Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਤਰਨਾਕ ਅਪਰਾਧੀ ਨਿਕਲੇ ਗਊਸ਼ਾਲਾ ਦੇ ਪ੍ਰਧਾਨ ਅਮਰਜੀਤ ਕਾਲੇਕੇ ‘ਤੇ ਹਮਲਾ ਕਰਨ ਵਾਲੇ

- ਗ੍ਰਿਫ਼ਤਾਰ ਕੀਤੇ ਦੋਵੇਂ ਦੋਸ਼ੀਆਂ 'ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ

Nirmal Pandori by Nirmal Pandori
09/30/2025
in ਬਰਨਾਲਾ ਆਸ-ਪਾਸ
Reading Time: 1 min read
A A
0
ਖ਼ਤਰਨਾਕ ਅਪਰਾਧੀ ਨਿਕਲੇ ਗਊਸ਼ਾਲਾ ਦੇ ਪ੍ਰਧਾਨ ਅਮਰਜੀਤ ਕਾਲੇਕੇ ‘ਤੇ ਹਮਲਾ ਕਰਨ ਵਾਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ)-

ਪਿਛਲੇ ਦਿਨੀਂ ਪ੍ਰਾਚੀਨ ਗਊਸ਼ਾਲਾ ਬਰਨਾਲਾ ਦੇ ਪ੍ਰਧਾਨ ਅਮਰਜੀਤ ਕਾਲੇਕੇ ‘ਤੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਸਤਵੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ ‌ 14 ਸਤੰਬਰ ਨੂੰ ਅਮਰਜੀਤ ਬਾਂਸਲ ਪੁੱਤਰ ਸ਼ਿਵਾਨ ਚੰਦ ਵਾਸੀ ਗਲੀ ਨੰਬਰ 2 ਬੈਕਸਾਈਡ ਛੱਜੂ ਰੋਸ਼ਨ ਦਾ ਕਾਰਖਾਨਾ, ਗੋਬਿੰਦ ਕਲੋਨੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਵਕਤ ਕਰੀਬ ਸਵਾ 8 ਵਜੇ ਰਾਤ ਰੋਜ਼ਾਨਾ ਦੀ ਤਰ੍ਹਾਂ ਪਰਾਚੀਨ ਗਊਸ਼ਾਲਾ ਨੇੜੇ ਖੱਤੀਆਂ ਬਰਨਾਲਾ ਤੋਂ ਸੇਵਾ ਕਰਕੇ ਆਪਣੀ ਸਕੂਟਰੀ ‘ਤੇ ਘਰ ਨੂੰ ਜਾ ਰਿਹਾ ਸੀ ਜਦ ਉਹ ਆਪਣੇ ਘਰ ਵਾਲੀ ਗਲੀ ਨੰਬਰ 2 ਵਿੱਚ ਪੁੱਜਿਆ ਤਾਂ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਜਿਨਾਂ ਨੇ ਮੂੰਹ ਬੰਨੇ ਹੋਏ ਸਨ ਉਸ ਨੂੰ ਬਿਨਾਂ ਰੋਕੇ ਹੀ ਸਿਰ ਵਿੱਚ ਕੋਈ ਲੋਹੇ ਦੀ ਰਾਡ ਵਰਗੀ ਚੀਜ਼ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਨਾਲ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ। ‌

                                     ਡੀਐਸਪੀ ਬਰਨਾਲਾ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕਰਕੇ ਸਿਟੀ ਥਾਣਾ-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਘੋਖ ਕੀਤੀ ਅਤੇ ਤਕਨੀਕੀ ਆਧਾਰ ‘ਤੇ ਮਿਹਨਤ ਕਰਦੇ ਹੋਏ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਯੁੱਧਵੀਰ ਸਿੰਘ ਉਰਫ ਛੋਟਾ ਢੋਲੀ ਪੁੱਤਰ ਬਿੱਲੂ ਸਿੰਘ ਵਾਸੀ ਰਾਏਕੋਟ ਰੋਡ ਗਲੀ ਨੰਬਰ 12 ਬਰਨਾਲਾ ਹਾਲ ਆਬਾਦ ਫਲੈਟ ਸ਼ਿਵ ਵਾਟਿਕਾ ਕਲੋਨੀ ਬਰਨਾਲਾ ਅਤੇ ਜਸਵੰਤ ਸਿੰਘ ਉਰਫ ਨਗੀਨਾ ਪੁੱਤਰ ਜਰਨੈਲ ਸਿੰਘ ਵਾਸੀ ਰਾਹੀ ਬਸਤੀ ਬਰਨਾਲਾ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀ ਅਪਰਾਧਿਕ ਪਿਛੋਕੜ ਦੇ ਹਨ ਜਿਨਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਕਈ ਮੁਕੱਦਮੇ ਦਰਜ ਹਨ। ‌ ਡੀਐਸਪੀ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਨੂੰ ਪੇਸ਼ ਕਰਕੇ ਦੋਵਾਂ ਦਾ ਰਿਮਾਂਡ ਲਿਆ ਜਾਵੇਗਾ ਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਦੋਸ਼ੀਆਂ ਨੇ ਕਿਸ ਮਨਸ਼ਾ ਨਾਲ ਅਮਰਜੀਤ ਕਾਲੇਕੇ ‘ਤੇ ਹਮਲਾ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਲਖਵਿੰਦਰ ਸਿੰਘ SHO ਸਿਟੀ ਥਾਣਾ-1 ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਭਾਜਪਾ ਨੇ ਸਰਗਰਮ ਆਗੂ ਬਲਜਿੰਦਰ ਸਿੰਘ ਟੀਟੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Next Post

ਬਰਨਾਲਾ ਦਾ ਸਦਰ ਬਾਜ਼ਾਰ…ਮੁਬਾਰਕ-ਏ-ਤਿਉਹਾਰ…ਚੁੱਪ ਸਰਕਾਰ… ਔਖੇ ਨੇ ਦੁਕਾਨਦਾਰ…!

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਬਰਨਾਲਾ ਦਾ ਸਦਰ ਬਾਜ਼ਾਰ…ਮੁਬਾਰਕ-ਏ-ਤਿਉਹਾਰ…ਚੁੱਪ ਸਰਕਾਰ… ਔਖੇ ਨੇ ਦੁਕਾਨਦਾਰ…!

ਬਰਨਾਲਾ ਦਾ ਸਦਰ ਬਾਜ਼ਾਰ...ਮੁਬਾਰਕ-ਏ-ਤਿਉਹਾਰ...ਚੁੱਪ ਸਰਕਾਰ... ਔਖੇ ਨੇ ਦੁਕਾਨਦਾਰ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend