Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵੱਲੋਂ ਤੀਸਰਾ ਸਾਲਾਨਾ ਸਾਹਿਤਿਕ ਸਮਾਗਮ 5 ਅਕਤੂਬਰ ਨੂੰ ਹੋਵੇਗਾ

-ਬੱਚਿਆਂ ਦੇ ਸਾਹਿਤਕ ਅਤੇ ਕਲਾਤਮਿਕ ਮੁਕਾਬਲੇ ਕਰਵਾਏ ਜਾਣਗੇ

Nirmal Pandori by Nirmal Pandori
10/01/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,1 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਸਿਰਜਣਾ ਤੇ ਸੰਵਾਦ ਸਾਹਿਤ ਸਭਾ (ਰਜਿ: )ਬਰਨਾਲਾ ਵੱਲੋਂ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤੀਸਰਾ ਸਲਾਨਾ ਸਾਹਿਤ ਸਮਾਗਮ ਮਿਤੀ 5/10/2025 ਦਿਨ ਐਤਵਾਰ ਨੂੰ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਅੰਜਨਾ ਮੈਨਨ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਭਦੌੜ ਦੇ ਐਮ.ਐਲ. ਏ ਲਾਭ ਸਿੰਘ ਉੱਗੋਕੇ, ਵਿਸੇਸ਼ ਮਹਿਮਾਨ ਹਰਿੰਦਰ ਸਿੰਘ ਧਾਲੀਵਾਲ (ਹਲਕਾ ਇੰਚਾਰਜ ਆਮ ਆਦਮੀ ਪਾਰਟੀ ) ਅਤੇ ਡਾ. ਦੀਪਕ ਸਿੰਗਲਾ ਹੋਣਗੇ। ਉਨਾਂ ਦੱਸਿਆ ਕਿ ਇਸ ਸਮੇਂ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਚੌਥੀ ਜਮਾਤ ਤੋਂ ਬਾਰਵੀਂ ਜਮਾਤ ਬੱਚਿਆਂ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਦੇ ਕਵਿਤਾ ਸਿਰਜਣ ,ਕਹਾਣੀ ਸਿਰਜਣ ,ਸੁੰਦਰ ਲਿਖਾਈ , ਪੇਂਟਿੰਗ,ਕਵਿਤਾ ਉਚਾਰਨ/ ਗਾਇਨ, ਅਤੇ ਵਾਰਤਕ ਮੁਕਾਬਲੇ ਕਰਵਾਏ ਜਾਣਗੇ ।

                            ਮੀਤ ਪ੍ਰਧਾਨ ਮਨਦੀਪ ਕੌਰ ਭਦੌੜ ਨੇ ਦੱਸਿਆ ਕਿ ਸਾਰੇ ਹੀ ਚਾਹਵਾਨ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਗਾਈਡ ਆਧਿਆਪਕਾਂ ਨਾਲ ਸੰਪਰਕ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।ਵੱਖ ਵੱਖ ਸਕੂਲਾਂ ਵਿਚ ਵਰਕਸ਼ਾਪ ਲਗਾਈ ਜਾਦੀ ਹੈ। ਬੱਚਿਆਂ ਵਿੱਚ ਸਾਹਿਤਕ ਅਤੇ ਕਲਾਤਮਕ ਰੁਚੀਆਂ ਨੂੰ ਉਭਾਰਨ ਲਈ ਇਹ ਮੁਕਾਬਲੇ ਬਹੁਤ ਵਧੀਆ ਪਲੇਟਫਾਰਮ ਹਨ। ਪਿਛਲੇ ਦੋ ਸਾਲਾਂ ਵਿੱਚ ਇਸ ਪ੍ਰੋਗਰਾਮ ਨੇ ਬਰਨਾਲਾ ਜ਼ਿਲ੍ਹੇ ਦੇ ਵਿੱਚੋਂ ਨਵੀਆਂ ਕਲਮਾਂ ਨਵੀਂ ਉਡਾਣ ਦੇ ਪ੍ਰੋਜੈਕਟ ਨਾਲ ਜੁੜ ਕੇ ਚਾਰ ਕਿਤਾਬਾਂ ਸੰਪਾਦਿਤ ਕੀਤੀਆਂ ਹਨ ਅਤੇ ਪੰਜਵੇਂ ਭਾਗ ਦੀ ਤਿਆਰੀ ਹੈ। ਬੱਚਿਆਂ ਵਿੱਚ ਬਹੁਤ ਉਤਸ਼ਾਹ ਹੈ। ਸਭਾ ਦੇ ਜਨਰਲ ਸਕੱਤਰ ਇਕਬਾਲ ਕੌਰ ਉਦਾਸੀ ਅਤੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਸਰਬਜੀਤ ਕੌਰ ਬਰਾੜ, ਜਸਪ੍ਰੀਤ ਕੌਰ ਬੱਬੂ,ਸੁਖਪਾਲ ਕੌਰ ਬਾਠ ,ਨਰਿੰਦਰ ਕੌਰ, ਬਲਵੀਰ ਕੌਰ ਢੱਟ, ਉਰਵਸ਼ੀ ਗੁਪਤਾ , ਰੁਪਿੰਦਰ ਕੌਰ ਸ਼ਹਿਣਾ ,ਜਸਵੀਰ ਕੌਰ ਬਾਵਾ ਸਮੁੱਚੇ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਕਰਨ ਲਈ ਉਪਰਾਲੇ ਕਰ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate
Previous Post

ਬਰਨਾਲਾ ਦਾ ਸਦਰ ਬਾਜ਼ਾਰ…ਮੁਬਾਰਕ-ਏ-ਤਿਉਹਾਰ…ਚੁੱਪ ਸਰਕਾਰ… ਔਖੇ ਨੇ ਦੁਕਾਨਦਾਰ…!

Next Post

CBI ਨੇ ਬਠਿੰਡਾ ਦੇ ਇੱਕ ਜੱਜ ਤੋਂ 30 ਲੱਖ ਰੁਪਏ ਦੇ ਰਿਸ਼ਵਤ ਮਾਮਲੇ ‘ਚ ਕੀਤੀ ਪੁੱਛਗਿੱਛ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
CBI ਨੇ ਬਠਿੰਡਾ ਦੇ ਇੱਕ ਜੱਜ ਤੋਂ 30 ਲੱਖ ਰੁਪਏ ਦੇ ਰਿਸ਼ਵਤ ਮਾਮਲੇ ‘ਚ ਕੀਤੀ ਪੁੱਛਗਿੱਛ

CBI ਨੇ ਬਠਿੰਡਾ ਦੇ ਇੱਕ ਜੱਜ ਤੋਂ 30 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ ਕੀਤੀ ਪੁੱਛਗਿੱਛ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend