Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Views ਦੇ ਚੱਕਰਾਂ ‘ਚ ਫਸ ਗਏ ਪੱਤੜਚਾੜ…ਹੜ੍ਹਾਂ ਸਬੰਧੀ ਗੁੰਮਰਾਹਕੁੰਨ ਪੋਸਟਾਂ ਪਾਉਣ ਵਾਲਿਆਂ ‘ਤੇ FIR ਦਰਜ

ਝੂਠੇ ਅੰਕੜਿਆਂ ਦੇ ਆਧਾਰ 'ਤੇ ਪਾਈਆਂ ਗਈਆਂ ਪੋਸਟਾਂ-ਪੰਜਾਬ ਪੁਲਿਸ

Nirmal Pandori by Nirmal Pandori
09/19/2025
in ਪੰਜਾਬ
Reading Time: 1 min read
A A
0
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,19 ਸਤੰਬਰ , Gee98 news service

-ਪੰਜਾਬ ‘ਚ ਹੜ੍ਹਾਂ ਦੌਰਾਨ ਸੋਸ਼ਲ ਮੀਡੀਆ ‘ਤੇ ਹੜ੍ਹਾਂ ਦੇ ਕਾਰਨਾਂ ਨਾਲ ਸੰਬੰਧਿਤ ਪੋਸਟਾਂ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ। ਹੁਣ ਪੰਜਾਬ ਪੁਲਿਸ ਨੇ ਅਜਿਹੀਆਂ ਪੋਸਟਾਂ ਦੀ ਪੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁਨ ਜਾਣਕਾਰੀ ਫੈਲਾਉਣ ਦੇ ਸੰਬੰਧ ਵਿਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਮੁਹਾਲੀ ਵਿਖੇ FIR ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸੋਸ਼ਲ ਮੀਡੀਆ ਸੈੱਲ ਦੇ ਇੰਚਾਰਜ SI ਪਿ੍ਥਪਾਲ ਸਿੰਘ ਨੇ ਦਰਜ ਕਰਵਾਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਐਕਸ ਹੈਂਡਲਰਾਂ ਅਤੇ ਕੁਝ ਫੇਸਬੁੱਕ ਪੇਜ਼ਾਂ ਦੇ ਸੰਚਾਲਕਾਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਸਮੱਗਰੀ ਜਾਅਲੀ ਅਤੇ ਗੁੰਮਰਾਹਕੁਨ ਹੈ ਅਤੇ ਜਾਣ ਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ ਅਤੇ ਸਮਾਜ ‘ਚ ਅਸ਼ਾਂਤੀ ਫੈਲਾਉਣ ਲਈ ਪ੍ਰਸਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟਵਿੱਟਰ (ਐਕਸ) ‘ਤੇ ਫੇਸਬੁੱਕ ‘ਤੇ ਕੁਝ ਉਪਭੋਗਤਾਵਾਂ ਨੇ ਝੂਠੇ ਤੱਥਾਂ ਦੇ ਆਧਾਰ ‘ਤੇ ਪੰਜਾਬ ਸਰਕਾਰ ਅਤੇ ਜਨਤਾ ਨੂੰ ਨਕਾਰਾਤਮਕ ਰੌਸ਼ਨੀ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਵੀਡੀਓਜ਼ ਤੇ ਪੋਸਟਾਂ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਵੀਡੀਓਜ਼ ਵਿਚ ਦਾਅਵਾ ਕੀਤਾ ਗਿਆ ਸੀ ਕਿ ਜੇਕਰ ਪੰਜਾਬ ਅਪ੍ਰੈਲ 2025 ਵਿਚ ਹਰਿਆਣਾ ਨੂੰ 4,500 ਕਿਊਸਕ ਵਾਧੂ ਪਾਣੀ ਛੱਡਦਾ ਤਾਂ ਰਾਜ ਹੜ੍ਹਾਂ ਤੋਂ ਬਚ ਸਕਦਾ ਸੀ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਗੁੰਮਰਾਹਕੁਨ ਦੱਸਦਿਆਂ ਖਾਰਜ ਕੀਤਾ ਹੈ।BBMB ਅਨੁਸਾਰ ਪੰਜਾਬ ਪਹਿਲਾਂ ਹੀ ਪਾਣੀ ਛੱਡਣ ਦਾ ਵਿਰੋਧ ਕਰ ਚੁੱਕਾ ਸੀ ਕਿਉਂਕਿ ਇਹ ਮੌਨਸੂਨ ਤੋਂ ਪਹਿਲਾਂ ਸਿੰਜਾਈ ਲਈ ਜ਼ਰੂਰੀ ਸੀ, ਜਦਕਿ ਹਰਿਆਣਾ ਨੂੰ ਪਹਿਲਾਂ ਹੀ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾ ਚੁੱਕੀ ਸੀ।ਇਸ ਮਾਮਲੇ ‘ਚ ਪੁਲਿਸ ਵਲੋਂ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 54, ਭਾਰਤੀ ਦੰਡ ਸੰਹਿਤਾ ਦੀ ਧਾਰਾ 353 (2) (3), 336 (4), 61, ਅਤੇ ਸੂਚਨਾ ਤਕਨਾਲੋਜੀ (ਸੋਧ) ਐਕਟ 2008 ਦੀ ਧਾਰਾ 66 ਦੇ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕਿਸੇ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਪਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Tags: #barnalanews#malwanews #newsupdate #dailyupdate#punjabnews
Previous Post

ਅਹਿਮ ਖ਼ਬਰ….ਸਿੱਖਾਂ ਪਰਿਵਾਰਾਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਆਨੰਦ ਮੈਰਿਜ ਐਕਟ ਤਹਿਤ ਹੋਵੇ….ਸੁਪਰੀਮ ਕੋਰਟ ਦਾ ‘ਸੁਪਰੀਮ’ ਹੁਕਮ

Next Post

ਚਿੰਤਾਜਨਕ ਖ਼ਬਰ…ਇੱਕ ਸਰਕਾਰੀ ਮਾਸਟਰਨੀ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਚਿੰਤਾਜਨਕ ਖ਼ਬਰ…ਇੱਕ ਸਰਕਾਰੀ ਮਾਸਟਰਨੀ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ

ਚਿੰਤਾਜਨਕ ਖ਼ਬਰ...ਇੱਕ ਸਰਕਾਰੀ ਮਾਸਟਰਨੀ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend