਹਾ ਕਿ ਸਵਾਰੀ ਗੱਡੀਆਂ ਦੀਆਂ ਕੀਮਤਾਂ ਵਿੱਚ ਇਹ ਕਟੌਤੀ 22 ਸਤੰਬਰ ਤੋਂ ਲਾਗੂ ਹੋ ਜਾਵੇਗੀ। ਕੰਪਨੀ ਨੇ ਕਿਹਾ ਕਿ ਟਾਟਾ ਮੋਟਰਜ਼ ਦੀ ਛੋਟੀ ਕਾਰ ਟਿਆਗੋ ਹੁਣ 75,000 ਰੁਪਏ ਸਸਤੀ ਹੋ ਜਾਵੇਗੀ ਜਦਕਿ ਟਿਗੋਰ ਦੇ ਮਾਡਲ 80,000 ਰੁਪਏ ਅਤੇ ਅਲਟ੍ਰੋਜ਼ ਦੇ ਮਾਡਲ 1.10 ਲੱਖ ਰੁਪਏ ਸਸਤੇ ਹੋਣ ਜਾ ਰਹੇ ਹਨ। ਇਸ ਤਰ੍ਹਾਂ ਕੰਪੈਕਟ ਐਸ.ਯੂ.ਵੀ. ਪੰਚ ਦੀ ਕੀਮਤ 85,000 ਰੁਪਏ ਘਟੇਗੀ ਜਦ ਕਿ ਨੇਕਸਨ ਦੀ ਕੀਮਤ 1.55 ਲੱਖ ਰੁਪਏ ਤੱਕ ਘੱਟ ਜਾਵੇਗੀ। ਕੰਪਨੀ ਨੇ ਮਿੱਡ-ਸਾਈਜ਼ੀ ਮਾਡਲ ਕਰਵ ਦੀ ਕੀਮਤ 65,000 ਰੁਪਏ ਤੱਕ ਘਟਾਉਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪ੍ਰੀਮੀਅਮ ਐਸ.ਯੂ.ਵੀ. ਹੈਰੀਅਰ ਅਤੇ ਸਫ਼ਾਰੀ ਦੋਵਾਂ ਦੀਆਂ ਕੀਮਤਾਂ ਵਿੱਚ ਕ੍ਰਮਵਾਰ ₹1.40 ਲੱਖ ਅਤੇ ₹1.45 ਲੱਖ ਰੁਪਏ ਦੀ ਕਟੌਤੀ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmanndrug addiction
Previous Post

ਵਿਧਾਇਕ ਕਾਲਾ ਢਿੱਲੋਂ ਨੇ ਛੱਤ ਡਿੱਗਣ ਕਾਰਨ ਮਾਰੇ ਗਏ ਮਜ਼ਦੂਰ ਦੇ ਪਰਿਵਾਰ ਨੂੰ ਦਿੱਤੀ ਮਾਲੀ ਸਹਾਇਤਾ

Next Post

ਨਸ਼ੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਵੇਲੇ ਮੌਤ…..ਡੀਐਸਪੀ ਨੇ ਦਿੱਤੀ ਬੇਤੁਕੀ ਦਲੀਲ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਨਸ਼ੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਵੇਲੇ ਮੌਤ…..ਡੀਐਸਪੀ ਨੇ ਦਿੱਤੀ ਬੇਤੁਕੀ ਦਲੀਲ

ਨਸ਼ੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਵੇਲੇ ਮੌਤ.....ਡੀਐਸਪੀ ਨੇ ਦਿੱਤੀ ਬੇਤੁਕੀ ਦਲੀਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend