Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੀ ਨੇ ਪਤਨੀ ਨੂੰ ਐਸਐਚਓ ਨਾਲ ਫਲੈਟ ਦੇ ਕਮਰੇ ‘ਚ ਫੜਿਆ…ਹੋ ਗਿਆ ਹੰਗਾਮਾ

-ਪਤੀ ਨੇ ਮੌਕੇ 'ਤੇ ਪੁਲਿਸ ਵੀ ਬੁਲਾਈ

Nirmal Pandori by Nirmal Pandori
09/26/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਸਤੰਬਰ, Gee98 news service-

-ਬੁੱਧਵਾਰ ਦੇਰ ਰਾਤ ਲੁਧਿਆਣਾ ਵਿਖੇ ਇੱਕ ਅਜਿਹਾ ਹੰਗਾਮਾ ਹੋਇਆ ਜਿਸਨੇ “ਖ਼ਾਕੀ” ਦੇ ਕਿਰਦਾਰ ‘ਤੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ। ਲੁਧਿਆਣਾ ਪੱਖੋਵਾਲ ਰੋਡ ‘ਤੇ ਵਾਪਰੀ ਘਟਨਾ ਅਨੁਸਾਰ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਲੁਧਿਆਣਾ ਵਿਖੇ ਤਾਇਨਾਤ ਇੱਕ ਐਸਐਚਓ ਨਾਲ ਫਲੈਟ ਦੇ ਇੱਕ ਕਮਰੇ ‘ਚ ਫੜ ਲਿਆ, ਜਦ ਕਿ ਪਤਨੀ ਨੇ ਉਸਨੂੰ ਕਿਹਾ ਸੀ ਕਿ ਉਹ ਅੱਜ ਰਾਤ ਆਪਣੀ ਇੱਕ ਸਹੇਲੀ ਦੇ ਘਰ ਸਮਾਗਮ ‘ਚ ਜਾ ਰਹੀ ਹੈ। ਸੂਤਰਾਂ ਅਨੁਸਾਰ ਦੁੱਗਰੀ ਵਾਸੀ 24 ਸਾਲ ਦੇ ਨੌਜਵਾਨ ਨੇ ਦਸੰਬਰ 2024 ‘ਚ ਇਕ ਔਰਤ ਨਾਲ ਵਿਆਹ ਕਰਵਾਇਆ ਸੀ, ਜੋ ਉਸ ਤੋਂ ਉਮਰ ‘ਚ 7 ਸਾਲ ਵੱਡੀ ਤੇ ਤਲਾਕਸ਼ੁਦਾ ਸੀ, ਜਿਸ ਦੀ ਇਕ ਧੀ ਵੀ ਹੈ। ਉਸ ਔਰਤ ਨਾਲ ਉਸ ਦੀ ਮੁਲਾਕਾਤ ਦੁਬਈ ‘ਚ ਹੋਈ ਸੀ।ਬੁੱਧਵਾਰ ਨੂੰ ਪਤਨੀ ਨੇ ਉਸ ਨੂੰ ਆਪਣੀ ਸਹੇਲੀ ਦੇ ਘਰ ਜਾਣ ਦੀ ਗੱਲ ਕਹਿ ਕੇ ਚਲੀ ਗਈ, ਜਿਸ ਤੋਂ ਬਾਅਦ ਰਾਤ ਨੂੰ ਉਹ ਵੀ ਆਪਣੇ ਦੋਸਤਾਂ ਨਾਲ ਪੱਖੋਵਾਲ ਰੋਡ ‘ਤੇ ਇਕ ਰੈਸਟੋਰੈਂਟ ‘ਚ ਖਾਣਾ ਖਾਣ ਆ ਗਿਆ ਤਾਂ ਰੈਸਟੋਰੈਂਟ ਦੇ ਨੇੜੇ ਨੌਜਵਾਨ ਨੇ ਆਪਣੀ ਜਾਣ ਪਹਿਚਾਣ ਦੇ ਇੱਕ ਐਸਐਚਓ ਦੀ ਕਾਰ ਖੜ੍ਹੀ ਦੇਖੀ ਜਿਸ ਨਾਲ ਉਸਦੀ ਪਤਨੀ ਨੇ ਹੀ ਉਸਨੂੰ ਕੁਝ ਸਮਾਂ ਪਹਿਲਾਂ ਮਿਲਵਾਇਆ ਸੀ।

                         ਉਹ ਨੌਜਵਾਨ ਜਦ ਐਸ ਐਚ ਓ ਨੂੰ ਮਿਲਣ ਲਈ ਕਾਰ ਦੇ ਨੇੜੇ ਗਿਆ ਤਾਂ ਉਸਨੇ ਕਾਰ ਵਿੱਚ ਐਸਐਚਓ ਨਾਲ ਆਪਣੀ ਪਤਨੀ ਨੂੰ ਵੀ ਬੈਠੇ ਵੇਖਿਆ ਜਿਸ ਤੋਂ ਬਾਅਦ ਉਹ ਪਿਛਾਂਹ ਮੁੜ ਆਇਆ ਅਤੇ ਇੱਕ ਸਕੂਟਰੀ ‘ਤੇ ਕਾਰ ਦਾ ਪਿੱਛਾ ਕੀਤਾ। ਕਾਰ ਸਵਾਰ ਐਸਐਚਓ ਤੇ ਨੌਜਵਾਨ ਦੀ ਪਤਨੀ ਉਸ ਨੌਜਵਾਨ ਦੇ ਸਾਹਮਣੇ ਹੀ ਇੱਕ ਫਲੈਟ ਦੇ ਕਮਰੇ ਵਿੱਚ ਚਲੇ ਗਏ, ਜਿੱਥੇ ਬਾਹਰ ਖੜ ਕੇ ਨੌਜਵਾਨ ਨੇ ਆਪਣੀ ਪਤਨੀ ਨੂੰ ਫੋਨ ਕੀਤਾ ਤਾਂ ਪਹਿਲਾਂ ਉਸ ਨੇ ਫੋਨ ਨਹੀਂ ਚੁੱਕਿਆ ਤੇ ਬਾਅਦ ਵਿਚ ਸਹੇਲੀ ਨਾਲ ਹੋਣ ਦੀ ਗੱਲ ਕਰ ਕੇ ਫੋਨ ਕੱਟ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੇ ਨੇੜੇ ਦੀ ਪੁਲਿਸ ਚੌਂਕੀ ਲਲਤੋਂ ਦੀ ਪੁਲਿਸ ਨਾਲ ਸੰਪਰਕ ਕੀਤਾ ਅਤੇ ਪੁਲਿਸ ਨੂੰ ਮੌਕੇ ‘ਤੇ ਬੁਲਾਇਆ, ਜਿਸ ਤੋਂ ਬਾਅਦ ਉੱਥੇ ਖ਼ੂਬ ਹੰਗਾਮਾ ਵੀ ਹੋਇਆ। ਭਾਵੇਂ ਕਿ ਪੁਲਿਸ ਨੇ ਇਸ ਮਾਮਲੇ ‘ਚ ਨੌਜਵਾਨ ਤੋਂ ਲਿਖਤੀ ਸ਼ਿਕਾਇਤ ਲੈ ਲਈ ਹੈ ਪ੍ਰੰਤੂ ਇਸ ਤੋਂ ਅੱਗੇ ਲਲਤੋਂ ਚੌਂਕੀ ਦੀ ਪੁਲਿਸ ਇਸ ਮਾਮਲੇ ‘ਚ ਕੁਝ ਵੀ ਦੱਸਣ ਲਈ ਤਿਆਰ ਨਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬੰਧਿਤ ਐਸਐਚਓ ਲੁਧਿਆਣਾ ਵਿਖੇ ਹੀ ਤਾਇਨਾਤ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਬੇਔਲਾਦ ਸ਼ਾਦੀਸ਼ੁਦਾ ਔਰਤ ਦੇ ਨਾਮ ਦੀ ਜਾਇਦਾਦ ‘ਤੇ ਸਹੁਰੇ ਪਰਿਵਾਰ ਦੇ ਪੱਖ ਦਾ ਹੱਕ-ਸੁਪਰੀਮ ਕੋਰਟ

Next Post

ਸਾਬਕਾ ਡਿਪਟੀ ਡਾਇਰੈਕਟਰ ਤੇ ਵਿਜੀਲੈਂਸ ਦਾ ਵੱਡਾ ਐਕਸ਼ਨ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

ਸਾਬਕਾ ਡਿਪਟੀ ਡਾਇਰੈਕਟਰ ਤੇ ਵਿਜੀਲੈਂਸ ਦਾ ਵੱਡਾ ਐਕਸ਼ਨ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend