Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਨਸ਼ਾ ਤਸਕਰਾਂ ਨੂੰ ਐਸ ਐਚ ਓ ਦੀ ਚੇਤਾਵਨੀ

Nirmal Pandori by Nirmal Pandori
09/19/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 19 ਸਤੰਬਰ ( ਜਸਵੰਤ ਸਿੰਘ ਲਾਲੀ)-

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ SSP ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਹੁਕਮਾਂ ਅਨੁਸਾਰ DSP ਮਹਿਲ ਕਲਾਂ ਜਤਿੰਦਰਪਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ SHO ਮਹਿਲ ਕਲਾਂ ਸਰਬਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ । ਇਸ ਸਬੰਧੀ ਜਾਂਣਕਾਰੀ ਦਿੰਦਿਆਂ ਐਸਐਚ ਓ ਸਰਬਜੀਤ ਸਿੰਘ ਨੇ ਦੱਸ਼ਿਆ ਕਿ ਹੌਲਦਾਰ ਬਲਵਿੰਦਰ ਸਿੰਘ ਨੇ ਸਮੇਂਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਦਾਣਾ ਮੰਡੀ ਮਹਿਲ ਕਲਾਂ ਦੇ ਵਿੱਚੋਂ ਰਵਿੰਦਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਮਹਿਲ ਕਲਾਂ ਨੂੰ 55 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 72, 22 /61 /85 NDPS ਐਕਟ ਅਧੀਨ ਦਰਜ ਕਰ ਦਿੱਤਾ ਹੈ । ਐਸ ਐਚ ਓ ਸਰਬਜੀਤ ਸਿੰਘ ਨੇ ਕਿਹਾ ਕਿ ਇਲਾਕ਼ੇ ਦੇ ਵਿੱਚ ਅਮਨ ਸ਼ਾਂਤੀ ਨੂੰ ਕਿਸੇ ਵੀ ਹਾਲਤ ਦੇ ਵਿੱਚ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਜਾਵੇਗਾ । ਉਨਾਂ ਨਸ਼ੇ ਦੇ ਸਮਗਲਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣਾ ਇਹ ਗ਼ੈਰ ਕਾਨੂੰਨੀ ਧੰਦਾ ਬੰਦ ਕਰ ਦੇਣ, ਉਹਨਾਂ ਨਸਾ ਪੀੜਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਛੱਡਣ ਲਈ ਪੁਲਿਸ ਨਾਲ ਸੰਪਰਕ ਕਰਨ ਤਾਂ ਉਹਨਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਅਤੇ ਉਹਨਾਂ ਦੇ ਮੁੜ ਵਸੇਬੇ ਦੇ ਯਤਨ ਵੀ ਕੀਤੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਚਿੰਤਾਜਨਕ ਖ਼ਬਰ…ਇੱਕ ਸਰਕਾਰੀ ਮਾਸਟਰਨੀ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ

Next Post

ਦੇਵੋ ਜੀ ਦਿਲ ਖੋਲ੍ਹ ਕੇ ਦਾਨ….ਪੰਜਾਬ ਸਰਕਾਰ ਨੇ ਅੱਡੀ ਝੋਲੀ,ਹੁਣ ਲੋਕਾਂ ਦੇ ਦਾਨ ਨਾਲ ਹੋਵੇਗੀ ਹੜ੍ਹ ਪੀੜ੍ਹਤਾਂ ਦੀ ਮਦਦ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਦੇਵੋ ਜੀ ਦਿਲ ਖੋਲ੍ਹ ਕੇ ਦਾਨ….ਪੰਜਾਬ ਸਰਕਾਰ ਨੇ ਅੱਡੀ ਝੋਲੀ,ਹੁਣ ਲੋਕਾਂ ਦੇ ਦਾਨ ਨਾਲ ਹੋਵੇਗੀ ਹੜ੍ਹ ਪੀੜ੍ਹਤਾਂ ਦੀ ਮਦਦ

ਦੇਵੋ ਜੀ ਦਿਲ ਖੋਲ੍ਹ ਕੇ ਦਾਨ....ਪੰਜਾਬ ਸਰਕਾਰ ਨੇ ਅੱਡੀ ਝੋਲੀ,ਹੁਣ ਲੋਕਾਂ ਦੇ ਦਾਨ ਨਾਲ ਹੋਵੇਗੀ ਹੜ੍ਹ ਪੀੜ੍ਹਤਾਂ ਦੀ ਮਦਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend