Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਕਲਾਂ ਬੱਸ ਸਟੈਂਡ ‘ਤੇ SHO ਨੇ ਕੀਤੀ ਅਚਾਨਕ ਰੇਡ…ਭੂੰਡ ਆਸ਼ਕਾਂ ਨੂੰ ਪਈਆਂ ਭਾਜੜਾਂ

ਬੱਸ ਸਟੈਂਡ ਵਿੱਚ ਅਵਾਰਾਗਰਦੀ ਕਰਦੇ ਭੂੰਡ ਆਸ਼ਕਾਂ ਦੀ ਹੁਣ ਖ਼ੈਰ ਨਹੀਂ -SHO ਸਰਬਜੀਤ ਸਿੰਘ

Nirmal Pandori by Nirmal Pandori
09/17/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲਕਲਾਂ ਬੱਸ ਸਟੈਂਡ ‘ਤੇ SHO ਨੇ ਕੀਤੀ ਅਚਾਨਕ ਰੇਡ…ਭੂੰਡ ਆਸ਼ਕਾਂ ਨੂੰ ਪਈਆਂ ਭਾਜੜਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 17 ਸਤੰਬਰ ( ਜਸਵੰਤ ਸਿੰਘ ਲਾਲੀ )-

  -ਪੁਲਿਸ ਥਾਣਾ ਮਹਿਲ ਕਲਾਂ ਦੇ ਨਵੇਂ ਆਏ ਐਸ ਐਚ ਓ ਸਰਬਜੀਤ ਸਿੰਘ ਨੇ ਅੱਜ ਤੜਕਸਾਰ ਹੀ ਸਮੇਤ ਪੁਲਿਸ ਪਾਰਟੀ ਬੱਸ ਸਟੈਂਡ ਮਹਿਲ ਕਲਾਂ ਵਿਖੇ ਨਾਕਾ ਲਗਾ ਕੇ ਬੱਸ ਸਟੈਂਡ ਵਿੱਚ ਖੜਦੇ ਮਨਚਲੇ ਭੂੰਡ ਆਸ਼ਕਾਂ ਦੀਆਂ ਭਾਜੜਾਂ ਪਾ ਦਿੱਤੀਆਂ । ਇਸ ਮੌਕੇ ਐਸਐਚਓ ਸਰਬਜੀਤ ਸਿੰਘ ਨੇ ਕਿਹਾ ਕਿ ਜਿਹੜੇ ਵੀ ਨੌਜਵਾਨ ਬੱਸ ਸਟੈਂਡ ਦੇ ਵਿੱਚ ਬਿਨਾਂ ਮਤਲਬ ਤੋਂ ਇਧਰ ਉੱਧਰ ਗੇੜੇ ਦੇ ਕੇ ਅਵਾਰਾਗਰਦੀ ਕਰਦੇ ਹਨ ਅਤੇ ਆਪਣੇ ਮੋਟਰਸਾਈਕਲਾਂ ਦੇ ਉੱਪਰ ਗੇੜੀਆਂ ਲਗਾਉਂਦੇ ਹਨ ਤੇ ਬੱਸ ਸਟੈਂਡ ਦੇ ਵਿੱਚ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਂਦੇ ਹਨ ਉਹਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।ਇਸ ਮੌਕੇ ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਮਝਾ ਲੈਣ ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਅਜਿਹੇ ਮਨਚਲੇ ਭੂੰਡ ਆਸ਼ਕਾਂ ਦੀ ਬੱਸ ਸਟੈਂਡ ਦੇ ਵਿੱਚ ਖੜਾ ਕੇ ਛਿੱਤਰ ਪਰੇਡ ਵੀ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।‌ ਉਹਨਾਂ ਮਨਚਲੇ ਭੂੰਡ ਆਸ਼ਕਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਕੁੜੀਆਂ ਦੇ ਪੜਨ ਜਾਣ ਦੇ ਸਮੇਂ ਬੱਸ ਸਟੈਂਡ ਦੇ ਵਿੱਚ ਫਾਲਤੂ ਗੇੜੀਆਂ ਲਾ ਕੇ ਅਵਾਰਾਗਰਦੀ ਨਾ ਕਰਨ ।ਉਹਨਾਂ ਅੱਗੇ ਕਿਹਾ ਕਿ ਜਿਹੜੇ ਲੋਕ ਆਪਣੇ ਟਰੈਕਟਰਾਂ ਉੱਪਰ ਵੱਡੇ ਵੱਡੇ ਬੂਫਰ ਲਾ ਕੇ ਉੱਚੀ ਆਵਾਜ਼ ਵਿੱਚ ਗਾਣੇ ਲਗਾਉਂਦੇ ਹਨ ਉਹ ਵੀ ਆਪਣੀਆਂ ਆਦਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਹਨਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ….ਕਿਸੇ ਕਰਮਚਾਰੀ ਦੇ ਖ਼ਿਲਾਫ਼ FIR ਦਰਜ ਹੋਣ ਤੋਂ ਬਾਅਦ ਵੀ ਨਹੀਂ ਰੁਕੇਗੀ ਤਰੱਕੀ-ਹਾਈਕੋਰਟ

Next Post

ਤੁਸੀਂ ਬੈਠੋ ਚੁੱਪ ਕਰਕੇ…ਵਿਧਾਇਕਾਂ ਤੇ ਮੰਤਰੀਆਂ ਦੀ ਆਮਦਨ ਤੇ ਪ੍ਰਾਪਰਟੀ ਬਾਰੇ ਨਹੀਂ ਦੱਸੇਗੀ ਸਰਕਾਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਤੁਸੀਂ ਬੈਠੋ ਚੁੱਪ ਕਰਕੇ...ਵਿਧਾਇਕਾਂ ਤੇ ਮੰਤਰੀਆਂ ਦੀ ਆਮਦਨ ਤੇ ਪ੍ਰਾਪਰਟੀ ਬਾਰੇ ਨਹੀਂ ਦੱਸੇਗੀ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend