Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਅਧਿਆਪਕਾਂ ਦਾ ਸਨਮਾਨ

-ਇਹ ਸਨਮਾਨ ਜ਼ਿਲ੍ਹੇ ਦੀ ਸਿੱਖਿਆ ਪ੍ਰਣਾਲੀ ਲਈ ਮਾਣ ਦੀ ਗੱਲ-DEO (ਸ)

Nirmal Pandori by Nirmal Pandori
10/08/2025
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਅਧਿਆਪਕਾਂ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਅਕਤੂਬਰ, (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹਾ ਬਰਨਾਲਾ ਵਿੱਚ ਸਿੱਖਿਆ ਖੇਤਰ ਵਿੱਚ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਦੇ ‘ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਉਨ੍ਹਾਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜ ਅਧਿਆਪਕ ਪੁਰਸਕਾਰ ਪ੍ਰਾਪਤ ਹੈੱਡਮਾਸਟਰ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਖੁਰਦ, ਹੈੱਡ ਟੀਚਰ ਕਰਮਜੀਤ ਸਿੰਘ ਸਰਕਾਰੀ ਪ੍ਰਾਈਮਰੀ ਸਕੂਲ ਬਾਬਾ ਆਲਾ ਸਿੰਘ ਬਰਨਾਲਾ, ਹੈੱਡ ਟੀਚਰ ਸੁਖਬੀਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਅਤੇ ਐਸੋਸੀਏਟ ਅਧਿਆਪਕ ਅੰਤਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਨੂੰ ਸਨਮਾਨਿਤ ਕੀਤਾ ਗਿਆ। ਅਧਿਆਪਕਾਂ ਦੀ ਸਮਾਨ ਮੱਤੀ ਪ੍ਰਾਪਤੀ ਦਾ ਜ਼ਿਕਰ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ) ਸੁਨੀਤਇੰਦਰ ਸਿੰਘ, ਡੀ ਈ ਓ (ਐਲੀਮੈਂਟਰੀ) ਮੈਡਮ ਇੰਦੂ ਸਿੰਮਕ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਕਟਰ ਬਰਜਿੰਦਰਪਾਲ ਸਿੰਘ, ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਸਕੂਲ ਨੇ ਅਧਿਆਪਕਾਂ ਦੇ ਸਿੱਖਿਆ ਪ੍ਰਤੀ ਸਮਰਪਣ, ਵਿਦਿਆਰਥੀਆਂ ਦੀ ਪ੍ਰਗਤੀ ਲਈ ਉਨ੍ਹਾਂ ਦੇ ਯੋਗਦਾਨ ਅਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਪ੍ਰਸ਼ੰਸਾ ਕੀਤੀ।

                                     ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਵਿਅਕਤੀਗਤ ਪ੍ਰਾਪਤੀ ਨਹੀਂ, ਸਗੋਂ ਬਰਨਾਲਾ ਜ਼ਿਲ੍ਹੇ ਦੀ ਸਾਰੀ ਸਿੱਖਿਆ ਪ੍ਰਣਾਲੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਆਪਣੇ ਕਰਮ, ਨਿਸ਼ਠਾ ਅਤੇ ਨਵੀਂ ਸੋਚ ਨਾਲ ਸਿੱਖਿਆ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਰਾਜ ਪੁਰਸਕਾਰ ਪ੍ਰਾਪਤ ਅਧਿਆਪਕਾਂ ਨੇ ਇਹ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਵੀ ਇਸੇ ਜਜ਼ਬੇ ਅਤੇ ਸਮਰਪਣ ਨਾਲ ਵਿਦਿਆਰਥੀਆਂ, ਸਿੱਖਿਆ ਦੇ ਨਾਲ ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਸੇਵਾ ਕਰਦੇ ਰਹਿਣਗੇ।ਇਸ ਮੌਕੇ ਜ਼ਿਲ੍ਹੇ ਦੇ ਪ੍ਰਿੰਸੀਪਲ ਸਾਹਿਬਾਨ, ਹੈਡਮਾਸਟਰ, ਸਕੂਲ ਮੁੱਖੀਆਂ, ਅਧਿਆਪਕਾਂ, ਐਚਟੀ ਵੀਰਾਂਬਲੀ, ਡੀਆਰਸੀ ਕਮਲਦੀਪ, ਕੁਲਦੀਪ ਸਿੰਘ ਭੁੱਲਰ, ਹਰਵਿੰਦਰ ਰੋਮੀ ਵੱਲੋਂ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#education department#malwanews #newsupdate #dailyupdate
Previous Post

ਟਰੱਕ ਯੂਨੀਅਨ ਮਹਿਲ ਕਲਾਂ ‘ਚ ਲਗਾਇਆ ਅੱਖਾਂ ਤੇ ਸ਼ੂਗਰ ਚੈੱਕਅੱਪ ਕੈਂਪ

Next Post

ਜਾਗੋ ਸਰਕਾਰ ਜੀ….ਬਰਨਾਲਾ ‘ਚ ਟੁੱਟੇ ਫਲਾਈਓਵਰ ਦੀ ਮੁਰੰਮਤ ਦਾ ਕੰਮ ਹੋ ਰਿਹੈ ਕੀੜੀ ਦੀ ਰਫ਼ਤਾਰ ਜੀ…!

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਜਾਗੋ ਸਰਕਾਰ ਜੀ….ਬਰਨਾਲਾ ‘ਚ ਟੁੱਟੇ ਫਲਾਈਓਵਰ ਦੀ ਮੁਰੰਮਤ ਦਾ ਕੰਮ ਹੋ ਰਿਹੈ ਕੀੜੀ ਦੀ ਰਫ਼ਤਾਰ ਜੀ…!

ਜਾਗੋ ਸਰਕਾਰ ਜੀ....ਬਰਨਾਲਾ 'ਚ ਟੁੱਟੇ ਫਲਾਈਓਵਰ ਦੀ ਮੁਰੰਮਤ ਦਾ ਕੰਮ ਹੋ ਰਿਹੈ ਕੀੜੀ ਦੀ ਰਫ਼ਤਾਰ ਜੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend