Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਿੰਤਾਜਨਕ ਖ਼ਬਰ…ਇੱਕ ਸਰਕਾਰੀ ਮਾਸਟਰਨੀ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ

ਪੁਲਿਸ ਨੇ 6 ਜਣਿਆਂ ਨੂੰ ਕੀਤਾ ਕਾਬੂ...9 ਕਿਲੋ ਹੈਰੋਇਨ ਬਰਾਮਦ

Nirmal Pandori by Nirmal Pandori
09/19/2025
in ਪੰਜਾਬ
Reading Time: 1 min read
A A
0
ਚਿੰਤਾਜਨਕ ਖ਼ਬਰ…ਇੱਕ ਸਰਕਾਰੀ ਮਾਸਟਰਨੀ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਸਤੰਬਰ, Gee98 News service

-ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 9 ਕਿਲੋ ਹੈਰੋਇਨ ਦੀ ਇੱਕ ਖੇਪ ਬਰਾਮਦ ਕਰਕੇ 6 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਿਨਾਂ ਵਿੱਚ ਇੱਕ ਸਰਕਾਰੀ ਅਧਿਆਪਕਾ ਵੀ ਸ਼ਾਮਿਲ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਸਾਹਿਬ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਪੁਲਿਸ ਸਟੇਸ਼ਨ ਨੇ ਪਹਿਲਾਂ ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ ਜਿਸ ਦੀ ਪੁੱਛਗਿੱਛ ਦੇ ਆਧਾਰ ‘ਤੇ ਥਾਂਦੇ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਸ ਤੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ‌ ਉਹਨਾਂ ਦੱਸਿਆ ਕਿ ਹਨੀ ਦੀ ਪੁੱਛਗਿੱਛ ਦੇ ਅਧਾਰ ‘ਤੇ ਇੱਕ ਹੋਰ ਸਾਥੀ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਹਰਿੰਦਰ ਹਿੰਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਸ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਦੌਰਾਨ ਇਹ ਖੁਲਾਸਾ ਵੀ ਹੋਇਆ ਕਿ ਪੂਰਾ ਨੈਟਵਰਕ ਤਸਕਰ ਗੁਰਪ੍ਰੀਤ ਸਿੰਘ ਦੁਆਰਾ ਚਲਾਇਆ ਜਾਂਦਾ ਹੀ ਜੋ ਪਾਕਿਸਤਾਨ ਤੋਂ ਖੇਪਾਂ ਮੰਗਵਾਉਂਦਾ ਸੀ। ‌ ਪੁਲਿਸ ਦੀ ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਨੇ ਗਰੁੱਪ ਦੀਆਂ ਦੋ ਮਹਿਲਾ ਸਾਥੀਆਂ ਜਸਵੀਰ ਕੌਰ ਅਤੇ ਕੁਲਵਿੰਦਰ ਕੌਰ ਬਾਰੇ ਦੱਸਿਆ ਜਿਸ ਤੋਂ ਬਾਅਦ ਪੁਲਿਸ ਨੇ ਦੋਵੇਂ ਜਸਵੀਰ ਕੌਰ ਤੇ ਕੁਲਵਿੰਦਰ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਤੇ ਉਹਨਾਂ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ। ‌ ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਕੁਲਵਿੰਦਰ ਕੌਰ ਸਰਕਾਰੀ ਅਧਿਆਪਕਾ ਹੈ। ਪੁਲਿਸ ਪੜ੍ਹਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇੱਕ ਬਦਨਾਮ ਅਪਰਾਧੀ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਦੇ ਸੰਪਰਕ ਵਿੱਚ ਸਨ ਜੋ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦਰਾਮਦ ਕਰਕੇ ਆਪਣਾ ਨੈਟਵਰਕ ਚਲਾ ਰਿਹਾ ਸੀ।ਪੰਜਾਬ ‘ਚ ਨਸ਼ਾ ਤਸਕਰੀ ਤੇ ਨਸ਼ਾਖੋਰੀ ਨੂੰ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੋੜਿਆ ਜਾਂਦਾ ਹੈ ਪ੍ਰੰਤੂ ਇੱਕ ਸਰਕਾਰੀ ਅਧਿਆਪਕਾ ਦੀ ਨਸ਼ਾ ਤਸਕਰੀ ਦੇ ਗੋਰਖਧੰਦੇ ਵਿੱਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਚਿੰਤਾਜਨਕ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

Views ਦੇ ਚੱਕਰਾਂ ‘ਚ ਫਸ ਗਏ ਪੱਤੜਚਾੜ…ਹੜ੍ਹਾਂ ਸਬੰਧੀ ਗੁੰਮਰਾਹਕੁੰਨ ਪੋਸਟਾਂ ਪਾਉਣ ਵਾਲਿਆਂ ‘ਤੇ FIR ਦਰਜ

Next Post

ਮਹਿਲ ਕਲਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਮਹਿਲ ਕਲਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਮਹਿਲ ਕਲਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend