Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਜ਼ਾਨਾ ਭਰਨ ਲਈ ਪੰਜਾਬ ਸਰਕਾਰ ਵੇਚੇਗੀ ਸੂਬੇ ਦੀਆਂ 5 ਕੀਮਤੀ ਜਾਇਦਾਦਾਂ

-ਇੱਕ ਰੈਸਟ ਹਾਊਸ,ਖੰਡ ਮਿੱਲ,ਪ੍ਰਿੰਟਿੰਗ ਪ੍ਰੈਸ ਸਮੇਤ 5 ਜਾਇਦਾਦਾਂ ਦੀ ਹੋਈ ਸ਼ਨਾਖਤ

Nirmal Pandori by Nirmal Pandori
09/20/2025
in ਪੰਜਾਬ
Reading Time: 1 min read
A A
0
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 20 ਸਤੰਬਰ, Gee98 News service

-ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਦੋਂ ਸੂਬੇ ਦੇ ਵਿੱਤ ਮੰਤਰੀ ਸਨ ਤਾਂ ਉਹ ਸੂਬੇ ਦੇ ਮਾੜੇ ਵਿੱਤੀ ਹਾਲਾਤਾਂ ਨੂੰ ਲੁਕੋ ਕੇ ਨਹੀਂ ਰੱਖਦੇ ਸਨ ਤੇ ਅਕਸਰ ਕਹਿ ਦਿੰਦੇ ਸਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਮਨਪ੍ਰੀਤ ਸਿੰਘ ਬਾਦਲ ਦੀ ਇਸ ਗੱਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਟੋਟਕੇ ਦੇ ਰੂਪ ਵਿੱਚ ਸੁਣਾਉਂਦੇ ਆਏ ਹਨ ਅਤੇ ਮਨਪ੍ਰੀਤ ਬਾਦਲ ਮੌਕੇ ਪੰਜਾਬ ਦੇ ਖਜ਼ਾਨੇ ਨੂੰ ਖਾਲੀ ਪੀਪਾ ਵੀ ਕਹਿੰਦੇ ਆਏ ਹਨ ਪ੍ਰੰਤੂ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਿਸ ਤਰ੍ਹਾਂ ਦੇ ਵਿੱਤੀ ਫੈਸਲੇ ਕੀਤੇ ਜਾ ਰਹੇ ਹਨ ਉਸ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਪੰਜਾਬ ਦਾ ਖਜ਼ਾਨਾ ਇੱਕ ਪੀਪੇ ਤੋਂ ਵੀ ਵੱਡਾ ਖਾਲੀ ਭਾਂਡਾ ਬਣ ਚੁੱਕਿਆ ਜਿਸ ਨੂੰ ਭਰਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੀਆਂ ਕੀਮਤੀ ਜਾਇਦਾਦਾਂ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ‌ ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਪੰਜ ਅਜਿਹੀਆਂ ਕੀਮਤੀ ਜਾਇਦਾਦਾਂ ਦੀ ਸ਼ਨਾਖਤ ਕਰ ਲਈ ਹੈ ਜਿਨਾਂ ਨੂੰ ਜਲਦੀ ਹੀ ਨੀਲਾਮ ਕਰਕੇ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ।

                           ਇਹ ਸਾਰੀਆਂ ਪੰਜ ਜਾਇਦਾਦਾਂ ਲਗਭਗ 111 ਏਕੜ ਵਿੱਚ ਫੈਲੀਆਂ ਹੋਈਆਂ ਹਨ ਜਿਨਾਂ ਨੂੰ ਨੀਲਾਮ ਕਰਕੇ ਪੰਜਾਬ ਸਰਕਾਰ ਨੂੰ ਚੰਗਾ ਮਾਲੀਆ ਪ੍ਰਾਪਤ ਹੋਣ ਦੀ ਉਮੀਦ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਨੇ ਬੁੱਧਵਾਰ ਹੋਈ ਇੱਕ ਮੀਟਿੰਗ ਦੌਰਾਨ ਪਟਿਆਲਾ ਦੀ ਪ੍ਰਿੰਟਿੰਗ ਪ੍ਰੈਸ ਕਲੋਨੀ 8 ਏਕੜ, ਪਟਿਆਲਾ ਵਿੱਚ ਪ੍ਰਿੰਟਿੰਗ ਪ੍ਰੈਸ ਸਾਈਟ 10 ਏਕੜ, ਲੁਧਿਆਣਾ ਜ਼ਿਲ੍ਹੇ ‘ਚ ਬਾੜੇਵਾਲ ਨੇੜੇ ਇੱਕ ਵੈਟਰਨਰੀ ਹਸਪਤਾਲ ਦੀ 2.27 ਏਕੜ ਜ਼ਮੀਨ, ਤਰਨਤਾਰਨ ਜ਼ਿਲ੍ਹੇ ‘ਚ ਸ਼ੇਰੋ ਦੀ 89 ਏਕੜ ‘ਚ ਬਣੀ ਖੰਡ ਮਿੱਲ ਅਤੇ ਗੁਰਦਾਸਪੁਰ ਜ਼ਿਲ੍ਹੇ ਦਾ ਇੱਕ PWD ਦੇ ਰੈਸਟ ਹਾਊਸ ਦੀ 1.75 ਏਕੜ ਜ਼ਮੀਨ ਨੂੰ ਨੀਲਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸਾਰੀਆਂ ਜਾਇਦਾਦਾਂ ਹੁਣ ਪੁੱਡਾ ਨੂੰ ਤਬਦੀਲ ਕਰ ਦਿੱਤੀਆਂ ਜਾਣਗੀਆਂ ਜਿਸ ਤੋਂ ਬਾਅਦ ਇਹਨਾਂ ਨੂੰ ਨਿਲਾਮ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਦੇ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੇ ਇਸ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਦੇ ਸ਼ਾਸਨ ਤਹਿਤ ਪੰਜਾਬ ਦਿਵਾਲੀਏਪਣ ਵਾਲੇ ਵੱਧ ਰਿਹਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews
Previous Post

ਤ੍ਰਾਸਦੀ….ਜਬਰ ਜਨਾਹ ਦੀ ਸ਼ਿਕਾਰ ਹੋਈ 14 ਸਾਲ ਦੀ ਲੜਕੀ ਨੇ ਇੱਕ ਬੱਚੀ ਨੂੰ ਦਿੱਤਾ ਜਨਮ

Next Post

ਤਲਵੰਡੀ ਧਾਮ ਦੇ ਫ਼ਰਾਰ ਸਵਾਮੀ ਸ਼ੰਕਰਾਨੰਦ ਨੂੰ ਹਾਈ ਕੋਰਟ ਤੋਂ ਅਜੇ ਤੱਕ ਨਹੀਂ ਮਿਲੀ ਜ਼ਮਾਨਤ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਤਲਵੰਡੀ ਧਾਮ ਦੇ ਫ਼ਰਾਰ ਸਵਾਮੀ ਸ਼ੰਕਰਾਨੰਦ ਨੂੰ ਹਾਈ ਕੋਰਟ ਤੋਂ ਅਜੇ ਤੱਕ ਨਹੀਂ ਮਿਲੀ ਜ਼ਮਾਨਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend