Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈ ਕੋਰਟ ਦਾ ਇਤਿਹਾਸਿਕ ਫੈਸਲਾ….ਸਕੂਲ ‘ਚ ਦਰੱਖ਼ਤ ਡਿੱਗਣ ਕਾਰਨ ਮਰਨ ਵਾਲੀ ਵਿਦਿਆਰਥਣ ਦੇ ਪਰਿਵਾਰ ਨੂੰ 1 ਕਰੋੜ ਦਾ ਮੁਆਵਜ਼ਾ ਦੇਣ ਦੇ ਹੁਕਮ

-ਇੱਕ ਹੋਰ ਜ਼ਖ਼ਮੀ ਵਿਦਿਆਰਥਣ ਨੂੰ 50 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ

Nirmal Pandori by Nirmal Pandori
09/30/2025
in ਪੰਜਾਬ
Reading Time: 1 min read
A A
0
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਸਤੰਬਰ, Gee98 news service-

-ਇੱਕ ਪ੍ਰਾਈਵੇਟ ਸਕੂਲ ਵਿੱਚ ਇੱਕ ਵੱਡੇ ਦਰੱਖ਼ਤ ਦੇ ਡਿੱਗਣ ਕਾਰਨ ਇੱਕ ਬੱਚੀ ਦੀ ਮੌਤ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮ੍ਰਿਤਕ ਬੱਚੀ ਦੇ ਪਰਿਵਾਰ ਨੂੰ ਇਕ ਕਰੋੜ ਅਤੇ ਇੱਕ ਹੋਰ ਜ਼ਖਮੀ ਹੋਈ ਬੱਚੀ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਇਤਿਹਾਸਿਕ ਫੈਸਲਾ ਸੁਣਾਇਆ ਹੈ। ਇਹ ਦਰਦਨਾਕ ਘਟਨਾ ਸਾਲ 2022 ਵਿੱਚ ਚੰਡੀਗੜ੍ਹ ਦੇ ਸੈਕਟਰ-9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿਖੇ ਵਾਪਰੀ ਸੀ, ਜਦੋਂ ਸਕੂਲ ਕੈਂਪਸ ਵਿੱਚ ਲੱਗਾ ਇੱਕ ਪੁਰਾਣਾ ਅਤੇ ਵਿਸ਼ਾਲ ਪਿੱਪਲ ਦਾ ਦਰੱਖ਼ਤ ਅਚਾਨਕ ਬੱਚਿਆਂ ਉੱਤੇ ਡਿੱਗ ਗਿਆ ਸੀ। ਇਸ ਹਾਦਸੇ ਵਿੱਚ ਨੌਵੀਂ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਇੱਕ ਹੋਰ ਵਿਦਿਆਰਥਣ ਦਾ ਹੱਥ ਕੱਟਿਆ ਗਿਆ ਸੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ।

                                     ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਆਫ਼ਤ ਰਾਹਤ ਫੰਡ ਵਿੱਚੋਂ ਦੋਵਾਂ ਪੀੜ੍ਹਤ ਪਰਿਵਾਰਾਂ ਨੂੰ ਕੁੱਲ 84 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਸੀ, ਹਾਲਾਂਕਿ, ਇਸ ਰਾਸ਼ੀ ਨੂੰ ਨਾਕਾਫ਼ੀ ਦੱਸਦਿਆਂ ਪੀੜ੍ਹਤ ਪਰਿਵਾਰਾਂ ਨੇ ਹਾਈਕੋਰਟ ਦੇ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਸਾਹਿਲ ਕੌਲ ਰਾਹੀਂ ਨਿਆਂ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਕੋਰਟ ਨੇ ਹੁਣ ਪਹਿਲਾਂ ਦਿੱਤੀ ਗਈ ਰਾਸ਼ੀ ਤੋਂ ਇਲਾਵਾ ਉਕਤ ਮੁਆਵਜ਼ਾ ਰਾਸ਼ੀ ਦੇਣ ਦਾ ਹੁਕਮ ਦਿੱਤਾ ਹੈ, ਜੋ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਜਸਟਿਸ ਕੁਲਦੀਪ ਤਿਵਾੜੀ ਦੇ ਬੈਂਚ ਨੇ ਇਸ ਘਟਨਾ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੀ ਘੋਰ ਲਾਪਰਵਾਹੀ ਕਰਾਰ ਦਿੰਦਿਆਂ ਹੁਕਮ ਦਿੱਤੇ ਕਿ ਜਿਸ ਵਿਦਿਆਰਥਣ ਦੀ ਮੌਤ ਹੋਈ ਸੀ, ਉਸਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਜਿਸ ਵਿਦਿਆਰਥਣ ਦਾ ਹੱਥ ਕੱਟਿਆ ਗਿਆ ਸੀ, ਉਸਨੂੰ 50 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਉਸਦੀ ਉੱਚ ਸਿੱਖਿਆ ਤੱਕ ਦਾ ਪੂਰਾ ਖਰਚ ਚੁੱਕੇਗਾ।
ਇਸ ਤੋਂ ਇਲਾਵਾ ਉਸਦੇ ਇਲਾਜ ਦਾ ਪੂਰਾ ਮੈਡੀਕਲ ਖਰਚ, ਭਾਵੇਂ ਉਹ ਭਾਰਤ ਵਿੱਚ ਹੋਵੇ ਜਾਂ ਵਿਦੇਸ਼ ਵਿੱਚ, ਪ੍ਰਸ਼ਾਸਨ ਵੱਲੋਂ ਚੁੱਕਿਆ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੀ ਰੀੜ ਦੀ ਹੱਡੀ ਦਾ ਇੱਕ ਮਣਕਾ ਦੱਬ ਦਿੱਤਾ…!

Next Post

ਭਾਜਪਾ ਨੇ ਸਰਗਰਮ ਆਗੂ ਬਲਜਿੰਦਰ ਸਿੰਘ ਟੀਟੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਭਾਜਪਾ ਨੇ ਸਰਗਰਮ ਆਗੂ ਬਲਜਿੰਦਰ ਸਿੰਘ ਟੀਟੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਭਾਜਪਾ ਨੇ ਸਰਗਰਮ ਆਗੂ ਬਲਜਿੰਦਰ ਸਿੰਘ ਟੀਟੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend