Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰਾਈਡੈਂਟ ਕੰਪਨੀ ਵੱਲੋਂ ਦੀਵਾਲੀ ਬੰਪਰ ਸੇਲ ਸ਼ੁਰੂ…ਬਿਹਤਰੀਨ ਉਤਪਾਦਾਂ ‘ਤੇ ਵਿਸ਼ੇਸ਼ ਛੋਟ

-13 ਅਕਤੂਬਰ ਤੱਕ ਲੱਗੇਗੀ ਦੀਵਾਲੀ ਬੰਪਰ ਸੇਲ

Nirmal Pandori by Nirmal Pandori
10/07/2025
in ਪੰਜਾਬ
Reading Time: 1 min read
A A
0
ਟਰਾਈਡੈਂਟ ਕੰਪਨੀ ਵੱਲੋਂ ਦੀਵਾਲੀ ਬੰਪਰ ਸੇਲ ਸ਼ੁਰੂ…ਬਿਹਤਰੀਨ ਉਤਪਾਦਾਂ ‘ਤੇ ਵਿਸ਼ੇਸ਼ ਛੋਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਹਰ ਸਾਲ ਦੀ ਤਰ੍ਹਾਂ ਤਿਉਹਾਰਾਂ ਦੇ ਮੌਕੇ ਟਰਾਈਡੈਂਟ ਗਰੁੱਪ ਵੱਲੋਂ ਆਪਣੇ ਸੰਘੇੜਾ ਫੈਕਟਰੀ ਕੈਂਪ ਵਿੱਚ ਦਿਵਾਲੀ ਬੰਪਰ ਮੇਲਾ ਲਗਾਇਆ ਗਿਆ ਹੈ ਜੋ 5 ਅਕਤੂਬਰ ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਟਰਾਈਡੈਂਟ ਕੰਪਨੀ ਦੇ ਐਡਮਿਨ ਹੈਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਦੀਵਾਲੀ ਦੀ ਇਸ ਬੰਪਰ ਸੇਲ ਵਿੱਚ ਕੰਪਨੀ ਦੇ ਉਤਪਾਦਾਂ ਤੋਲੀਏ, ਬੈੱਡ ਸੀਟਾਂ, ਕੰਬਲ ਅਤੇ ਦੀਵਾਲੀ ਦੇ ਗਿਫ਼ਟ ਆਕਰਸ਼ਕ ਕੀਮਤਾਂ ‘ਤੇ ਦਿੱਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਤਿਉਹਾਰਾਂ ਦੀ ਭਾਵਨਾ ਦੇ ਮੱਦੇਨਜ਼ਰ ਹਰ ਵਰਗ ਦੇ ਉਪਭੋਗਤਾਵਾਂ ਲਈ ਇਹ ਸੇਲ ਫਾਇਦੇਮੰਦ ਸਾਬਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਟਰਾਈਡੈਂਟ ਹਮੇਸ਼ਾ ਉੱਚ ਗੁਣਵੱਤਾ ਵਾਲੇ ਉਤਪਾਦਨ ਨੂੰ ਗ੍ਰਾਹਕਾਂ ਲਈ ਸਹੀ ਕੀਮਤ ‘ਤੇ ਉਪਲਬਧ ਕਰਵਾਉਣ ਪ੍ਰਤੀ ਪ੍ਰਤੀਬੱਧ ਰਿਹਾ ਹੈ।                                                   ਉਹਨਾਂ ਕਿਹਾ ਕਿ ਇਸ ਬੰਪਰ ਸੇਲ ਦਾ ਮਕਸਦ ‌ ਟਰਾਈਡੈਂਟ ਦੇ ਬਿਹਤਰੀਨ ਉਤਪਾਦਾਂ ਨੂੰ ਕਫਾਇਤੀ ਰੇਟ ‘ਤੇ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ ਤਾਂ ਜੋ ਲੋਕ ਦੀਵਾਲੀ ਦੇ ਮੌਕੇ ‘ਤੇ ਆਪਣੇ ਘਰਾਂ ਦੀ ਸਜਾਵਟ ‌ ਅਤੇ ਦੀਵਾਲੀ ਦੀ ਤਿਆਰੀ ਸ਼ਾਨਦਾਰ ਤਰੀਕੇ ਨਾਲ ਕਰ ਸਕਣ। ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਸ ਬੰਪਰ ਸੇਲ ਦੇ ਮੌਕੇ ਗ੍ਰਾਹਕਾਂ ਨੂੰ ਕੰਪਨੀ ਵੱਲੋਂ ਪਾਰਕਿੰਗ ਦੀ ਸਹੂਲਤ, ਸਾਫ਼ ਸਫਾਈ, ਪੀਣ ਵਾਲੇ ਪਾਣੀ ਅਤੇ ਸੁਵਿਧਾਜਨਕ ਖਰੀਦਦਾਰੀ ਦੀ ਸਹੂਲਤ ਵੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 7 ਵਜੇ ਤੱਕ ਲੋਕ ਇਸ ਬੰਪਰਸੇਲ ਦਾ ਫਾਇਦਾ ਉਠਾ ਸਕਦੇ ਹਨ। ਟਰਾਈਡੈਂਟ ਗਰੁੱਪ ਵੱਲੋਂ ਰੁਪਿੰਦਰ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਇੱਕ ਵਾਰ ਇਸ ਬੰਪਰ ਸੇਲ ਵਿਚ ਆ ਕੇ ਤਿਉਹਾਰਾਂ ਦੇ ਮੌਕੇ ‘ਤੇ ਟਰਾਈਡੈਂਟ ਗਰੁੱਪ ਦੇ ਬਿਹਤਰੀਨ ਉਤਪਾਦਾਂ ‘ਤੇ ਦਿੱਤੀਆਂ ਜਾ ਰਹੀਆਂ ਕਫਾਇਤੀ ਦਰਾਂ ਦਾ ਫਾਇਦਾ ਉਠਾ ਸਕਦੇ ਹਨ।
ਫੋਟੋ ਕੈਪਸ਼ਨ- ਟਰਾਈਡੈਂਟ ਕੰਪਨੀ ਦੀ ਦੀਵਾਲੀ ਬੰਪਰ ਸੇਲ ਵਿੱਚ ਖਰੀਦਦਾਰੀ ਕਰਦੇ ਹੋਏ ਲੋਕ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਜ਼ਿਲ੍ਹਾ ਚੈੱਸ ਐਸੋਸਿਏਸ਼ਨ ਵੱਲੋਂ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਪ੍ਰੈਕਟਿਸ ਚੈੱਸ ਟੂਰਨਾਮੈਂਟ

Next Post

ਡਾਕਟਰਾਂ ਦੀ ਮੰਗ ਪੂਰੀ….ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਤਾਇਨਾਤ ਹੋਣਗੇ ਸੁਰੱਖਿਆ ਗਾਰਡ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਡਾਕਟਰਾਂ ਦੀ ਮੰਗ ਪੂਰੀ….ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਤਾਇਨਾਤ ਹੋਣਗੇ ਸੁਰੱਖਿਆ ਗਾਰਡ

ਡਾਕਟਰਾਂ ਦੀ ਮੰਗ ਪੂਰੀ....ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਤਾਇਨਾਤ ਹੋਣਗੇ ਸੁਰੱਖਿਆ ਗਾਰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend