Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹਾ ਚੈੱਸ ਐਸੋਸਿਏਸ਼ਨ ਵੱਲੋਂ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਪ੍ਰੈਕਟਿਸ ਚੈੱਸ ਟੂਰਨਾਮੈਂਟ

-ਅੰਡਰ 11 , 14, 17, 19 ਅਤੇ ਉਪਨ ਕੈਟਾਗਰੀਆਂ ਵਿੱਚ ਖਿਡਾਰੀਆਂ ਨੇ ਜਿੱਤੇ ਮੈਡਲ

Nirmal Pandori by Nirmal Pandori
10/06/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਲ੍ਹਾ ਚੈੱਸ ਐਸੋਸਿਏਸ਼ਨ ਵੱਲੋਂ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਪ੍ਰੈਕਟਿਸ ਚੈੱਸ ਟੂਰਨਾਮੈਂਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 6 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹਾ ਚੈੱਸ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਓਪਨ ਪ੍ਰੈਕਟਿਸ ਚੈੱਸ ਟੂਰਨਾਮੈਂਟ ਸਥਾਨਕ ਵਾਈ.ਐਸ. ਸਕੂਲ ਵਿਖੇ ਕਰਵਾਇਆ ਗਿਆ। ਇਸ ਇੱਕ ਰੋਜ਼ਾ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੇ ਸਕੂਲਾਂ/ ਕਾਲਜਾਂ ਦੇ ਖਿਡਾਰੀਆਂ ਨੇ ਭਾਗ ਲਿਆ। ਚੈੱਸ ਐਸੋਸੀਏਸ਼ਨ ਦੇ ਚੈਅਰਮੈਨ ਨੀਲ ਕੰਠ ਸ਼ਰਮਾ ਅਤੇ ਪ੍ਰਧਾਨ ਸਕੁਲ ਕੌਸ਼ਲ ਨੇ ਦੱਸਿਆ ਕਿ ਅੰਡਰ 11 ਉਮਰ ਵਰਗ ਵਿਚ ਦੈਵਿਕ ਜਿੰਦਲ ਨੇ ਪਹਿਲਾ, ਹਰਸ਼ ਜਿੰਦਲ ਨੇ ਦੂਜਾ ਅਤੇ ਅਨਮੋਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 14 ਉਮਰ ਵਰਗ ਵਿਚ ਵਿਹਾਨ ਗਰਗ ਨੇ ਪਹਿਲਾ, ਸਮਿਕ ਸਿਨਹਾ ਨੇ ਦੂਜਾ ਅਤੇ ਸਿਵਾਂਗ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਅੰਡਰ 17 ਉਮਰ ਵਰਗ ਵਿੱਚ ਇਸਾਂਨ ਗੋਇਲ ਨੇ ਪਹਿਲਾ, ਹਿਆ ਗਰਗ ਨੇ ਦੂਜਾ ਅਤੇ ਕਾਸ਼ਵੀ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 19 ਉਮਰ ਵਰਗ ਵਿੱਚ ਸ਼ਿਕਸਿਤ ਨਾਰਵਾਲਿਆਂ ਨੇ ਪਹਿਲਾ, ਪਰਨਮ ਗੋਇਲ ਨੇ ਦੂਜਾ ਅਤੇ ਮਨਵੀਰ ਸਿੰਘ ਦੁੱਗਲ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ੳਪਨ ਕੈਟਾਗਰੀ ਵਿਚ ਅਨੀਸ਼ ਗੋਇਲ ਨੇ ਪਹਿਲਾ, ਵਿਨਾਇਕ ਗਰਗ ਨੇ ਦੂਜਾ ਅਤੇ ਨੀਰਜ਼ ਕੌਸ਼ਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੈੱਸ ਐਸੋਸਿਏਸ਼ਨ ਦੇ ਮੈਂਬਰ ਜੁਨਿੰਦਰ ਜੋਸ਼ੀ, ਸੌਰਬ ਗੋਇਲ, ਰਾਕੇਸ਼ ਕੁਮਾਰ, ਰਾਹੁਲ ਗਰਗ, ਹਰਪ੍ਰੀਤ ਸਿੰਘ, ਜਤਿਨ ਦੂਆ, ਸਤੀਸ਼ ਕੁਮਾਰ ਅਤੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪ੍ਰੈੱਸ ਨੂੰ ਕਹਿੰਦੇ 60 ਤੋਲੇ, ਪੁਲਿਸ ਨੂੰ 30 ਤੋਲੇ ਲਿਖਾਇਆ…ਤੇ ਚੋਰ ਕੋਲੋਂ ਮਿਲਿਆ 12 ਤੋਲੇ ਸੋਨਾ…ਗੀਤਾ ਭਵਨ ਨੇੜੇ ਹੋਈ ਚੋਰੀ ਦਾ ਸੱਚ ਕੀ ਆਂ…!

Next Post

ਟਰਾਈਡੈਂਟ ਕੰਪਨੀ ਵੱਲੋਂ ਦੀਵਾਲੀ ਬੰਪਰ ਸੇਲ ਸ਼ੁਰੂ…ਬਿਹਤਰੀਨ ਉਤਪਾਦਾਂ ‘ਤੇ ਵਿਸ਼ੇਸ਼ ਛੋਟ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਟਰਾਈਡੈਂਟ ਕੰਪਨੀ ਵੱਲੋਂ ਦੀਵਾਲੀ ਬੰਪਰ ਸੇਲ ਸ਼ੁਰੂ…ਬਿਹਤਰੀਨ ਉਤਪਾਦਾਂ ‘ਤੇ ਵਿਸ਼ੇਸ਼ ਛੋਟ

ਟਰਾਈਡੈਂਟ ਕੰਪਨੀ ਵੱਲੋਂ ਦੀਵਾਲੀ ਬੰਪਰ ਸੇਲ ਸ਼ੁਰੂ...ਬਿਹਤਰੀਨ ਉਤਪਾਦਾਂ 'ਤੇ ਵਿਸ਼ੇਸ਼ ਛੋਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend